Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Revenue

ਮਾਲ ਮੰਤਰੀ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਸਰਕਾਰੀ ਭਰਤੀ ਮੁੱਖ ਮੰਤਰੀ ਦੇ 'ਰੰਗਲੇ ਪੰਜਾਬ' ਦੇ ਸੁਪਨੇ ਨੂੰ ਸਾਕਾਰ ਕਰਨ ਅਤੇ ਵਿਭਾਗਾਂ ਵਿੱਚ ਨਵੀਂ ਉਰਜਾ ਭਰਨ ਦਾ ਉਪਰਾਲਾ: ਹਰਦੀਪ ਸਿੰਘ ਮੁੰਡੀਆਂ

​ਪੰਜਾਬ ਦੇ ਜੀ.ਐਸ.ਟੀ. ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁੱਖ ਸੂਬਿਆਂ ਵਿੱਚੋਂ ਐਸ.ਜੀ.ਐਸ.ਟੀ. ਨਕਦ ਮਾਲੀਏ ਵਿੱਚ ਸਭ ਤੋਂ ਵੱਧ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਪੰਜਾਬ 18.77% ਐਸ.ਜੀ.ਐਸ.ਟੀ. ਨਕਦ ਵਾਧੇ ਨਾਲ ਪ੍ਰਮੁੱਖ ਸੂਬਿਆਂ ਵਿੱਚ ਮੋਹਰੀ, ਮਾਲੀਆ ਉਗਰਾਹੀ ਵਿੱਚ ਦਿਨ-ਦੁੱਗਣੀ ਅਤੇ ਰਾਤ-ਚੌਗੁਣੀ ਤਰੱਕੀ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਚੀਮਾ

ਮਸਲਿਆਂ ਨੂੰ ਆਪਸੀ ਸਹਿਮਤੀ ਨਾਲ ਹੱਲ ਕਰਨ ਲਈ ਵਿੱਤ, ਮਾਲ, ਏ.ਜੀ. ਦਫ਼ਤਰ ਅਤੇ ਯੂਨੀਅਨ ਦੀ ਸਾਂਝੀ ਕਮੇਟੀ ਬਣਾਈ ਜਾਵੇਗੀ

ਦੀ ਰਿਟਾਇਰਡ ਰੈਵੀਨਿਊ ਕਾਨੂੰਨਗੋ ਪਟਵਾਰੀ ਵੈਲਫੇਅਰ ਐਸੋਸੀਏਸ਼ਨ ਮੋਗਾ ਦੀ ਮੀਟਿੰਗ

ਦੀ ਰਿਟਾਇਰਡ ਰੈਵੀਨਿਊ ਕਾਨੂੰਨਗੋ ਪਟਵਾਰੀ ਵੈਲਫੇਅਰ ਐਸੋਸੀਏਸ਼ਨ ਰਜਿ: ਮੋਗਾ ਦੀ ਮੀਟਿੰਗ ਦਰਸ਼ਨ ਸਿੰਘ ਗਿੱਲ ਜਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਬੀਬੀ ਕਾਹਨ ਕੌਰ ਮੋਗਾ ਵਿਖੇ ਹੋਈ।

ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ : ਚੀਮਾ

ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਬਿਹਤਰ ਟੈਕਸ ਪਾਲਣਾ, ਖੁਫੀਆ ਜਾਣਕਾਰੀ ਅਧਾਰਿਤ ਕਾਰਵਾਈਆਂ ਅਤੇ ਤਕਨਾਲੋਜੀ-ਅਧਾਰਿਤ ਪ੍ਰਸ਼ਾਸਨ ਦੇ ਦਮ 'ਤੇ ਆਬਕਾਰੀ ਅਤੇ ਕਰ ਵਿਭਾਗ ਨੇ ਮੌਜੂਦਾ ਵਿੱਤੀ ਸਾਲ ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਸ਼ਾਨਦਾਰ ਵਾਧਾ ਦਰਜ ਕੀਤਾ ਹੈ।

ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਇਤਿਹਾਸਕ 'ਈਜ਼ੀ ਰਜਿਸਟਰੀ' ਅਤੇ 'ਈਜ਼ੀ ਜਮ੍ਹਾਂਬੰਦੀ ਪੋਰਟਲ' ਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਜੋ ਨਾਗਰਿਕਾਂ ਤੱਕ ਨਿਰਵਿਘਨ ਸਿੱਧੇ ਤੌਰ 'ਤੇ ਜਨਤਕ ਸੇਵਾਵਾਂ ਦੀ ਸਪੁਰਦਗੀ ਕੀਤੀ ਜਾ ਸਕੇ ਅਤੇ ਸੂਬੇ ਦੀਆਂ ਤਹਿਸੀਲਾਂ ਵਿੱਚ ਵਿਚੋਲਿਆਂ ਦੀ ਲੋੜ ਨੂੰ ਖਤਮ ਕੀਤਾ ਜਾ ਸਕੇ।

‘ਫ਼ਰੀਦਕੋਟ ਪੁਲਿਸ ਨੇ 123 ਵਹੀਕਲਾਂ ਦੀ ਕਰਵਾਈ ਖੁੱਲੀ ਨਿਲਾਮੀ’ 19 ਲੱਖ 62 ਹਜਾਰ ਰੁਪਏ ਦੀ ਆਮਦਨ ਸਰਕਾਰੀ ਖ਼ਜ਼ਾਨੇ ਵਿੱਚ ਜੋੜੀ ਗਈ : ਐਸ.ਐਸ.ਪੀ

ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਵੱਲੋਂ ਪ੍ਰਸ਼ਾਸਨਿਕ ਪਾਰਦਰਸ਼ਤਾ ਅਤੇ ਸੁਚੱਜੇ ਪ੍ਰਬੰਧਨ ਵੱਲ ਦਿਨ–ਪ੍ਰਤੀ ਦਿਨ ਨਵੇਂ ਕਦਮ ਚੁੱਕੇ ਜਾ ਰਹੇ ਹਨ, ਇਸੇ ਦੀ ਲੜੀ ਵਿੱਚ ਫਰੀਦਕੋਟ ਪੁਲਿਸ ਵਿਭਾਗ ਵੱਲੋ ਐਨ.ਡੀ.ਪੀ.ਐਸ ਮਾਮਲਿਆ, ਹੋਰ ਵੱਖ-ਵੱਖ ਮੁਕੱਦਮਿਆ ਅਤੇ ਲਾਵਾਰਿਸ ਮਿਲੇ ਵੱਖ-ਵੱਖ ਥਾਣਿਆ ਦੇ ਕੁੱਲ 123 ਵਹੀਕਲਾਂ ਨੂੰ ਯੋਗ ਪ੍ਰਣਾਲੀ ਰਾਹੀ ਪੁਲਿਸ ਲਾਈਨ ਫਰੀਦਕੋਟ ਵਿਖੇ ਖੁੱਲ੍ਹੀ ਬੋਲੀ ਕਰਵਾ ਕੇ ਨਿਲਾਮ ਕਰਵਾਇਆ ਗਿਆ।

ਰੈਵਨਿਊ ਨਾਇਬ ਤਹਿਸੀਲਦਾਰ, ਕੰਨੂਗੋ ਪਟਵਾਰੀ ਰਿਟਾਇਡ ਪੈਨਸ਼ਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਰੈਵਨਿਊ ਨਾਇਬ ਤਹਿਸੀਲਦਾਰ, ਕੰਨੂਗੋ ਪਟਵਾਰੀ ਰਟਾਇਡ ਪੈਨਸ਼ਰ ਐਸੋਸੀਏਸ਼ਨ ਦੀ ਮੀਟਿੰਗ ਮਾਲੇਰਕੋਟਲਾ ਵਿਖੇ ਜਿ਼ਲ੍ਹਾ ਪ੍ਰਧਾਨ ਨਿਰਮਲ ਸਿੰਘ ਮਸੌਣ ਦੀ ਪ੍ਰਧਾਨਗੀ ਹੇਠ ਹੋਈ

