Sunday, November 02, 2025

Reservation

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੋਹਿੰਦਰ ਭਗਤ ਵੱਲੋਂ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਪਛੜੀਆਂ ਸ਼੍ਰੇਣੀਆਂ ਲਈ ਰਾਖਵੇਂਕਰਨ ਕੋਟੇ 'ਚ ਵਾਧਾ ਮੰਗਿਆ 

"ਆਪ" ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੂੰ ਸੌਂਪਿਆ ਮੰਗ ਪੱਤਰ 

ਹਰਿਆਣਾ ਵਿੱਚ ਸਿੱਧੀ ਭਰਤੀ ਵਿੱਚ ਸਾਬਕਾ ਅਗਨੀਵੀਰਾਂ ਨੂੰ ਮਿਲੇਗਾ ਹੋਰੀਜੋਂਟਲ ਰਾਖਵਾਂ

ਹਰਿਆਣਾ ਸਰਕਾਰ ਨੇ ਸੂਬੇ ਦੇ ਨਿਵਾਸੀ ਸਾਬਕਾ ਅਗਨੀਵੀਰਾਂ ਨੂੰ ਸਿੱਧੀ ਭਰਤੀ ਵਿੱਚ ਹੋਰਜੋਂਟਲ ਰਾਖਵਾਂ ਦਾ ਲਾਭ ਪ੍ਰਦਾਨ ਕਰਨ ਦਾ ਫੈਸਲਾ ਕੀਤਾ ਹੈ।

ਸਭ ਤੋਂ ਵੱਡੀ ਚੁਣੌਤੀ ਸਾਡੀ ਆਜ਼ਾਦੀ ਨੂੰ ਸੁਰੱਖਿਅਤ ਰੱਖਣਾ ਹੈ : ਜੰਡਾ

ਸਭਿਆਚਾਰ ਸੰਭਾਲ ਸੋਸਾਇਟੀ ਨੇ 'ਦੇਸ਼ ਮੇਰਾ ਮੈਂ ਦੇਸ਼ ਕਾ' ਵਿਸ਼ੇ 'ਤੇ ਭਾਸ਼ਣ ਮੁਕਾਬਲਾ ਕਰਵਾਇਆ

 

ਰਾਖਵੇਂਕਰਨ ਤੋਂ ਖ਼ਫ਼ਾ ਲੋਕਾਂ ਵੱਲੋਂ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਕਿਹਾ ਬਿਗੜਵਾਲ ਵਿਖੇ ਸਰਬਸੰਮਤੀ ਨਾਲ਼ ਚੁਣੀ ਗਈ ਹੈ ਪੰਚਾਇਤ 

ਮਹਿਲਾ ਰਿਜ਼ਰਵੇਸ਼ਨ ਬਿੱਲ 'ਤੇ ਹੁਣ ਮੋਦੀ ਸਰਕਾਰ ਚੁੱਕਣ ਜਾ ਰਹੀ ਵੱਡਾ ਕਦਮ

ਹੁਣ, ਮੈਡੀਕਲ ਕੋਰਸਾਂ ਵਿਚ ਓਬੀਸੀ ਲਈ 27 ਫ਼ੀਸਦੀ ਅਤੇ ਪਛੜਾ ਵਰਗ ਲਈ 10 ਫ਼ੀਸਦੀ ਰਾਖਵਾਂਕਰਨ

ਸਰਕਾਰੀ ਨੌਕਰੀਆਂ ਵਿਚ ਅਪਾਹਜ ਵਿਅਕਤੀਆਂ ਦਾ ਚਾਰ ਫ਼ੀ ਸਦੀ ਰਾਖਵਾਂ ਕੋਟਾ ਯਕੀਨੀ ਬਣਾਇਆ ਜਾਵੇਗਾ : ਅਰੁਨਾ ਚੌਧਰੀ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਾਲ ਵੱਖ-ਵੱਖ ਵਿਭਾਗਾਂ ਵਿੱਚ ਕੱਢੀਆਂ ਜਾਣ ਵਾਲੀਆਂ 50 ਹਜ਼ਾਰ ਆਸਾਮੀਆਂ ਵਿੱਚੋਂ ਦਿਗਿਆਂਗਜਨਾਂ ਦੇ ਬਣਦੇ 4 ਫੀਸਦੀ ਰਾਖਵੇਂ ਕੋਟੇ ਮੁਤਾਬਕ 2 ਹਜ਼ਾਰ ਆਸਾਮੀਆਂ ਉਤੇ ਦਿਵਿਆਂਗ ਵਿਅਕਤੀਆਂ ਦੀ ਭਰਤੀ ਯਕੀਨੀ ਬਣਾਈ ਜਾਵੇਗੀ। ਇੱਥੇ ਮੰਗਲਵਾਰ ਨੂੰ ਪੰਜਾਬ ਭਵਨ ਵਿਖੇ ਸਟੇਟ ਐਡਵਾਈਜ਼ਰੀ ਬੋਰਡ (ਦਿਵਿਆਂਗਜਨ) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀਮਤੀ ਚੌਧਰੀ ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਆਪਣੀ ਵਚਨਬੱਧਤਾ ਤਹਿਤ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ 750 ਤੋਂ ਵਧਾ ਕੇ 1500 ਰੁਪਏ ਕਰ ਦਿੱਤੀ ਹੈ, ਜੋ ਪਹਿਲੀ ਜੁਲਾਈ ਤੋਂ ਦਿਵਿਆਂਗਜਨ ਤੇ ਹੋਰ ਲਾਭਪਾਤਰੀਆਂ ਨੂੰ ਮਿਲੇਗੀ।