Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Results

ਬੀਐਡ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ

 ਮਦਰ ਇੰਡੀਆ ਕਾਲਜ ਆਫ ਐਜੂਕੇਸ਼ਨ, ਪਾਤੜਾਂ ਨੇ ਬੀਐੱਡ ਚੌਥੇ ਸਮੈਸਟਰ ਦੇ ਐਲਾਨੇ ਗਏ ਨਤੀਜਿਆਂ ਵਿੱਚ ਸੋ ਸਫਲਤਾ ਪ੍ਰਾਪਤ ਕਰਕੇ ਇੱਕ ਵਾਰ ਫਿਰ ਆਪਣੀ ਸ਼ਾਨਦਾਰ ਅਕਾਦਮਿਕ ਪਰੰਪਰਾ ਨੂੰ ਕਾਇਮ ਰੱਖਿਆ ਹੈ।

ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦਾ ਪੀ. ਜੀ. ਡੀ. ਸੀ. ਏ. ਦਾ ਨਤੀਜਾ ਰਿਹਾ ਸ਼ਾਨਦਾਰ

ਇਲਾਕੇ ਦੀ ਸਿਰਮੌਰ ਸੰਸਥਾ, ਮੀਰੀ ਪੀਰੀ ਖਾਲਸਾ ਕਾਲਜ ਭਦੌੜ ਜੋ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਅਧੀਨ ਕਾਰਜ ਕਰ ਰਹੀ ਹੈ।

ਨਗਰ ਕੌਂਸਲ ਪਾਤੜਾਂ ਚ ਆਪ ਨੂੰ ਸਪਸ਼ਟ ਬਹੁਮਤ

ਨਗਰ ਕੌਂਸਲ ਪਾਤੜਾਂ ਦੀਆਂ ਹੋਈਆਂ ਚੋਣਾਂ ਲਈ ਐਲਾਨੇ ਗਏ ਨਤੀਜਿਆਂ ਦੌਰਾਨ ਆਮ ਆਦਮੀ ਪਾਰਟੀ ਨੇ ਸਪੱਸ਼ਟ ਬਹੁਮਤ ਹਾਸਲ ਕਰ ਲਿਆ ਹੈ। ‌

12ਵੀਂ ਦੇ ਨਤੀਜਿਆਂ ’ਚ ਮੈਰਿਟ ਸੂਚੀ ’ਚ ਨਾਮ ਦਰਜ ਕਰਵਾਉਣ ਵਾਲੇ 10 ਵਿਦਿਆਰਥੀ ਸਨਮਾਨਿਤ!

ਆਈਏਐਸ, ਪੀਸੀਐਸ, ਆਈਪੀਐਸ, ਇੰਜੀਨੀਅਰ, ਡਾਕਟਰ, ਵਕੀਲ, ਜੱਜ ਆਦਿਕ ਸਿਵਲ ਸਰਵਿਸਜ ਪ੍ਰੀਖਿਆਵਾਂ ਰਾਹੀਂ ਉੁਚ ਅਹੁਦਿਆਂ ’ਤੇ ਪਹੁੰਚਣ ਦੀ ਇੱਛਾ ਰੱਖਣ ਵਾਲੇ 10 ਹੋਣਹਾਰ ਅਤੇ ਹੁਸ਼ਿਆਰ ਬੱਚਿਆਂ ਦੇ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਦੇ ਮੰਚ ’ਤੇ ਰੱਖੇ ਸਨਮਾਨ ਸਮਾਰੋਹ ਦੌਰਾਨ ਪ੍ਰਧਾਨ ਡਾ ਮਨਜੀਤ ਸਿੰਘ ਢਿੱਲੋਂ ਨੇ ਆਖਿਆ ਕਿ ਇਹਨਾ ਹੋਣਹਾਰ ਬੱਚਿਆਂ ਦੀ ਜਿਲੇ ਭਰ ਦੇ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਮੈਰਿਟ ਸੂਚੀ ਵਿੱਚ ਨਾਮ ਦਰਜ ਕਰਵਾਉਣ ਵਾਲੀ ਪ੍ਰਾਪਤੀ ਤੋਂ ਨਵੀਂ ਉਮਰ ਦੇ ਬੱਚਿਆਂ ਨੂੰ ਪ੍ਰੇਰਨਾ ਮਿਲਣੀ ਸੁਭਾਵਿਕ ਹੈ।

ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਬਾਰ੍ਹਵੀਂ ਦੇ ਐਲਾਨੇ ਨਤੀਜੇ ਅਬੱਲ

ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਬਾਰਵੀਂ ਜਮਾਤ ਦੇ ਐਲਾਨੇ ਨਤੀਜੇ ਵਿੱਚ ਸ਼ਹੀਦ ਕੈਪਟਨ ਸੁਰਜੀਤ ਸਿੰਘ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੂਰਮਾਜਰਾ ਜ਼ਿਲ੍ਹਾ ਰੂਪਨਗਰ ਦੇ ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਮੱਲਾ ਮਾਰੀਆਂ।

