Sunday, November 22, 2026
BREAKING NEWS
• ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ • ਅੰਤਰਰਾਸ਼ਟਰੀ ਗੀਤਾ ਮਹੋਤਸਵ ਬਣਿਆ ਵਿਸ਼ਵਵਿਆਪੀ ਅਧਿਆਤਮਿਕ ਚੇਤਨਾ ਦਾ ਮਜ਼ਬੂਤ ਮਾਧਿਅਮ : ਸਵਾਮੀ ਗਿਆਨਾਨੰਦ ਮਹਾਰਾਜ • ਪਹਿਲੀ ਵਾਰ ਭਾਰਤੀ ਹਵਾਈ ਸੈਨਾ ਅਤੇ ਇਸਰੋ ਵੱਲੋਂ ਪੁਰਸ਼ੋਤਮਪੁਰਾ ਬਾਗ ਵਿੱਚ ਲਗਾਈਆਂ ਜਾਣਗੀਆਂ ਪ੍ਰਦਰਸ਼ਨੀਆਂ • ਜੋਤੀਸਰ ਵਿੱਚ 16 ਦਸੰਬਰ ਨੂੰ ਹੋਵੇਗਾ ’ਪਾਂਚਜਨਯ-2026 ਅਫ਼ਰੀਕਾ-ਹਰਿਆਣਾ ਕੌਨਕਲੇਵ’ • ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ 18 ਤੋਂ 20 ਦਸੰਬਰ ਤੱਕ ਹੋਣਗੇ ਗੀਤਾ ਮਹਾਂਉਤਸਵ ਦੇ ਪ੍ਰੋਗਰਾਮ : ਸੈਣੀ • ਆਨਲਾਈਨ ਗੀਤਾ ਪ੍ਰਸ਼ਨੋਤਰੀ ਅਤੇ ਵਿਦਿਆਰਥੀਆਂ ਲਈ ਹੋਣਗੀਆਂ ਵੱਖ-ਵੱਖ ਮੁਕਾਬਲੇਬਾਜ਼ੀਆਂ • ਕੁਰੂਕਸ਼ੇਤਰ : 5 ਤੋਂ 25 ਦਸੰਬਰ ਤੱਕ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਹੋਵੇਗਾ ਆਯੋਜਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

Review

ਹਰਚੰਦ ਸਿੰਘ ਬਰਸਟ ਨੇ ਮੰਡੀਆਂ ਲਿੰਕ ਸੜਕਾਂ ਸਮੇਤ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

 ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅੱਜ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਸੂਬੇ ਭਰ ਦੀਆਂ ਮੰਡੀਆਂ, ਲਿੰਕ ਸੜਕਾਂ ਅਤੇ ਵੱਖ-ਵੱਖ ਵਿਕਾਸ ਕਾਰਜਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ।

ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਸਮੀਖਿਆ ਮੀਟਿੰਗ

ਜਨਗਣਨਾ-2027 ਦੇ ਦੂਜੇ ਪੜਾਅ—ਆਬਾਦੀ ਗਿਣਤੀ ਦੀਆਂ ਤਿਆਰੀਆਂ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਹਾਲੀ ਵਿਖੇ ਡਾ. ਨਵਜੋਤ ਖੋਸਾ, ਆਈ.ਏ.ਐੱਸ., ਡਾਇਰੈਕਟਰ, ਜਨਗਣਨਾ ਸੰਚਾਲਨ, ਪੰਜਾਬ ਦੀ ਪ੍ਰਧਾਨਗੀ ਹੇਠ ਸਮੀਖਿਆ ਮੀਟਿੰਗ ਹੋਈ।

