Monday, September 21, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Restrictions

ਨਗਰ ਕੌਂਸਲ ਚੋਣਾਂ 2026 ਪੋਲਿੰਗ ਬੂਥਾਂ/ਪੋਲਿੰਗ ਸਟੇਸ਼ਨਾਂ ਦੇ 200 ਮੀਟਰ ਦੇ ਘੇਰੇ ਅੰਦਰ ਪਾਬੰਦੀਆਂ ਦੇ ਹੁਕਮ ਜਾਰੀ

ਜਿਲ੍ਹਾ ਮੈਜਿਸਟਰੇਟ ਰਾਹੁਲ ਚਾਬਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਾਰੀ ਸਟੈਂਡਰਡ ਓਪਰੇਟਿੰਗ ਪ੍ਰੋਸੀਜ਼ਰ (ਐਸ.ਓ.ਪੀ.) ਤਹਿਤ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਤਰੀਕੇ ਨਾਲ, ਨਿਰਵਿਘਨ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ, ਚੋਣਾਂ ਵਾਲੇ ਦਿਨ ਮਿਤੀ 26-05-2026 ਨੂੰ ਜਿਲ੍ਹਾ ਫਰੀਦਕੋਟ ਅੰਦਰ ਬਣੇ ਪੋਲਿੰਗ ਬੂਥਾਂ/ਪੋਲਿੰਗ ਸਟੇਸ਼ਨਾਂ ਦੇ 200 ਮੀਟਰ ਦੇ ਘੇਰੇ ਅੰਦਰ ਪਾਬੰਦੀਆਂ ਲਾਉਣ ਦੇ ਹੁਕਮ ਜਾਰੀ ਕੀਤੇ ਹਨ।

ਜਿਲ੍ਹੇ ਵਿੱਚ ਹਵਾਈ ਫਾਇਰ, ਚਾਇਨਾ ਡੋਰ ਵੇਚਣ, ਹੁੱਕਾ ਬਾਰ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ

ਜਿਲਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ’ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 6 ਜੂਨ 2026 ਤੱਕ ਲਾਗੂ ਰਹਿਣਗੇ।

ਮੁੱਖ ਮੰਤਰੀ ਵੱਲੋਂ ਨਵੀਆਂ ਸਹਿਕਾਰੀ ਸਭਾਵਾਂ ਦੇ ਗਠਨ ਸਬੰਧੀ ਪੁਰਾਣੀਆਂ ਪਾਬੰਦੀਆਂ ਹਟਾਉਣ ਦਾ ਐਲਾਨ

ਸੂਬੇ ਵਿੱਚ ਸਹਿਕਾਰੀ ਖੇਤਰ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਚੁੱਕਿਆ ਕਦਮ