Sunday, April 26, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Resolution

ਡੀ ਸੀ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸ਼ਿਕਾਇਤਾਂ ਦੀ ਨਿਪਟਾਰਾ ਸਥਿਤੀ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹੇ ਵਿੱਚ ਹਾਲ ਵਿੱਚ ਹੀ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਹੋਈਆਂ ਮੀਟਿੰਗਾਂ ਵਿੱਚ ਉਠਾਈਆਂ ਗਈਆਂ ਸ਼ਿਕਾਇਤਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸਾਰੇ ਮਸਲਿਆਂ ਨੂੰ ਗੰਭੀਰਤਾ ਨਾਲ ਲਿਆ ਜਾਵੇ

ਰਾਜਾਸਾਂਸੀ ਹਲਕੇ ਦੇ ਪਿੰਡ ਅਦਲੀਵਾਲ ਦੀ ਪੰਚਾਇਤ ਨੇ ਪਾਇਆ ਮਤਾ

ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਅਦਲੀਵਾਲਾ ਦੀ ਸਮੁੱਚੀ ਪੰਚਾਇਤ ਅਤੇ ਮੁਹਤਬਰ ਵਿਅਕਤੀਆਂ ਵੱਲੋਂ ਸਾਂਝੇ ਤੌਰ ਤੇ ਮਤਾ ਪਾਇਆ ਗਿਆ ਕਿ ਪਿੰਡ ਵਿੱਚ ਹੀ ਆਪਸੀ ਵਿਆਹ ਕਰਵਾਉਣ ਵਾਲੇ ਕੁੜੀ-ਮੁੰਡੇ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਬਾਰੇ ਪੰਜਾਬ ਵਿਧਾਨ ਸਭਾ ਵਿੱਚ ਮਤਾ ਪੇਸ਼; ਮਤੇ 'ਤੇ ਕੱਲ੍ਹ ਹੋਵੇਗੀ ਵਿਸਥਾਰ ਸਹਿਤ ਚਰਚਾ

ਪੰਜਾਬ 'ਚ ਵਧ ਰਹੀ ਬੇਚੈਨੀ ਦੇ ਚਲਦਿਆਂ ਸਦਨ ਨੇ ਗਹਿਰਾ ਰਹੇ ਐਲਪੀਜੀ ਸੰਕਟ ਵੱਲ ਤੁਰੰਤ ਧਿਆਨ ਦੇਣ ਦੀ ਲੋੜ 'ਤੇ ਜ਼ੋਰ ਦਿੱਤਾ

ਲੰਬਤ ਮਾਮਲਿਆਂ ਦੇ ਨਿਪਟਾਰੇ ਲਈ ਗਮਾਡਾ ਨੇ ਲਾਇਆ ਕੈਂਪ, ਪਹਿਲੇ ਦਿਨ 864 ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

2 ਨਵੰਬਰ ਨੂੰ ਵੀ ਜਾਰੀ ਰਹੇਗਾ ਦੋ ਦਿਨਾ ਕੈਂਪ

ਡੀ ਸੀ ਨੇ ਉਦਯੋਗਿਕ ਐਸੋਸੀਏਸ਼ਨਾਂ ਦੀ ਮੁਸ਼ਕਿਲਾਂ ਸੁਣੀਆਂ; ਸਮਸਿਆਵਾਂ ਦੇ ਸਮੇਂ ਸਿਰ ਹੱਲ ਦਾ ਭਰੋਸਾ ਦਿੱਤਾ

 ਪੀ ਐਸ ਆਈ ਈ ਸੀ ਅਤੇ ਸਥਾਨਕ ਅਧਿਕਾਰੀਆਂ ਨਾਲ ਸਬੰਧਤ ਵੱਖ-ਵੱਖ ਉਦਯੋਗਿਕ ਐਸੋਸੀਏਸ਼ਨਾਂ ਅਤੇ ਫੋਕਲ ਪੁਆਇੰਟਾਂ ਦੀਆਂ ਚਿੰਤਾਵਾਂ ਅਤੇ ਮੁਸ਼ਕਿਲਾਂ ਨੂੰ ਦੂਰ ਕਰਨ ਲਈ, ਅੱਜ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫ਼ਤਰ ਵਿਖੇ ਇੱਕ ਵਿਸਥਾਰਤ ਮੀਟਿੰਗ ਬੁਲਾਈ ਗਈ।