ਆਜ਼ਾਦੀ ਦਿਹਾੜਾ 2026 ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਆਗਾਮੀ ਆਜ਼ਾਦੀ ਦਿਵਸ-2026 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਲਗਾਤਾਰ ਤੀਜੇ ਦਿਨ ਆਪਣੇ ਦੌਰੇ ਨੂੰ ਜਾਰੀ ਰੱਖਦਿਆਂ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਫਿਰੋਜ਼ਪੁਰ ਅਤੇ ਬਠਿੰਡਾ ਰੇਂਜਾਂ ਦਾ ਦੌਰਾ ਕੀਤਾ ਅਤੇ ਇਸ ਦੌਰੇ ਦੌਰਾਨ ਵਿਆਪਕ ਰੇਂਜ-ਪੱਧਰੀ ਕਾਨੂੰਨ-ਵਿਵਸਥਾ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਵਧੇਰੇ ਚੌਕਸੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਏ ਡੀ ਸੀ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਭਲਾਈ ਸਕੀਮਾਂ ਦਾ ਜਾਇਜ਼ਾ ਲਿਆ

ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਦੇਸ਼ ਭਗਤਾਂ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੰਮ ਕਰ ਰਹੀ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ 234 ਦੀ ਮੰਗ ਤੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ।

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

 ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

ਮੇਅਰ ਨੇ ਨਿਗਮ ਅਧਿਕਾਰੀਆਂ ਨਾਲ ਸ਼ਹਿਰ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਸ਼ਾਹੀ ਸ਼ਹਿਰ ਪਟਿਆਲਾ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਅੱਜ ਜ਼ਮੀਨੀ ਪੱਧਰ 'ਤੇ ਵੱਡੀ ਕਾਰਵਾਈ ਕੀਤੀ ਗਈ।

ਕੇਂਦਰੀ ਟੀਮ ਵਲੋਂ ਡੇਂਗੂ ਤੇ ਮਲੇਰੀਆ ਰੋਕਥਾਮ ਪ੍ਰਬੰਧਾਂ ਦਾ ਜਾਇਜ਼ਾ

ਕੇਂਦਰੀ ਸਿਹਤ ਮੰਤਰਾਲੇ ਦੀ ਟੀਮ ਨੇ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਦਾ ਦੌਰਾ ਕੀਤਾ ਅਤੇ ਜ਼ਿਲ੍ਹੇ ਵਿਚ ਡੇਂਗੂ ਤੇ ਮਲੇਰੀਆ ਦੇ ਕੇਸਾਂ ਦੀ ਰੋਕਥਾਮ ਦੇ ਪ੍ਰਬੰਧਾਂ ਅਤੇ ਸਰਗਰਮੀਆਂ ਦਾ ਜਾਇਜ਼ਾ ਲਿਆ।

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

ਸਾਬਕਾ ਮੰਤਰੀ ਵਲੋਂ ਹਲਕੇ ਦੇ ਪਿੰਡਾਂ ਦਾ ਦੌਰਾ ਕਰਕੇ ਵਿਕਾਸ ਕਾਰਜ਼ਾ ਦਾ ਲਿਆ ਜਾਇਜ਼ਾ

ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਦੇ  ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਆਪਣੇ ਹਲਕੇ ਖਰੜ ਦੇ ਬਲਾਕ ਖਰੜ ਦੇ ਪਿੰਡ ਝੰਜੇੜੀ ਅਤੇ ਮਜਾਤ ਦੌਰਾ ਕੀਤਾ ਅਤੇ ਇਲਾਕੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।

ਜੰਡਿਆਲਾ ਗੁਰੂ ਵਿਖੇ 9.31 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀ ਸਾਈਡ ਡਰੇਨ ਦੇ ਕੰਮ ਦਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਜਾਇਜ਼ਾ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜੰਡਿਆਲਾ ਗੁਰੂ ਸ਼ਹਿਰ ਵਿਖੇ ਨੈਸ਼ਨਲ ਹਾਈਵੇ ਦੇ ਨਾਲ-ਨਾਲ ਪਾਣੀ ਦੇ ਸੁਚਾਰੂ ਨਿਕਾਸ ਲਈ ਬਣਾਈ ਜਾ ਰਹੀ ਸਾਈਡ ਡਰੇਨ ਦੇ ਕੰਮ ਦਾ ਮੌਕੇ 'ਤੇ ਪਹੁੰਚ ਕੇ ਜਾਇਜ਼ਾ ਲਿਆ।

