Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Reunited

ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਸਦਕਾ ਲਾਪਤਾ ਮਹਿਲਾ ਆਪਣੇ ਪਰਿਵਾਰ ਨਾਲ ਮੁੜ ਮਿਲੀ

 ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਧੀਨ ਚੱਲ ਰਹੀ ਕਮਿਊਨਟੀ ਹੋਮ ਫਾਰ ਮੈਂਟਲੀ ਰਿਟਾਰਡਿਡ, ਮਜੀਠਾ ਰੋਡ, ਅੰਮ੍ਰਿਤਸਰ ਵਿਖੇ ਰਹਿ ਰਹੀ ਇੱਕ ਲਾਪਤਾ ਮਹਿਲਾ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਸੁਚੱਜੇ ਯਤਨਾਂ ਸਦਕਾ ਉਸ ਦੇ ਪਰਿਵਾਰ ਨਾਲ ਮੁੜ ਮਿਲਾ ਦਿੱਤਾ ਗਿਆ ਹੈ।

5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ: ਡਾ. ਬਲਜੀਤ ਕੌਰ

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ, ਦੇਖਭਾਲ ਅਤੇ ਉਨ੍ਹਾਂ ਦੇ ਸਰਵੋਤਮ ਹਿੱਤਾਂ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ 5 ਬੰਗਲਾਦੇਸ਼ੀ ਬੱਚਿਆਂ ਨੂੰ ਸੁਰੱਖਿਅਤ ਢੰਗ ਨਾਲ ਉਨ੍ਹਾਂ ਦੇ ਵਤਨ ਭੇਜਿਆ ਗਿਆ ਹੈ, ਜਿੱਥੇ ਉਹ ਆਪਣੇ ਪਰਿਵਾਰਾਂ ਨਾਲ ਮੁੜ ਮਿਲ ਸਕਣਗੇ।