ਸਟੇਟ ਹੈਲਥ ਏਜੰਸੀ (ਐਸਐਚਏ), ਪੰਜਾਬ ਦੇ ਅੰਕੜਿਆਂ ਅਨੁਸਾਰ ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪ੍ਰੋਸਟੇਟ ਕੈਂਸਰ ਦੇ ਇਲਾਜਾਂ ਵਿੱਚ ਲਗਭਗ 60 ਫੀਸਦ ਹਿੱਸਾ ਹਾਰਮੋਨ ਥੈਰੇਪੀ ਲਈ ਰਿਹਾ ਹੈ।