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਖਣ ਹਲਕੇ ਵਿੱਚ ਸਫਾਈ ਪ੍ਰਬੰਧਾਂ ਦੀ ਕੀਤੀ ਸਮੀਖਿਆ

ਦੱਖਣ ਵਿਧਾਨ ਸਭਾ ਹਲਕੇ ਵਿੱਚ ਸਫਾਈ ਪ੍ਰਬੰਧਾਂ ਅਤੇ ਨਾਗਰਿਕ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੀ ਅਗਵਾਈ ਹੇਠ ਇੱਕ ਵਿਸਤ੍ਰਿਤ ਸਮੀਖਿਆ ਮੀਟਿੰਗ ਹੋਈ।

ਪਟਿਆਲਾ ਦੇ ਡਿਪਟੀ ਕਮਿਸ਼ਨਰ ਵੱਲੋਂ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਤਿਆਰੀਆਂ ਦਾ ਜਾਇਜ਼ਾ

ਮੌਨਸੂਨ ਸੀਜ਼ਨ ਦੇ ਮੱਦੇਨਜ਼ਰ, ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਕਿਸੇ ਵੀ ਸੰਭਾਵੀ ਹੜ੍ਹ ਵਰਗੀ ਸਥਿਤੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਵਿਆਪਕ ਉਪਾਵਾਂ ਦਾ ਜਾਇਜ਼ਾ ਲਿਆ ਗਿਆ।

ਏ ਡੀ ਸੀ ਨੇ ਅਗਨੀਵੀਰ ਰੈਲੀ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ*

ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਅਨੁਪ੍ਰਿਤਾ ਜੌਹਲ ਨੇ ਰਾਜਾ ਭਲਿੰਦਰ ਸਿੰਘ ਸਪੋਰਟਸ ਸਟੇਡੀਅਮ, ਪਟਿਆਲਾ ਵਿਖੇ 30 ਜੁਲਾਈ ਤੋਂ 10 ਅਗਸਤ, 2026 ਤੱਕ ਹੋਣ ਵਾਲੀ ਪੰਜਾਬ ਦੀ ਸਭ ਤੋਂ ਵੱਡੀ ਅਗਨੀਵੀਰ ਭਰਤੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਬਰਿੰਦਰ ਕੁਮਾਰ ਗੋਇਲ ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

 ਪੰਜਾਬ ਦੇ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲੁਧਿਆਣਾ ਦੇ ਪਿੰਡ ਸਸਰਾਲੀ ਕਲੋਨੀ ਵਿਖੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਕੰਮ ਨਿਰਧਾਰਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਮੁਕੰਮਲ ਕੀਤੇ ਜਾਣ ਤਾਂ ਜੋ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

 ਜ਼ਿਲ੍ਹਾ ਚੋਣ ਅਫ਼ਸਰ- ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਅੱਜ ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐਸ.ਆਈ.ਆਰ)-2026 ਸਬੰਧੀ  ਰੋਜ਼ਾਨਾ ਕੀਤੀ ਜਾਂਦੀ ਆਨਲਾਈਨ ਰਿਵਿਊ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਚੱਲ ਰਹੇ ਕੰਮਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ।

ਐੱਸ.ਆਈ.ਆਰ: ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਪੂਨਮਦੀਪ ਕੌਰ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜਨ-2026 ਨੂੰ ਮੁੱਖ ਰੱਖਦੇ ਹੋਏ 

ਐਸ.ਆਈ.ਆਰ: ਜ਼ਿਲ੍ਹਾ ਚੋਣ ਅਫਸਰ ਵੱਲੋਂ ਸਮੀਖਿਆ ਮੀਟਿੰਗ

ਪੰਜਾਬ ਰਾਜ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਦੀ ਪ੍ਰਕਿਰਿਆ ਤਹਿਤ ਵੱਖ-ਵੱਖ ਮਿਤੀਬੱਧ ਗਤੀਵਿਧੀਆਂ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਸੰਗਰੂਰ ਅਧੀਨ ਆਉਂਦੇ ਪੰਜ ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫਸਰਾਂ-ਕਮ-ਉਪ ਮੰਡਲ ਮੈਜਿਸਟਰੇਟਸ ਸਮੇਤ ਵੱਖ ਵੱਖ ਅਧਿਕਾਰੀਆਂ ਨਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸੰਗਰੂਰ ਸ਼੍ਰੀਮਤੀ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੰਗਰੂਰ ਵਿਖੇ ਰੀਵਿਊ ਮੀਟਿੰਗ ਕੀਤੀ ਗਈ। 