ਐਲਜੀ ਇਲੈਕਟ੍ਰਾਨਿਕਸ ਇੰਡੀਆ ਲਿਮਿਟੇਡ ਨੇ ਵਿੱਤੀ ਸਾਲ 2026 ਦੀ ਚੌਥੀ ਤਿਮਾਹੀ ਦੇ ਨਤੀਜੇ ਕੀਤੇ ਜਾਰੀ, ਦਰਜ ਕੀਤਾ ਹੁਣ ਤੱਕ ਦਾ ਸਭ ਤੋਂ ਵੱਧ ਤਿਮਾਹੀ ਰਿਵੈਨਿਊ

ਐਲਜੀ ਇਲੈਕਟ੍ਰਾਨਿਕਸ ਇੰਡੀਆ ਲਿਮਿਟੇਡ ਨੇ ਵਿੱਤੀ ਵਰ੍ਹੇ 2026 ਦੀ ਚੌਥੀ ਤਿਮਾਹੀ ਦੇ ਨਤੀਜਿਆਂ ਦਾ ਐਲਾਨ ਕਰਦੇ ਹੋਏ ਹੁਣ ਤੱਕ ਦਾ ਸਭ ਤੋਂ ਵੱਧ ਤਿਮਾਹੀ ਰਿਵੈਨਿਊ ਦਰਜ ਕੀਤਾ ਹੈ।

“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ "ਤਕਸੀਮ ਯੋਜਨਾ ਦੇ ਦੇ ਐਲਾਨ ਤੋਂ ਬਾਅਦ ਮਾਲ ਵਿਭਾਗ ਨੇ ਪਰਿਵਾਰਕ ਜ਼ਮੀਨਾਂ ਦੀ ਤਕਸੀਮ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਵਿਸਤ੍ਰਿਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।

ਹਰਦੀਪ ਸਿੰਘ ਮੁੰਡੀਆਂ ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਤਰੱਕੀ ਪੱਤਰ ਸੌਂਪੇ

ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ ਨਵੇਂ ਤਰੱਕੀ ਪ੍ਰਾਪਤ ਮਾਲ ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ। ਮਾਲ ਮੰਤਰੀ ਨੇ ਸੀਨੀਆਰਤਾ ਦੇ ਆਧਾਰ 'ਤੇ ਤਰੱਕੀ ਪ੍ਰਾਪਤ ਕਰਨ ਵਾਲੇ 14 ਤਹਿਸੀਲਦਾਰਾਂ ਅਤੇ 13 ਨਾਇਬ ਤਹਿਸੀਲਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਤਰੱਕੀਆਂ ਸੂਬੇ ਵਿੱਚ ਮਾਲ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਬਣਾਉਣ ਸਣੇ ਅਧਿਕਾਰੀਆਂ ਦੀ ਲਗਨ ਅਤੇ ਸਾਲਾਂ ਦੀ ਸੇਵਾ ਦਾ ਬਣਦਾ ਹੱਕ ਹਨ।

‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ

’ਆਪ’ ਸਰਕਾਰ ਅਧੀਨ ਆਬਕਾਰੀ ਮਾਲੀਏ ਵਿੱਚ 86.77% ਦਾ ਵਾਧਾ, ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਸਾਲਾਨਾ ਔਸਤ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਨਾਇਬ ਤਹਿਸੀਲਦਾਰਾਂ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਸੌਂਪੇ ਤਰੱਕੀ ਪੱਤਰ

ਮਾਨ ਸਰਕਾਰ ਨੇ ਸਮੇਂ-ਸਿਰ ਦਿੱਤੇ ਬਣਦੇ ਹੱਕ, ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਹੋਏ ਕਾਨੂੰਨਗੋ: ਹਰਦੀਪ ਸਿੰਘ ਮੁੰਡੀਆਂ

