ਮਾਨਯੋਗ ਮੇਅਰ ਨਗਰ ਨਿਗਮ ਪਟਿਆਲਾ ਕੁੰਦਨ ਗੋਗੀਆ ਅਤੇ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਨਗਰ ਨਿਗਮ ਪਟਿਆਲਾ ਦੇ ਡਾ. ਅੰਬੇਦਕਰ ਹਾਲ ਵਿੱਚ ਲੋਕਾਂ ਦੀਆਂ ਲੰਬੇ ਸਮੇਂ ਤੋਂ ਪੈਂਡਿੰਗ ਪਈਆਂ ਫਾਈਲਾਂ ਦੇ ਨਿਪਟਾਰੇ ਲਈ ਵਿਸ਼ੇਸ਼ ਸੁਵਿਧਾ ਕੈਂਪ ਲਗਾਇਆ ਗਿਆ।