ਜ਼ਿਲ੍ਹਾ ਚੋਣ ਅਫਸਰ ਵੱਲੋਂ ਐੱਸ.ਆਈ.ਆਰ. ਸਬੰਧੀ ਸਮੀਖਿਆ ਮੀਟਿੰਗ

ਪੰਜਾਬ ਰਾਜ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਸਰ (Special Intensive Revision) -2026 ਦੀ ਪ੍ਰਕਿਰਿਆ ਤਹਿਤ ਚੱਲ ਰਹੀਆਂ ਵੱਖ-ਵੱਖ ਮਿੱਤੀਬੱਧ ਗਤੀਵਿਧੀਆਂ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਸੰਗਰੂਰ ਅਧੀਨ ਆਉਂਦੇ ਪੰਜ ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟਰੇਟਸ ਨਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਸੰਗਰੂਰ ਸ਼੍ਰੀਮਤੀ ਪੂਨਮਦੀਪ ਕੌਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੰਗਰੂਰ ਵਿਖੇ ਰੀਵਿਊ ਮੀਟਿੰਗ ਕੀਤੀ ਗਈ। 

ਐਸ ਡਾਟਾ ਦੀ ਸ਼ੁੱਧਤਾ ਲਈ ਬਲਾਕ ਪੱਧਰ 'ਤੇ ਸਮੀਖਿਆ ਹੋਈ

ਜ਼ਿਲ੍ਹਾ  ਐੱਸ ਏ ਐਸ ਨਗਰ ਵਿਚ ਜ਼ਿਲ੍ਹਾ ਮੋਨੀਟਰਿੰਗ ਅਤੇ ਇਵੈਲੂਏਸ਼ਨ ਅਫ਼ਸਰ (ਕੌਮੀ ਸਿਹਤ ਮਿਸ਼ਨ ਪੰਜਾਬ) ਸ੍ਰੀ ਧਰਮਦਾਸ ਵੱਲੋਂ ਬਲਾਕ ਪੱਧਰ ਤੇ ਬਲਾਕ (ਬੀ ਐੱਸ ਏ ) ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਐਚ ਐਮ ਐਸ ਆਈ ਪਰਫਾਰਮਿਆਂ ਸਮੇਤ ਸਮੂਹ ਸਿਹਤ ਡਾਟਾ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਭਾਗ ਦੇ ਕੰਮਕਾਜ ਦੀ ਸਮੀਖਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਵਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

ਏ.ਡੀ.ਸੀ. (ਜ) ਨੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਸਬੰਧੀ ਕੀਤੀ ਸਮੀਖਿਆ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਕੇਸ਼ਵ ਗੋਇਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਵੱਲੋਂ ਕੀਤੀ ਗਈ ਕਾਰਵਾਈ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ ਕੀਤੀ।

ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਐੱਸ.ਆਈ.ਆਰ.-2026 ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਆਪਣੇ ਦਫ਼ਤਰ ਵਿਖੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਐਸ ਡੀ ਐਮ) ਨਾਲ ਮੀਟਿੰਗ ਕਰਕੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.-2026) ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਡੀ.ਸੀ. ਡਾ. ਹਿਮਾਂਸ਼ੂ ਅਗਰਵਾਲ ਨਾਲ ਡਰੇਨੇਜ ਪ੍ਰਬੰਧ ਦਾ ਲਿਆ ਜਾਇਜ਼ਾ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਨੇ ਅੱਜ ਪਟਿਆਲਾ ਵਿਖੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਨਗਰ ਨਿਗਮ ਦੇ ਅਧਿਕਾਰੀਆਂ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਿਲ ਕੇ ਸ਼ਹਿਰ ਦੇ ਡਰੇਨੇਜ ਸਿਸਟਮ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ।