ਗੁਰੂ ਰਵਿਦਾਸ ਮਹਾਰਾਜ ਜੀ ਦੀ ਤਸਵੀਰ ਨਾਲ ਛੇੜਛਾੜ ਦੇ ਮੁੱਦੇ 'ਤੇ ਪ੍ਰਸ਼ਾਸਨ ਦੇ ਦੁਚਿੱਤੀ ਭਰੇ ਰਵੱਈਏ ਵਿਰੁੱਧ ਪ੍ਰਦਰਸ਼ਨ ਤੇ ਸੰਘਰਸ਼ ਕਰਨ ਦਾ ਪ੍ਰਸਤਾਵ ਪਾਸ 

ਸੰਤਾਂ, ਮਹਾਂਪੁਰਖਾਂ ਅਤੇ ਸਮਾਜਿਕ, ਧਾਰਮਿਕ ਸਮੂਹਾਂ ਅਤੇ ਜਥੇਬੰਦੀਆਂ ਨਾਲ ਤਾਲਮੇਲ ਬਣਾਉਣ ਲਈ ਇੱਕ ਕਮੇਟੀ ਬਣਾਈ ਗਈ 

ਸੰਕਲਪ ਪੱਤਰ ਦੇ ਇੱਕ-ਇੱਕ ਵਾਦੇ ਨੂੰ ਕਰਣਗੇ ਪੂਰਾ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਟ੍ਰਿਪਲ ਇੰਜਨ ਸਰਕਾਰ ਤਿੰਨ ਗੁਣਾ ਤੇਜੀ ਨਾਲ ਕਰੇਗੀ ਵਿਕਾਸ ਕੰਮ

ਪੀ.ਜੀ.ਆਰ.ਐਸ. ਪੋਰਟਲ 'ਤੇ ਆਈਆਂ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇ : ਡਾ. ਨਵਜੋਤ ਸ਼ਰਮਾ

ਲੰਬਿਤ ਪਈਆਂ ਸ਼ਿਕਾਇਤਾਂ ਦਾ ਨਿਪਟਾਰਾ ਤੁਰੰਤ ਕਰਨ ਦੇ ਨਿਰਦੇਸ਼, ਸ਼ਿਕਾਇਤ ਦੇ ਨਿਪਟਾਰੇ 'ਚ ਹੋਈ ਦੇਰੀ ਲਈ ਸਬੰਧਤ ਅਧਿਕਾਰੀ ਹੋਵੇਗਾ ਜਵਾਬਦੇਹ

ਪਿੰਡ ਕੱਕੋਂ ਦੀ ਪੰਚਾਇਤ ਦਾ ਨਸ਼ਿਆਂ ਵਿਰੁੱਧ ਕਦਮ: ਪਾਸ ਕੀਤਾ ਮੁਹੱਤਵਪੂਰਣ ਮਤਾ

ਪਿੰਡ ਕੱਕੋਂ ਦੀ ਪੰਚਾਇਤ ਨੇ ਨਸ਼ਿਆਂ ਦੇ ਵਧ ਰਹੇ ਪ੍ਰਭਾਵ ਅਤੇ ਇਸ ਨਾਲ ਪਿੰਡ ਦੇ ਨੌਜਵਾਨਾਂ ਦੇ ਭਵਿੱਖ ਤੇ ਪੈ ਰਹੇ ਨਕਾਸੀ ਪ੍ਰਭਾਵ ਨੂੰ ਦੇਖਦਿਆਂ ਇੱਕ ਵੱਡਾ ਅਤੇ ਕੜਾ ਫੈਸਲਾ ਲਿਆ ਹੈ।

