Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

ReviewMeeting

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਹਤ ਸੇਵਾਵਾਂ ਡਾਇਰੈਕਟੋਰੇਟ (ਈਐਸਆਈ) ਪੰਜਾਬ ਦੇ ਨਵੀਨੀਕਰਨ ਕੀਤੇ ਮੁੱਖ ਦਫਤਰ ਦਾ ਉਦਘਾਟਨ ਕੀਤਾ ਅਤੇ ਇਸ ਪ੍ਰਾਜੈਕਟ ‘ਤੇ ਲਾਗਤ ਲਗਭਗ 21 ਲੱਖ ਰੁਪਏ ਖਰਚ ਕੀਤੇ ਗਏ ਹਨ।

ਰਾਜਾਂ ਅਤੇ ਕੇਂਦਰ ਸਾਸ਼ਿਤ ਪ੍ਰਦੇਸ਼ਾਂ ਦੇ ਸੀ.ਈ.ਓਜ਼ ਅਤੇ ਨੋਡਲ ਅਧਿਕਾਰੀਆਂ ਨਾਲ ਵੋਟਰ ਸੂਚੀਆਂ ਬਾਰੇ ਸਮੀਖਿਆ ਮੀਟਿੰਗ

ਮੋਦੀ ਨਾਲ ਮੀਟਿੰਗ ਵਿਚ ਅੱਧਾ ਘੰਟਾ ਦੇਰ ਨਾਲ ਪੁੱਜੀ ਮਮਤਾ, ਰੀਪੋਰਟ ਦੇ ਕੇ ਚਲਦੀ ਬਣੀ

ਪਛਮੀ ਬੰਗਾਲ ਵਿਚ ਹੋਣ ਖ਼ਤਮ ਹੋਇਆਂ ਇਕ ਮਹੀਨਾ ਲੰਘ ਗਿਆ ਹੈ ਪਰ ਲਗਦਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮਮਤਾ ਬੈਨਰਜੀ ਦੀ ਨਾਰਾਜ਼ਗੀ ਹਾਲੇ ਵੀ ਕਾਇਮ ਹੈ। ਤੂਫ਼ਾਨ ਯਾਸ ਨਾਲ ਹੋਏ ਨੁਕਸਾਨ ਸਬੰਧੀ ਮੋਦੀ ਨਾਲ ਸਮੀਖਿਆ ਬੈਠਕ ਵਿਚ ਮਮਤਾ 30 ਮਿੰਟ ਦੇਰ ਨਾਲ ਪੁੱਜੀ। ਇਹੋ ਨਹੀਂ, ਰਾਜ ਦੇ ਮੁੱਖ ਸਕੱਤਰ ਵੀ ਦੇਰ ਨਾਲ ਪੁੱਜੇ। ਮੀਟਿੰਗ ਵਿਚ ਪਹੁੰਚ ਕੇ ਮਮਤਾ ਨੇ ਚੱਕਰਵਾਤ ਨਾਲ ਰਾਜ ਵਿਚ ਹੋਏ ਨੁਕਸਾਨ ਨਾਲ ਜੁੜੇ ਕੁਝ ਦਸਤਾਵੇਜ਼ ਦਿਤੇ ਅਤੇ ਚਲੀ ਗਈ। ਸੂਤਰਾਂ ਮੁਤਾਬਕ ਮਮਤਾ ਦਾ ਕਹਿਣਾ ਸੀ ਕਿ ਉਸ ਨੇ ਕਿਸੇ ਹੋਰ ਮੀਟਿੰਗ ਵਿਚ ਜਾਣਾ ਹੈ।