ਸ਼੍ਰੀ ਅਮਰਨਾਥ ਜੀ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਕੈਂਪ ਡਾਇਰੈਕਟਰ ਦਿਨੇਸ਼ ਸਿੰਘ ਦੀ ਪ੍ਰਧਾਨਗੀ ਹੇਠ ਸਮੀਖਿਆ ਮੀਟਿੰਗ

3 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਪਵਿੱਤਰ ਸ਼੍ਰੀ ਅਮਰਨਾਥ ਜੀ ਯਾਤਰਾ ਦੇ ਸਫਲ ਅਤੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਬਰਾੜੀ ਮਾਰਗ ਕੈਂਪ ਵਿਖੇ ਕੈਂਪ ਡਾਇਰੈਕਟਰ ਦਿਨੇਸ਼ ਸਿੰਘ (ਜੇਕੇਏਐਸ) ਦੀ ਪ੍ਰਧਾਨਗੀ ਅਤੇ ਉਪ ਕੈਂਪ ਡਾਇਰੈਕਟਰ ਰਾਕੇਸ਼ ਅਕਰਮ (ਡੀਐਸਪੀ) ਦੀ ਹਾਜ਼ਰੀ ਵਿੱਚ ਸਾਰੇ ਸਬੰਧਤ ਵਿਭਾਗਾਂ, ਲੰਗਰ ਕਮੇਟੀਆਂ, ਸ਼ਾਪ ਐਸੋਸੀਏਸ਼ਨ ਅਤੇ ਹੋਰ ਸਬੰਧਤ ਧਿਰਾਂ ਨਾਲ ਇੱਕ ਵਿਸਤ੍ਰਿਤ ਸਮੀਖਿਆ ਮੀਟਿੰਗ ਕੀਤੀ ਗਈ। 

ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਅਮਨਦੀਪ ਬਾਂਸਲ ਵੱਲੋਂ ਖਾਨਪੁਰ (ਖਰੜ) ਦਾ ਦੌਰਾ, ਐੱਸ.ਆਈ.ਆਰ.-2026 ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਪੰਜਾਬ ਦੀ ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਸ੍ਰੀ ਅਮਨਦੀਪ ਬਾਂਸਲ ਨੇ ਅੱਜ ਸਰਕਾਰੀ ਐਲੀਮੈਂਟਰੀ ਸਕੂਲ, ਖਾਨਪੁਰ (ਖਰੜ) ਦੇ ਬੂਥ ਨੰਬਰ 195 ਤੋਂ 198 ਅਤੇ ਇਸ ਅਧੀਨ ਪੈਂਦੇ ਘਰਾਂ ਦਾ ਦੌਰਾ ਕਰਕੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.-2026) ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਅਮਨਦੀਪ ਬਾਂਸਲ ਵੱਲੋਂ ਖਾਨਪੁਰ (ਖਰੜ) ਦਾ ਦੌਰਾ, ਐੱਸ.ਆਈ.ਆਰ.-2026 ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਸ੍ਰੀ ਅਮਨਦੀਪ ਬਾਂਸਲ ਨੇ ਵਿਧਾਨ ਸਭਾ ਹਲਕਾ ਖਰੜ ਦੇ  ਸਰਕਾਰੀ ਐਲੀਮੈਂਟਰੀ ਸਕੂਲ, ਖਾਨਪੁਰ (ਖਰੜ) ਦੇ ਬੂਥ ਨੰਬਰ 195 ਤੋਂ 198 ਅਤੇ ਇਸ ਅਧੀਨ ਪੈਂਦੇ ਘਰਾਂ ਦਾ ਦੌਰਾ ਕਰਕੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.-2026) ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਅਤੇ ਪੁਲਿਸ ਵਿਭਾਗ ਵਿਚਕਾਰ ਅਹਿਮ ਰਿਵਿਊ ਮੀਟਿੰਗ

ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਅੱਜ ਨਸ਼ਾ ਮੁਕਤੀ ਮੋਰਚੇ ਅਤੇ ਅੰਮ੍ਰਿਤਸਰ ਦੇ ਪੁਲਿਸ ਵਿਭਾਗ ਵਿਚਕਾਰ ਇੱਕ ਅਹਿਮ ਰਿਵਿਊ ਮੀਟਿੰਗ ਆਯੋਜਿਤ ਕੀਤੀ ਗਈ।

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਕੀਤੀ ਸਮੀਖਿਆ ਮੀਟਿੰਗ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਣਜੀਤ ਪਾਲ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨਾਲ ਇੱਕ ਸਮੀਖਿਆ ਮੀਟਿੰਗ ਕਰਕੇ ਵਪਾਰੀਆਂ ਅਤੇ ਦੁਕਾਨਦਾਰਾਂ ਵੱਲੋਂ ਜ਼ਿਲ੍ਹਾ ਅਤੇ ਵਿਧਾਨ ਸਭਾ ਹਲਕਾ ਪੱਧਰੀ ਟਰੇਡਰਜ਼ ਕਮਿਸ਼ਨਾਂ ਦੀਆਂ ਬੈਠਕਾਂ ਦੌਰਾਨ ਉਠਾਏ ਗਏ ਮੁੱਦਿਆਂ ਅਤੇ ਸ਼ਿਕਾਇਤਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਲਿਆ ਸਫਾਈ ਪ੍ਰਬੰਧਾਂ ਦਾ ਜਾਇਜ਼ਾ

ਅੱਜ ਮੋਹਾਲੀ ਕਾਰਪੋਰੇਸ਼ਨ ਦੇ ਮੇਅਰ ਸਰਬਜੀਤ ਸਿੰਘ ਸਮਾਣਾ  ਨੇ ਮੋਹਾਲੀ ਸ਼ਹਿਰ ਵਿੱਚ ਸਾਫ- ਸਫਾਈ, ਕੂੜੇ  ਦੀਆਂ ਥਾਂ- ਥਾਂ ਲੱਗ ਰਹੀਆਂ  ਢੇਰੀਆਂ ਅਤੇ ਬਿਊਟੀਪੇਸ਼ਨ ਨਾਲ ਸੰਬੰਧਿਤ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ,

ਸਹਾਇਕ ਕਮਿਸ਼ਨਰ ਜਨਰਲ ਨੇ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਦੀ ਸਥਿਤੀ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਨਿਰਦੇਸ਼ਾਂ ਅਨੁਸਾਰ, ਸਹਾਇਕ ਕਮਿਸ਼ਨਰ (ਜਨਰਲ) ਰਮਨਜੀਤ ਨੇ ਅੱਜ ਦਫਤਰ ਡਿਪਟੀ ਕਮਿਸ਼ਨਰ, ਐਸ.ਡੀ.ਐਮ, ਤਹਿਸੀਲ ਅਤੇ ਹੋਰ ਦਫਤਰਾਂ ਨਾਲ ਸਬੰਧਤ ਮਾਨਯੋਗ ਅਦਾਲਤਾਂ ਵਿੱਚ ਲੰਬਿਤ ਕੇਸਾਂ ਦੀ ਸਮੀਖਿਆ ਲਈ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕੀਤੀ। 

