ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸੂਬੇ ਅੰਦਰ ਯੂਰੀਆ ਸਮੇਤ ਹੋਰ ਖਾਦਾਂ ਦੀ ਥੁੜ ਤੇ ਨਰਾਜ਼ਗੀ ਜ਼ਾਹਿਰ ਕੀਤੀ ਹੈ। ਜਥੇਬੰਦੀ ਦਾ ਕਹਿਣਾ ਹੈ ਕਿ ਖਾਦਾਂ ਦੀ ਥੁੜ ਕਾਰਨ ਕਿਸਾਨਾਂ ਦੀ ਲੁੱਟ ਹੋ ਰਹੀ ਹੈ।