ਮਾਨਸਾ ਦੀ ਵਿਦਿਆਰਥਣ ਸੁਪਨੀਤ ਕੌਰ ਨੇ ਬਾਰ੍ਹਵੀਂ ਦੇ ਨਤੀਜਿਆਂ ਵਿਚ ਸੂਬੇ ਭਰ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈਆਂ ਗਈਆਂ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਦੇ ਅੱਜ ਐਲਾਨੇ ਨਤੀਜੇ ਵਿੱਚ ਜ਼ਿਲ੍ਹਾ ਮਾਨਸਾ ਦੇ 13 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਇਆ ਹੈ।

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦਾ ਸੀ.ਬੀ.ਐੱਸ.ਈ. ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (CBSE) ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਸਲਾਨਾ ਪ੍ਰੀਖਿਆ ਨਤੀਜਿਆਂ ਵਿੱਚ ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ, ਬਰਨਾਲਾ ਦੇ ਵਿਦਿਆਰਥੀਆਂ ਨੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ।

ਵਾਈ.ਐੱਸ ਪਬਲਿਕ ਸਕੂਲ ਨੇ ਸੀਬੀਐਸਈ ਕਲਾਸ 12 ਦੇ ਨਤੀਜਿਆਂ ਵਿੱਚ ਮਾਰੀ ਬਾਜ਼ੀ; 15 ਵਿਦਿਆਰਥੀਆਂ ਨੇ ਹਾਸਲ ਕੀਤੇ 90% ਤੋਂ ਵੱਧ ਅੰਕ

ਭਾਰਤ ਦੇ ਟਾਪ 50 ਸਕੂਲਾਂ ਵਿੱਚ ਸ਼ਾਮਲ ਵਾਈ.ਐੱਸ ਪਬਲਿਕ ਸਕੂਲ ਨੇ ਇਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੀਬੀਐਸਈ ਕਲਾਸ 12 ਬੋਰਡ ਪ੍ਰੀਖਿਆ ਨਤੀਜਾ 2025-26 ਵਿੱਚ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਹੈ।

12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ

 ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇਤਿਹਾਸਕ ਮੀਲ ਪੱਥਰ ਸਥਾਪਤ ਕਰਦਿਆਂ ਤਿੰਨ ਵਿਦਿਆਰਥਣਾਂ ਨੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਇਤਿਹਾਸ ਰਚ ਦਿੱਤਾ ਹੈ।

ਦਯਾਨੰਦ ਮਾਡਲ ਹਾਈ ਸਕੂਲ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ ਮੈਰਿਟ ਸੂਚੀ ਵਿੱਚ ਬਣਾਇਆ ਸਥਾਨ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਦਯਾਨੰਦ ਮਾਡਲ ਹਾਈ ਸਕੂਲ, ਸਮਾਣਾ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੂਰੇ ਹਲਕੇ ਅਤੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ।

ਸਿਖਿਆ ਕ੍ਰਾਂਤੀ : ਦਸਵੀਂ ਦੇ ਨਤੀਜਿਆਂ ’ਚ ਕੁੜੀਆਂ ਨੇ ਮਾਰੀ ਬਾਜ਼ੀ

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ` ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸ਼ਾਨਦਾਰ ਤਬਦੀਲੀ ਲਿਆਂਦੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਜਮਾਤ ਦੇ ਨਤੀਜਿਆਂ ਨੇ ਨਾ ਸਿਰਫ਼ ਪ੍ਰਭਾਵਸ਼ਾਲੀ 94.52 ਪਾਸ ਫੀਸਦ ਦਰਜ ਕੀਤੀ, ਸਗੋਂ ਮੈਰਿਟ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਲੜਕੀਆਂ ਦੇ ਵਧਦੇ ਦਬਦਬੇ ਨੂੰ ਵੀ ਦਰਸਾਇਆ ਹੈ।

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਪੰਜਾਬ ਭਰ ਵਿਚੋਂ ਮੋਹਰੀ

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਨੇ ਬਾਜ਼ੀ ਮਾਰੀ ਹੈ।

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

 ਪੰਜਾਬ ਨਸ਼ਿਆਂ ਵਿਰੁੱਧ ਆਪਣੀ ਜੰਗ ਵਿੱਚ ਨਿਰੰਤਰ ਬਦਲਾਅ ਦੀ ਗਵਾਹੀ ਭਰ ਰਿਹਾ ਹੈ ਕਿਉਂਕਿ ਭਗਵੰਤ ਮਾਨ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ' ਦੇ ਲਾਗੂਕਰਨ ਨੂੰ ਹੁਣ ਮੁੜ ਵਸੇਬੇ ਅਤੇ ਪੁਨਰ ਏਕੀਕਰਨ ਤੱਕ ਵਧਾ ਦਿੱਤਾ ਗਿਆ ਹੈ। 

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਇਤਿਹਾਸਕ ਨਤੀਜੇ ਸਾਹਮਣੇ ਆਉਣ ਲੱਗੇ

ਸਰਕਾਰੀ ਸਕੂਲਾਂ ਦੇ 305 ਵਿਦਿਆਰਥੀ ਨੇ ਪਾਸ ਕੀਤਾ ਜੇ.ਈ.ਈ. ਮੇਨਜ਼ : ਹਰਜੋਤ ਸਿੰਘ ਬੈਂਸ

ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਦੇ ਸਾਰਥਕ ਸਿੱਟੇ

ਇੱਕ ਸਾਲ ਵਿੱਚ 5 ਲੱਖ ਤੋਂ ਵੱਧ ਲੋਕਾਂ ਵੱਲੋਂ ਛੱਤਬੀੜ ਚਿੜੀਆਘਰ ਦਾ ਦੌਰਾ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਰਾਜ ਚੋਣ ਕਮਿਸ਼ਨ, ਪੰਜਾਬ ਨੇ ਅੱਜ 22 ਜ਼ਿਲ੍ਹਾ ਪ੍ਰੀਸ਼ਦਾਂ ਦੇ 346 ਜ਼ੋਨਾਂ ਅਤੇ 153 ਪੰਚਾਇਤ ਸੰਮਤੀਆਂ ਦੇ 2834 ਜ਼ੋਨਾਂ ਤੋਂ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਹਨ।

ਬੁੱਢਾ ਦਰਿਆ ਪੁਨਰ -ਸੁਰਜੀਤੀ ਕਾਰਜਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ :ਸੰਜੀਵ ਅਰੋੜਾ

ਉੱਚ-ਪੱਧਰੀ ਕਮੇਟੀ ਨੇ ਤਿਆਰ ਕੀਤਾ ਖਾਕਾ

ਐਮਡੀਯੂ ਨੇ ਕੀਤੇ ਪ੍ਰੀਖਿਆ ਨਤੀਜੇ ਜਾਰੀ

ਮਹਾਰਿਸ਼ੀ ਦਿਆਨੰਦ ਯੂਨੀਵਰਸਿਟੀ ਰੋਹਤਕ ਨੇ ਮਈ 2025 ਵਿੱਚ ਆਯੋਜਿਤ ਬੀ. ਵੋਕੇਸ਼ਨਲ-ਇੰਟੀਰਿਅਰ ਡਿਜਾਇਨ ਦੇ ਦੂਜੇ ਸੈਮੇਸਟਰ ਦੀ ਰੈਗੂਲਰ, ਸਾਫਟਵੇਅਰ ਡਿਵੇਲਪਮੈਂਟ ਤੇ ਮਾਰਕਟਿੰਗ ਮੈਨੇਜਮੈਂਟ ਐਂਡ ਇੰਫੋਰਮੇਸ਼ਨ ਤਕਨਾਲੋਜੀ ਦੇ ਦੂਜੇ, ਚੌਥੇ, ਪੰਜਵੇਂ ਤੇ ਛੇਵੇਂ ਸੈਮੇਸਟਰ ਦੀ ਰੈਗੂਲਰ ਤੇ ਰੀ-ਅਪੀਅਰ, ਇੰਫਾਰਮੇਸ਼ਨ ਤਕਨਾਲੋਜੀ ਅਤੇ ਸਪੋਰਟਸ ਨਿਯੂਟ੍ਰਿਸ਼ਨ ਦੇ ਦੂਜੇ, ਚੌਥੇ ਤੇ ਛੇਵੇਂ ਸੈਮੇਸਟਰ ਦੀ ਰੈਗੂਲਰ ਤੇ ਰੀ-ਅਪੀਅਰ, ਕੈਟਰਿੰਗ ਤਕਨਾਲੋਜੀ ਐਂਡ ਹੋਟਲ ਮੈਨੇਜਮੈਂਟ ਦੇ ਚੌਥੇ ਤੇ ਛੇਵੇਂ ਸੈਮੇਸਟਰ ਦੀ ਰੈਗੂਲਰ ਤੇ ਰੀ-ਅਪੀਅਰ ਅਤੇ ਰਿਟੇਲ ਮੈਨੇਜਮੈਂਟ ਦੇ ਪੰਜਵੇਂ ਤੇ ਛੇਵੇਂ ਸੈਮੇਸਟਰ ਦੀ ਰੈਗੂਲਰ ਤੇ ਰੀ-ਅਪੀਅਰ ਦੀ ਪ੍ਰੀਖਿਆਵਾਂ ਦਾ ਨਤੀਜਾ ਜਾਰੀ ਕਰ ਦਿੱਤਾ ਹੈ।

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸ਼ਾਨਦਾਰ 

16 ਵਿਦਿਆਰਥੀਆਂ ਨੇ 85 ਫੀਸਦੀ ਤੋਂ ਵੱਧ ਅੰਕ ਕੀਤੇ ਹਾਸਲ