ਬਸਪਾ ਜ਼ਿਲ੍ਹਾ ਸੰਗਰੂਰ ਦੀ ਸੰਗਠਨ ਸਮੀਖਿਆ ਮੀਟਿੰਗ 25 ਜੂਨ ਨੂੰ: ਡਾ. ਮੱਖਣ ਸਿੰਘ

ਬਹੁਜਨ ਸਮਾਜ ਪਾਰਟੀ (ਬਸਪਾ) ਹਲਕਾ ਲਹਿਰਾ ਦੀ ਸੰਗਠਨਾਤਮਕ ਸਮੀਖਿਆ ਮੀਟਿੰਗ ਅੱਜ ਬੇਗਮਪੁਰਾ ਧਾਮ ਖਨੌਰੀ ਦੀ ਧਰਮਸ਼ਾਲਾ ਵਿਖੇ ਹੋਈ। ਮੀਟਿੰਗ ਵਿੱਚ ਸੂਬਾ ਜਨਰਲ ਸਕੱਤਰ ਡਾ. ਮੱਖਣ ਸਿੰਘ, ਲੋਕ ਸਭਾ ਸੰਗਰੂਰ ਦੇ ਇੰਚਾਰਜ ਇੰਜੀ. ਅਮਨ ਬੋਧ, ਜ਼ਿਲ੍ਹਾ ਪ੍ਰਧਾਨ ਸਤਿਗੁਰੂ ਸਿੰਘ ਮੱਟੂ, ਸੀਨੀਅਰ ਆਗੂ ਪਵਿੱਤਰ ਸਿੰਘ ਅਤੇ ਰਤਨ ਸਿੰਘ ਸੰਗਰੂਰ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਰਹੇ। 

ਐਡਵਾਇਜਰੀ ਕਮੇਟੀ ਵੱਲੋਂ ਮਾਤਾ ਸ਼੍ਰੀ ਕਾਲੀ ਦੇਵੀ ਮੰਦਰ ਦੇ ਸੁੰਦਰੀਕਰਨ ਕਾਰਜਾਂ ਦਾ ਜਾਇਜ਼ਾ

ਪਟਿਆਲਾ ਦੇ ਮਾਤਾ ਸ਼੍ਰੀ ਕਾਲੀ ਦੇਵੀ ਮੰਦਰ ਵਿਖੇ ਚੱਲ ਰਹੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਪੁੱਜੀ ਮੰਦਰ ਐਡਵਾਇਜਰੀ ਕਮੇਟੀ ਦੇ ਮੈਂਬਰਾਂ ਸੀਏ ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜ ਗੁਪਤਾ ਦੇ ਨਾਲ ਸਾਬਕਾ ਮੰਤਰੀ ਤੇ ਸੀਨੀਅਰ ਆਪ ਆਗੂ ਸੁਰਜੀਤ ਸਿੰਘ ਰੱਖੜਾ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਪਟਿਆਲਾ ਦੀ ਧਾਰਮਿਕ ਅਨੀਸ਼ ਸ਼ਖ਼ਸੀਅਤ ਮੰਗਲਾ, ਸਤਨਾਮ ਹਸੀਜਾ, ਪਰਵੀਨ ਜਿੰਦਲ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।

ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਵੱਲੋਂ ਲੋਕ ਮਿਲਣੀ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ

ਸੰਯੁਕਤ ਕਮਿਸ਼ਨਰ ਨਗਰ ਨਿਗਮ ਪਟਿਆਲਾ ਸ੍ਰੀਮਤੀ ਮਨਰੀਤ ਰਾਣਾ ਦੀ ਅਗਵਾਈ ਹੇਠ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਡੀ ਸੀ ਵੱਲੋਂ ਕੀਤੀ ਜਾਣ ਵਾਲੀ ਲੋਕ ਮਿਲਣੀ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਵਲੋਂ ਸ਼ਹਿਰ ਦੇ ਮੁੱਖ ਮਸਲਿਆਂ ਦੇ ਹਲ ਲਈ ਤੁਰੰਤ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਇਸ ਸੰਬੰਧੀ ਅੱਜ ਉਹਨਾਂ ਵਲੋਂ ਸੀਨੀਅਰ ਡਿਪਟੀ ਮੇਅਰ ਸ੍ਰੀ ਆਰ ਪੀ ਸ਼ਰਮਾ, ਡਿਪਟੀ ਮੇਅਰ ਸ੍ਰੀ ਹਰਪਾਲ ਸਿੰਘ ਚੰਨਾ, ਨਗਰ ਨਿਗਮ ਦੇ ਕਮਿਸ਼ਨਰ ਸੰਦੀਪ ਸਿੰਘ ਅਤੇ ਹੋਰਨਾਂ ਅਧਿਕਾਰੀਆਂ ਦੇ ਨਾਲ ਫੇਜ਼ 11 ਦੇ ਨੇੜੇ ਬਣੇ ਆਰ ਐਮ ਸੀ ਕੇਂਦਰ ਦਾ ਦੌਰਾ ਕੀਤਾ ਅਤੇ ਉੱਥੇ ਪਏ ਕੂੜੇ ਦੇ ਢੇਰ ਦੀ ਤੁਰੰਤ ਲਿਫ਼ਟਿੰਗ ਕਰਵਾਉਣ ਦੀ ਹਦਾਇਤ ਕੀਤੀ।

ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਟਰੇਡਰਜ ਕਮਿਸ਼ਨ ਦੀ ਸਮੀਖਿਆ ਮੀਟਿੰਗ

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰਾਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਵਪਾਰੀਆਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਯਕੀਨੀ ਬਣਾਉਣ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਜ਼ਿਲ੍ਹਾ ਚੋਣ ਅਫ਼ਸਰ ਸਮੇਤ ਸੀਨੀਅਰ ਅਧਿਕਾਰੀਆਂ ਨੇ ਪੋਲਿੰਗ ਬੂਥਾਂ ’ਤੇ ਐਸ.ਆਈ.ਆਰ. ਕੈਂਪਾਂ ਦਾ ਲਿਆ ਜਾਇਜ਼ਾ

ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪ੍ਰੀ-ਐਸ.ਆਈ.ਆਰ. ਦੌਰਾਨ ਵੋਟਰਾਂ ਦੀ ਮੈਪਿੰਗ ਅਤੇ ਤਸਦੀਕ ਸਬੰਧੀ ਜ਼ਿਲ੍ਹੇ ਦੇ 1786 ਪੋਲਿੰਗ ਸਟੇਸ਼ਨਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਅਤੇ ਜੁਆਇੰਟ ਸੀ.ਈ.ਓ. ਨੇ ਵੋਟਰ ਪ੍ਰੀ-ਮੈਪਿੰਗ ਮੁਹਿੰਮ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਅੱਜ ਬਲੌਂਗੀ, ਪੈਰਾਗਾਨ ਸਕੂਲ ਸੈਕਟਰ-71 ਅਤੇ ਮਿਲੇਨੀਅਮ ਸਕੂਲ ਫੇਜ਼-5, ਮੋਹਾਲੀ ਵਿਖੇ ਪੋਲਿੰਗ ਬੂਥਾਂ ਦਾ ਦੌਰਾ ਕਰਕੇ 25 ਜੂਨ, 2026 ਤੋਂ ਸ਼ੁਰੂ ਹੋਣ ਵਾਲੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ. ਆਈ. ਆਰ.) -2026 ਦੀਆਂ ਤਿਆਰੀਆਂ ਤਹਿਤ ਚੱਲ ਰਹੀ ਵੋਟਰ ਪ੍ਰੀ-ਮੈਪਿੰਗ ਮੁਹਿੰਮ ਦਾ ਜਾਇਜ਼ਾ ਲਿਆ।

ਸਰਕਾਰ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ : ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਮੰਤਰੀ ਸਿਹਤ ਯੋਜਨਾ (ਐਮ.ਐਮ.ਐਸ.ਵਾਈ.) ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਕਿਹਾ ਕਿ ਇਹ ਪ੍ਰਮੁੱਖ ਸਿਹਤ ਸੰਭਾਲ ਪਹਿਲਕਦਮੀ ਸੂਬੇ ਭਰ ਦੇ ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ।

ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ

ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ (ਪੀ.ਐਸ.ਟੀ.ਸੀ.) ਦੀ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਵਪਾਰੀਆਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਯਕੀਨੀ ਬਣਾਉਣ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਅੰਦਰ ਚੱਲ ਰਹੀ ਨਸ਼ਾ ਅਤੇ ਸਮਾਜਿਕ-ਆਰਥਿਕ ਜਨਗਣਨਾ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਕਰਵਾਈ ਜਾ ਰਹੀ ਨਸ਼ਾ ਅਤੇ ਸਮਾਜਿਕ-ਆਰਥਿਕ ਜਨਗਣਨਾ ਦੀ ਪ੍ਰਗਤੀ ਜਾਇਜ਼ਾ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਔਲਖ ਵਲੋਂ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲਿਆ ਗਿਆ।

12