ਮਾਲ ਵਿਭਾਗ ਦਾ ਇਮਾਰਤੀ ਬੁਨਿਆਦੀ ਢਾਂਚਾ: ਸਾਲ 2025 ਦਾ ਲੇਖਾ ਜੋਖਾ

ਮਾਨ ਸਰਕਾਰ ਨੇ ਪੰਜਾਬ ਵਿੱਚ ਨਾਗਰਿਕ-ਕੇਂਦਰਿਤ ਮਾਲੀਆ ਪ੍ਰਸ਼ਾਸਨ ‘ਤੇ ਦਿੱਤਾ ਜ਼ੋਰ

ਹਰਦੀਪ ਸਿੰਘ ਮੁੰਡੀਆਂ ਵੱਲੋਂ ਮਾਲ ਅਧਿਕਾਰੀਆਂ ਨੂੰ ਪਾਰਦਰਸ਼ੀ, ਸਮਾਂਬੱਧ ਅਤੇ ਤੇਜ਼ ਗਿਰਦਾਵਰੀ ਪ੍ਰਕਿਰਿਆ ਯਕੀਨੀ ਬਣਾਉਣ ਦੇ ਨਿਰਦੇਸ਼

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵਿਸ਼ੇਸ਼ ਗਿਰਦਾਵਰੀ ਹੋਈ ਸ਼ੁਰੂ

ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ਲਈ 10 ਲੱਖ ਰੁਪਏ ਦਾ ਯੋਗਦਾਨ

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਐਸੋਸੀਏਸ਼ਨ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੀਤੇ ਉਪਰਾਲੇ ਦੀ ਕੀਤੀ ਸ਼ਲਾਘਾ

ਜਾਨ-ਮਾਲ ਦੀ ਰਾਖੀ ਅਤੇ ਰਾਹਤ ਕੇਂਦਰਾਂ ਵਿੱਚ ਲੋਕਾਂ ਨੂੰ ਸੁਰੱਖਿਅਤ ਰੱਖਣਾ ਰਾਜ ਸਰਕਾਰ ਦੀ ਤਰਜੀਹ: ਵਧੀਕ ਮੁੱਖ ਸਕੱਤਰ-ਕਮ : ਵਿੱਤ ਕਮਿਸ਼ਨਰ ਮਾਲ ਅਨੁਰਾਗ ਵਰਮਾ

ਰਾਜ ਵਿੱਚ 3 ਲੱਖ ਏਕੜ ਜ਼ਮੀਨ ਆਈ ਹੜ੍ਹਾਂ ਦੀ ਮਾਰ ਹੇਠ

ਡਿਪਟੀ ਕਮਿਸ਼ਨਰ ਵੱਲੋਂ ਮਾਲ ਅਫ਼ਸਰਾਂ ਨਾਲ ਮੀਟਿੰਗ

ਮਾਲ ਅਫ਼ਸਰਾਂ ਨੂੰ ਲੰਬਿਤ ਪਏ ਤਕਸੀਮ, ਪੈਮਾਇਸ਼ ਤੇ ਹੋਰ ਕੇਸ ਤੈਅ ਸਮੇਂ 'ਚ ਨਿਪਟਾਏ ਜਾਣ ਦੇ ਆਦੇਸ਼

ਹੁਣ ਪਟਵਾਰੀ ਕੋਲ ਜਾਣ ਦੀ ਜ਼ਰੂਰਤ ਨਹੀਂ, ਘਰ ਬੈਠੇ ਪ੍ਰਾਪਤ ਕਰੋ ਮਾਲ ਵਿਭਾਗ ਦੀਆਂ ਸੇਵਾਵਾਂ

'ਈਜ਼ੀ ਜਮ੍ਹਾਂਬੰਦੀ' ਪੋਰਟਲ ਰਾਹੀਂ ਮਾਲ ਵਿਭਾਗ ਨਾਲ ਸਬੰਧਤ 6 ਸੇਵਾਵਾਂ ਲੋਕਾਂ ਲਈ ਆਨਲਾਈਨ ਉਪਲਬੱਧ : ਡਿਪਟੀ ਕਮਿਸ਼ਨਰ

ਹੁਣ ਸੇਵਾ ਕੇਂਦਰਾਂ ਅਤੇ ਡੋਰ ਸਟੈਪ ਡਲਿਵਰੀ ਰਾਹੀਂ ਮਿਲ ਰਹੀਆਂ ਆਰ.ਸੀ., ਡਰਾਈਵਿੰਗ ਲਾਇਸੈਂਸ ਤੇ ਮਾਲ ਵਿਭਾਗ ਦੀਆਂ ਸੇਵਾਵਾਂ

ਅਮਨ ਅਰੋੜਾ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਸੇਵਾਵਾਂ ਦੇ ਸੁਚੱਜੇ ਅਮਲ ਨੂੰ ਯਕੀਨੀ ਬਣਾਉਣ ਦੇ ਆਦੇਸ਼

ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ: ਪਟਿਆਲਾ ਡਿਵੀਜ਼ਨ ਜੀਐਸਟੀ ਵਾਧੇ ਵਿੱਚ ਮੋਹਰੀ, ਲੁਧਿਆਣਾ ਡਿਵੀਜ਼ਨ ਮਾਲੀਆ ਪ੍ਰਾਪਤੀ ਵਿੱਚ ਸਿਖਰ 'ਤੇ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਆਬਕਾਰੀ ਤੇ ਕਰ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਸੁਧਾਰਾਂ ਦੇ ਦਿੱਤੇ ਨਿਰਦੇਸ਼

ਡਰਾਈਵਿੰਗ ਲਾਇਸੰਸ ਅਤੇ ਆਰ ਸੀ ਨਾਲ ਸੰਬੰਧਿਤ 30 ਸੇਵਾਵਾਂ ਅਤੇ ਮਾਲ ਵਿਭਾਗ ਨਾਲ ਸਬੰਧਤ 5 ਹੋਰ ਸੇਵਾਵਾਂ ਹੁਣ ਮਿਲਣਗੀਆਂ ਸੇਵਾ ਕੇਂਦਰਾਂ ਤੇ

ਡੋਰ ਸਟੈਪ ਡਿਲੀਵਰੀ ਰਾਹੀਂ 1076 ਤੇ ਵੀ ਉਪਲਬਧ ਰਹਿਣਗੀਆਂ ਇਹ ਸੇਵਾਵਾਂ

ਮਾਲ ਤੇ ਟਰਾਂਸਪੋਰਟ ਵਿਭਾਗ ਨਾਲ ਸਬੰਧਤ ਸੇਵਾਵਾਂ ਸੇਵਾ ਕੇਂਦਰ ਤੇ ਡੋਰ ਸਟੈੱਪ ਸਰਵਿਸ ਡਲਿਵਰੀ ਰਾਹੀ ਉਪਲਬਧ : ਡੀ.ਸੀ

ਪਟਿਆਲਾ ਵਾਸੀ ਨੂੰ 440 ਸੇਵਾਵਾਂ ਘਰਾਂ 'ਚ ਹੋ ਰਹੀਆਂ ਨੇ ਮੁਹੱਈਆ : ਡਿਪਟੀ ਕਮਿਸ਼ਨਰ

ਹਰਿਆਣਾ ਆਬਕਾਰੀ ਅਤੇ ਕਰ ਵਿਭਾਗ ਨੇ ਆਬਕਾਰੀ ਨੀਲਾਮੀ ਵਿੱਚ ਹੁਣ ਤੱਕ 12,615 ਕਰੋੜ ਰੁਪਏ ਦਾ ਮਾਲਿਆ ਕੀਤਾ ਪ੍ਰਾਪਤ : ਆਬਕਾਰੀ ਅਤੇ ਟੈਕਸੇਸ਼ਨ ਕਮਿਸ਼ਨਰ

ਸੂਬੇਭਰ ਵਿੱਚ 1,194 ਆਬਕਾਰੀ ਜੋਨ ਵਿੱਚੋਂ 1,081 ਜੋਨ ਦੀ ਸਫਲਤਾਪੂਰਵਕ ਨਿਲਾਮੀ ਕੀਤੀ ਗਈ