ਸਪੀਕਰ ਸੰਧਵਾਂ ਵੱਲੋਂ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਦੇ ਤੁਰੰਤ ਹੱਲ ਦੀ ਅਪੀਲ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਭਖਦੇ ਮਸਲਿਆਂ ਦੇ ਹੱਲ ਲਈ ਉਨ੍ਹਾਂ ਨਾਲ ਸਾਰਥਕ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ

ਜਨਸਮਸਿਆਵਾਂ ਦਾ ਤੁਰੰਤ ਹੱਲ ਕਰਨਾ ਯਕੀਨੀ ਕਰਨ ਅਧਿਕਾਰੀ : ਸਿਹਤ ਮੰਤਰੀ ਆਰਤੀ ਸਿੰਘ ਰਾਓ

ਪਲਵਲ ਵਿਚ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਦੀ ਮਹੀਨਾ ਮੀਟਿੰਗ ਦੀ ਅਗਵਾਈ ਕੀਤੀ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੈਯੰਤੀ 'ਤੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਵਿਵਾਦਾਂ ਤੋਂ ਸਮਾਧਾਨ ਯੋਜਨਾ (ਬੀਐਸਐਸਐਸ-2024) ਦੀ ਕੀਤੀ ਸ਼ੁਰੁਆਤ

ਯੋਜਨਾ ਤਹਿਤ ਏਨਹਾਂਸਮੈਂਟ ਨਾਲ ਸਬੰਧਿਤ ਮੁਦਿਆਂ ਦਾ ਹੋਵੇਗਾ ਹੱਲ, 15 ਨਵੰਬਰ ਤੋਂ ਅਗਲੇ 6 ਮਹੀਨੇ ਤਕ ਲਾਗੂ ਰਹੇਗੀ ਯੋਜਨਾ

ਪੰਜਾਬ ਸਰਕਾਰ “ਪੰਜਾਬ ਵਿਵਾਦ ਨਿਪਟਾਰਾ ਅਤੇ ਮੁਕੱਦਮੇਬਾਜ਼ੀ ਨੀਤੀ-2020” ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ

ਕਦਮ ਦਾ ਉਦੇਸ਼ ਵਡੇਰੇ ਜਨਤਕ ਹਿੱਤਾਂ ਨੂੰ ਯਕੀਨੀ ਬਣਾਉਣਾ

ਜ਼ਿਲ੍ਹੇ ਵਿੱਚ ਡਿਸਪਿਊਟ ਰੈਜੋਲਿਸ਼ਨ ਅਤੇ ਲਿਟੀਗੇਸ਼ਨ ਨੀਤੀ ਸਬੰਧੀ ਹੋਈ ਮੀਟਿੰਗ

ਜ਼ਿਲ੍ਹੇ ਵਿੱਚ ਡਿਸਪਿਊਟ ਰੈਜੋਲਿਸ਼ਨ ਅਤੇ ਲਿਟੀਗੇਸ਼ਨ ਨੀਤੀ ਨੂੰ ਸਹੀ ਢੰਗ ਨਾਲ ਲਾਗੂ ਸਬੰਧੀ ਮੁੱਖ ਮੰਤਰੀ ਦੇ ਫੀਲਡ ਅਫਸਰ ਸ਼੍ਰੀ ਅਭਿਸ਼ੇਕ ਸ਼ਰਮਾ ਦੀ ਪ੍ਰਧਾਨਗੀ ਹੇਠ ਬੱਚਤ ਭਵਨ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। 

ਭਗਵੰਤ ਮਾਨ ਨੇ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਲਈ ਪੰਜਵੀਂ ਵਾਰ ਸੰਸਦ ਵਿੱਚ ਪੇਸ਼ ਕੀਤਾ ‘ਕੰਮ ਰੋਕੂ ਮਤਾ’