ਵਾਰਡ ਨੰਬਰ 55 ਵਿਖੇ ਇੰਚਾਰਜ ਮਨੂ ਕੁਮਾਰ ਦੀ ਅਗਵਾਈ ਹੇਠ ਅਤੇ ਸੈਂਟਰਲ ਹਲਕੇ ਦੇ ਵਿਧਾਇਕ ਡਾ. ਅਜੈ ਗੁਪਤਾ ਦੀ ਵਿਸ਼ੇਸ਼ ਦੇਖ-ਰੇਖ ਹੇਠ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ।