ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਲਗਾਤਾਰ ਹੋ ਰਹੇ ਬੰਬ ਧਮਾਕਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ।
ਸੀਨੀਅਰ ਯੂਥ ਅਕਾਲੀ ਦਲ ਆਗੂ ਰਵਿੰਦਰ ਸਿੰਘ ਖੇੜਾ ਨੇ ਪ੍ਰੈਸ ਕਾਨਫਰੰਸ ਦੌਰਾਨ ਤੱਥ ਜਨਤਕ ਕਰਨ ਲਈ ਕਿਹਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਚਾਨਕ ਅਸਤੀਫ਼ੇ ਨਾਲ ਅਕਾਲੀ ਦਲ ਬਾਦਲ ਦੀਆਂ ਸਫਾਂ ਵਿੱਚ ਹਲਚਲ ਮੱਚ ਗਈ ਹੈ।
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ 6 ਜਨਵਰੀ 2025 ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਦੇ ਇਸ ਫੈਸਲੇ ਦੇ ਪਿੱਛੇ ਕਈ ਗੰਭੀਰ ਕਾਰਣ ਹਨ, ਜੋ ਉਨ੍ਹਾਂ ਦੀ ਸਿਆਸੀ ਯਾਤਰਾ ਅਤੇ ਪਾਰਟੀ ਅੰਦਰੂਨੀ ਸਥਿਤੀ ਨਾਲ ਸੰਬੰਧਿਤ ਹਨ।
ਦੇਰ ਆਏ ਦਰੁਸਤ ਆਏ,ਆਖ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 16 ਨਵੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ।
ਦੇਰ ਆਏ ਦਰੁਸਤ ਆਏ,ਆਖ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਹੀ ਦਿੱਤਾ।
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ।