Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Retire

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਮੈਨੇਜਰ ਸ. ਇਕਬਾਲ ਸਿੰਘ ਮੁਖੀ ਤੇ ਹੋਰ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ

ਝੰਗੀ, ਸ. ਯੁਵਰਾਜ ਸਿੰਘ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਸ. ਜਸਬੀਰ ਸਿੰਘ, ਮੈਨੇਜਰ ਸ. ਨਿਸ਼ਾਨ ਸਿੰਘ ਜੱਫਰਵਾਲ, ਸਾਬਕਾ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸ. ਸੁਖਰਾਜ ਸਿੰਘ, ਸ. ਜਗਤਾਰ ਸਿੰਘ, ਸ. ਬਲਦੇਵ ਸਿੰਘ ਖੈਰਾਬਾਦ, ਸ. ਮਲਕੀਤ ਸਿੰਘ ਵਰਪਾਲ ਸਮੇਤ ਸੇਵਾ ਮੁਕਤ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।
 

ਦੀ ਰਿਟਾਇਰਡ ਰੈਵੀਨਿਊ ਕਾਨੂੰਨਗੋ ਪਟਵਾਰੀ ਵੈਲਫੇਅਰ ਐਸੋਸੀਏਸ਼ਨ ਮੋਗਾ ਦੀ ਮੀਟਿੰਗ

ਦੀ ਰਿਟਾਇਰਡ ਰੈਵੀਨਿਊ ਕਾਨੂੰਨਗੋ ਪਟਵਾਰੀ ਵੈਲਫੇਅਰ ਐਸੋਸੀਏਸ਼ਨ ਰਜਿ: ਮੋਗਾ ਦੀ ਮੀਟਿੰਗ ਦਰਸ਼ਨ ਸਿੰਘ ਗਿੱਲ ਜਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਬੀਬੀ ਕਾਹਨ ਕੌਰ ਮੋਗਾ ਵਿਖੇ ਹੋਈ।

ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ 35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਅੱਜ 35 ਸਾਲਾਂ ਦੀ ਸ਼ਲਾਘਾਯੋਗ ਅਤੇ ਸਮਰਪਿਤ ਸਰਕਾਰੀ ਸੇਵਾ ਪੂਰੀ ਕਰਨ ਉਪਰੰਤ ਸੇਵਾਮੁਕਤ ਹੋ ਗਏ।

ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਦੇ ਮੋਤੀ ਲਾਲ ਸੇਵਾਮੁਕਤ ਹੋਏ

ਅੱਜ ਸਥਾਨਕ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਦੇ ਕਰਮਚਾਰੀ ਸ੍ਰੀ ਮੋਤੀ ਲਾਲ ਆਪਣੀ ਲੰਬੀ ਸਰਕਾਰੀ ਸੇਵਾ ਤੋਂ ਡਿਊਟੀ ਸੇਵਾਮੁਕਤ ਹੋਏ। ਇਸ ਸਬੰਧੀ ਕਾਲਜ ਦੇ ਪ੍ਰਿੰਸੀਪਲ ਡਾ. ਗੁਲਸ਼ਨ ਕੁਮਾਰ ਆਹੂਜਾ ਜੀ ਦੀ ਅਗਵਾਈ ਵਿੱਚ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਅਮਲੇ ਵੱਲੋਂ ਇਸ ਸੇਵਾਮੁਕਤੀ ਦੇ ਮੌਕੇ ’ਤੇ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ।

ਮੇਅਰ ਕੁੰਦਨ ਗੋਗੀਆ ਦੀ ਨਿਵੇਕਲੀ ਪਹਿਲ ਸੇਵਾਮੁਕਤ ਕਰਮਚਾਰੀਆਂ ਨੂੰ ਮੌਕੇ 'ਤੇ ਹੀ ਦਿੱਤੇ ਰਿਟਾਇਰਮੈਂਟ ਡਿਉਸ ਦੇ ਚੈੱਕ

ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਸੇਵਾਮੁਕਤ ਕਰਮਚਾਰੀਆਂ ਦੇ ਹਿੱਤ ਵਿੱਚ ਇੱਕ ਮਿਸਾਲੀ ਪਹਿਲ ਕਰਦਿਆਂ ਰਿਟਾਇਰਮੈਂਟ ਵਾਲੇ ਦਿਨ ਹੀ ਉਨ੍ਹਾਂ ਦੇ ਬਕਾਇਆ ਰਿਟਾਇਰਮੈਂਟ ਡਿਊਸ ਦੀ ਰਕਮ ਅਦਾ ਕੀਤੀ ਗਈ।

ਮਾਰਕਿਟ ਕਮੇਟੀ ਲੁਧਿਆਣਾ ਦੇ ਚੌਂਕੀਦਾਰ ਪ੍ਰਤਾਪ ਸਿੰਘ ਹੋਏ ਸੇਵਾ ਮੁਕਤ ਸਮੂਹ ਸਟਾਫ ਵੱਲੋਂ ਨਿੱਘੀ ਵਿਦਾਇਗੀ

ਮਾਰਕਿਟ ਕਮੇਟੀ ਲੁਧਿਆਣਾ ਵਿੱਚ ਲਗਭਗ 35 ਸਾਲ ਆਪਣੀ ਸੇਵਾ ਨਿਭਾਉਣ ਤੋਂ ਬਾਅਦ ਚੌਂਕੀਦਾਰ ਪ੍ਰਤਾਪ ਸਿੰਘ 31 ਮਈ , 2026 ਨੂੰ ਸੇਵਾ ਮੁਕਤ ਹੋਏ।  ਪ੍ਰਤਾਪ ਸਿੰਘ ਨੂੰ ਸਮੂਹ ਸਟਾਫ ਵੱਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ।

ਚੌਧਰੀ ਜਸਪਾਲ ਕਸਾਣਾ ਬਤੌਰ ਇੰਸਪੈਕਟਰ ਹੋਏ ਸੇਵਾ ਮੁਕਤ

ਚੌਧਰੀ ਜਸਪਾਲ ਕਸਾਣਾ ਖੀਵੇਵਾਲ ਆਪਣੀਆਂ 38 ਸਾਲ ਦੀਆਂ ਬੇਦਾਗ ਸਵਾਵਾਂ ਦੇਣ ਉਪਰੰਤ ਦੀ ਹੁਸ਼ਿਆਰਪੁਰ ਐਕਸਪ੍ਰੈਸ ਟਰਾਂਸਪੋਰਟ ਲਿਮਟਿਡ ਕੰਪਨੀ ਤੋਂ ਬਤੌਰ ਇੰਸਪੈਕਟਰ ਸੇਵਾ ਮੁਕਤ ਹੋਏ।

ਜਸਜੀਤ ਕੌਰ ਵਾਲੀਆ ਸੇਵਾਮੁਕਤ ਮੁੱਖ ਅਧਿਆਪਕਾਂ ਦੀ 5ਵੀ ਬਰਸੀ ਮੌਕੇ ਸਰਕਾਰੀ ਸਕੂਲ ਸੰਧਵਾਂ ਦੇ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ

ਨੇੜਲੇ ਪਿੰਡ ਸੰਧਵਾਂ ਦੇ ਪੀ.ਐਮ. ਸ਼੍ਰੀ ਭਾਈ ਕਿਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਟੇਟ ਐਵਾਰਡੀ ਅਧਿਆਪਕ ਅਤੇ ਸਮਾਜ ਸੇਵੀ ਕੁਲਜੀਤ ਸਿੰਘ ਵਾਲੀਆ ਵੱਲੋਂ ਆਪਣੀ ਧਰਮ ਪਤਨੀ ਜਸਜੀਤ ਕੌਰ ਵਾਲੀਆ ਸੇਵਾਮੁਕਤ ਮੁੱਖ ਅਧਿਆਪਕਾ ਦੀ ਨਿੱਘੀ ਯਾਦ ਵਿੱਚ ਪੰਜਵੀਂ ਬਰਸੀ ਮੌਕੇ ਸਕੂਲ ਦੇ ਦਸਵੀਂ ਅਤੇ ਬਾਰਵੀਂ ਜਮਾਤ ਵਿੱਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।

ਲੈਕਚਰਾਰ ਕੁਲਵਿੰਦਰ ਸਿੰਘ ਮੋਹਲ ਹੋਏ ਸੇਵਾ ਮੁਕਤ ਵਿਦਾਇਗੀ ਪਾਰਟੀ ਮੌਕੇ ਸਿੱਖਿਆ ਖੇਤਰ ਚ, ਪਾਏ ਯੋਗਦਾਨ ਦੀ ਕੀਤੀ ਸ਼ਲਾਘਾ

ਇਤਿਹਾਸ ਵਿਸ਼ੇ ਦੇ ਲੈਕਚਰਾਰ ਵਜੋਂ ਸੇਵਾ ਮੁਕਤ ਹੋਏ ਕੁਲਵਿੰਦਰ ਸਿੰਘ ਮੋਹਲ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚ ਜਖੇਪਲ ਦੇ ਸਟਾਫ਼ ਅਤੇ ਪਤਵੰਤਿਆਂ ਵੱਲੋਂ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ।

ਸੁਖਦੇਵ ਸਿੰਘ ਕੁਬਾਹੇੜੀ ਦੀ ਸੇਵਾ ਮੁਕਤੀ ਮੌਕੇ ਸਨਮਾਨ ਸਮਾਰੋਹ ਕਰਵਾਇਆ

ਪੀਡਬਲਿਯੂਡੀ ਜਲ ਸਪਲਾਈ ਅਤੇ ਸੈਨੀਟੇਸ਼ਨ ਸੱਚਾਈ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਡ ਮਕੈਨੀਕਲ ਇੰਪਲਾਈਜ਼ ਯੂਨੀਅਨ (ਰਜਿ) ਬਰਾਂਚ ਰੋਪੜ ਐਂਡ ਮੋਹਾਲੀ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਿਵੀਜ਼ਨ ਮੋਹਾਲੀ ਨੰਬਰ 3 ਵਿਖੇ ਜੂਨੀਅਰ ਟੈਕਨੀਸ਼ੀਅਨ ਦੀ ਪੋਸਟ ਤੋਂ ਨੌਕਰੀ ਕਰਨ ਉਪਰੰਤ ਸੇਵਾ ਮੁਕਤ ਹੋਏ ਸੁਖਦੇਵ ਸਿੰਘ ਕੁਬਾਹੇੜੀ ਦੇ ਸਨਮਾਨ ਹਿਤ ਵਾਟਰ ਸਪਲਾਈ ਸਕੀਮ ਕੁਬਾਹੇੜੀ ਵਿਖੇ ਸਨਮਾਨ ਸਮਾਰੋਹ ਕੀਤਾ ਗਿਆ।

31 ਮਾਰਚ ਨੂੰ ਸੇਵਾ ਮੁਕਤੀ ਤੇ ਵਿਸ਼ੇਸ਼ 

ਅਧਿਆਪਨ ਅਤੇ ਕਲਾ ਦਾ ਸੁਮੇਲ- ਕੁਲਵਿੰਦਰ ਸਿੰਘ ਮੋਹਲ 

ਸੇਵਾ ਮੁਕਤ ਮੁਲਾਜ਼ਮਾਂ ਨੇ ਮਨਾਇਆ ਪੈਨਸ਼ਨਰ ਦਿਹਾੜਾ 

ਦੀ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਸੁਨਾਮ ਵੱਲੋਂ ਪੈਨਸ਼ਨ ਦਿਹਾੜਾ ਬੜੀ ਧੂਮਧਾਮ ਨਾਲ ਰਾਮ ਸਰੂਪ ਢੈਪਈ ਦੀ ਪ੍ਰਧਾਨਗੀ ਹੇਠ ਸ਼ਿਵ ਨਿਕੇਤਨ ਧਰਮਸ਼ਾਲਾ ਸੁਨਾਮ ਵਿਖੇ ਮਨਾਇਆ ਗਿਆ।

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਓ.ਐਸ.ਡੀ. (ਮੀਡੀਆ)/ ਮੁੱਖ ਮੰਤਰੀ ਅਮਨਜੋਤ ਅਤੇ ਵਿਭਾਗ ਦੇ ਸਕੱਤਰ ਰਾਮਵੀਰ ਨੇ ਦੋਵੇਂ ਅਧਿਕਾਰੀਆਂ ਨੂੰ ਸੇਵਾਮੁਕਤੀ ਤੋਂ ਬਾਅਦ ਦੇ ਚੰਗੇਰੇ ਜੀਵਨ ਲਈ ਸ਼ੁਭਕਾਮਨਾਵਾਂ ਦਿੱਤੀਆਂ

31 ਜੁਲਾਈ 2025 ਨੂੰ ਸੇਵਾ ਮੁਕਤੀ ਤੇ ਵਿਸ਼ੇਸ਼ :--------

ਇੱਕ ਦਾਨਿਸ਼ਮੰਦ ਤੇ ਦਾਰਸ਼ਨਿਕ ਸ਼ਖ਼ਸੀਅਤ : ----------- ਪ੍ਰਿੰਸੀਪਲ ਸ੍ਰੀ ਰਾਮਦੇਵ ਤੰਵਰ 

ਪੰਜਾਬੀ ਯੂਨੀਵਰਸਿਟੀ ਵਿਖੇ ਸੇਵਾ-ਨਵਿਰਤ ਪ੍ਰੋਫ਼ੈਸਰਾਂ ਨੇ ਕਰਵਾਇਆ ਸਮਾਗਮ

ਯੂਨੀਵਰਸਿਟੀ ਦੀ ਬਿਹਤਰੀ ਦੇ ਹਵਾਲੇ ਨਾਲ਼ ਹੋਈ ਵਿਚਾਰ-ਚਰਚਾ