Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

RespectAmendment

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧ ਕੀਤਾ ਗਿਆ ਆਦੇਸ਼

ਅੱਜ ਮਿਤੀ ੨੫ ਵੈਸਾਖ ਨਾਨਕਸ਼ਾਹੀ ਸੰਮਤ ੫੫੮ ਮੁਤਾਬਕ 0੮ ਮਈ ੨੦੨੬ ਨੂੰ ਪੰਜਾਬ ਸਰਕਾਰ ਵੱਲੋਂ ਮਿਤੀ ੧੩ ਅਪ੍ਰੈਲ ੨੦੨੬ ਨੂੰ ਪੰਜਾਬ ਵਿਧਾਨ ਸਭਾ ਅੰਦਰ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, ੨੦੨੬’ ਪਾਸ ਕੀਤੇ ਜਾਣ ਅਤੇ ਇਸ ਸਬੰਧੀ ਸਿੱਖ ਸੰਗਤ, ਪੰਥਕ ਸੰਸਥਾਵਾਂ ਤੇ ਵਿਦਵਾਨਾਂ, ਕਾਨੂੰਨੀ ਮਾਹਰਾਂ ਆਦਿ ਵੱਲੋਂ ਪ੍ਰਗਟਾਏ ਗਏ ਖ਼ਦਸ਼ਿਆਂ ਤੇ ਇਤਰਾਜ਼ਾਂ ਉੱਤੇ ਵਿਚਾਰ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਤਿਕਾਰਯੋਗ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਨਮੁਖ ਪੇਸ਼ ਹੋਏ।