Thursday, November 12, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

RescueOperations

ਛੇਵਾ ਦਿਨ; ਯੁਵਾ ਆਪਦਾ ਮਿੱਤਰ ਟ੍ਰੇਨਿੰਗ ਵਲੰਟੀਅਰਾਂ ਨੂੰ ਹੜ੍ਹ ਤੋਂ ਬਚਾਅ, ਠੰਢੀ ਲਹਿਰ ਤੋਂ ਸੁਰੱਖਿਆ ਅਤੇ ਰੈਸਕਿਊ ਆਪਰੇਸ਼ਨਾਂ ਸਬੰਧੀ ਪ੍ਰੈਕਟੀਕਲ ਸਿਖਲਾਈ ਦਿੱਤੀ

ਪੰਜਾਬ ਸਰਕਾਰ, ਪੰਜਾਬ ਰਾਜ ਆਪਦਾ ਪ੍ਰਬੰਧਨ ਅਥਾਰਟੀ, ਮਹਾਤਮਾ ਗਾਂਧੀ ਸਟੇਟ ਇੰਸਟੀਟਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਸਾਂਝੇ ਤੌਰ ’ਤੇ ਕਰਵਾਇਆ ਜਾ ਰਿਹਾ ਯੁਵਾ ਆਪਦਾ ਮਿੱਤਰ ਟ੍ਰੇਨਿੰਗ ਪ੍ਰੋਗਰਾਮ ਸ਼੍ਰੀ ਸੁਖਮਨੀ ਕਾਲਜ, ਡੇਰਾਬੱਸੀ, ਮੋਹਾਲੀ ਵਿਖੇ ਸਫ਼ਲਤਾਪੂਰਵਕ ਚੱਲ ਰਿਹਾ ਹੈ।

ਸੂਬੇ ਭਰ ਵਿੱਚ ਮੋਹਲੇਧਾਰ ਮੀਂਹ ਦੇ ਮੱਦੇਨਜ਼ਰ ਸਰਕਾਰ ਵੱਲੋਂ ਬਚਾਓ ਕਾਰਜਾਂ ਵਿੱਚ ਤੇਜ਼ੀ

ਨਦੀਆਂ, ਨਾਲਿਆਂ ਅਤੇ ਦਰਿਆਵਾਂ ਦੇ ਕੰਢੇ ਮਜ਼ਬੂਤ ਕਰਨ ਉਤੇ ਜ਼ੋਰ, ਪ੍ਰਸ਼ਾਸਨ ਨੂੰ 24X7 ਚੌਕਸ ਰਹਿਣ ਦੇ ਨਿਰਦੇਸ਼