Thursday, November 05, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Reviewed

ਹਰਚੰਦ ਸਿੰਘ ਬਰਸਟ ਨੇ ਮੰਡੀਆਂ ਲਿੰਕ ਸੜਕਾਂ ਸਮੇਤ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

 ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅੱਜ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਸੂਬੇ ਭਰ ਦੀਆਂ ਮੰਡੀਆਂ, ਲਿੰਕ ਸੜਕਾਂ ਅਤੇ ਵੱਖ-ਵੱਖ ਵਿਕਾਸ ਕਾਰਜਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ।

ਏ ਡੀ ਸੀ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਭਲਾਈ ਸਕੀਮਾਂ ਦਾ ਜਾਇਜ਼ਾ ਲਿਆ

ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਦੇਸ਼ ਭਗਤਾਂ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੰਮ ਕਰ ਰਹੀ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ 234 ਦੀ ਮੰਗ ਤੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ।

ਮੇਅਰ ਨੇ ਨਿਗਮ ਅਧਿਕਾਰੀਆਂ ਨਾਲ ਸ਼ਹਿਰ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਸ਼ਾਹੀ ਸ਼ਹਿਰ ਪਟਿਆਲਾ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਅੱਜ ਜ਼ਮੀਨੀ ਪੱਧਰ 'ਤੇ ਵੱਡੀ ਕਾਰਵਾਈ ਕੀਤੀ ਗਈ।

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਖਣ ਹਲਕੇ ਵਿੱਚ ਸਫਾਈ ਪ੍ਰਬੰਧਾਂ ਦੀ ਕੀਤੀ ਸਮੀਖਿਆ

ਦੱਖਣ ਵਿਧਾਨ ਸਭਾ ਹਲਕੇ ਵਿੱਚ ਸਫਾਈ ਪ੍ਰਬੰਧਾਂ ਅਤੇ ਨਾਗਰਿਕ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੀ ਅਗਵਾਈ ਹੇਠ ਇੱਕ ਵਿਸਤ੍ਰਿਤ ਸਮੀਖਿਆ ਮੀਟਿੰਗ ਹੋਈ।

ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਐੱਸ.ਆਈ.ਆਰ.-2026 ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਆਪਣੇ ਦਫ਼ਤਰ ਵਿਖੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਐਸ ਡੀ ਐਮ) ਨਾਲ ਮੀਟਿੰਗ ਕਰਕੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.-2026) ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਡੀ.ਸੀ. ਡਾ. ਹਿਮਾਂਸ਼ੂ ਅਗਰਵਾਲ ਨਾਲ ਡਰੇਨੇਜ ਪ੍ਰਬੰਧ ਦਾ ਲਿਆ ਜਾਇਜ਼ਾ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਨੇ ਅੱਜ ਪਟਿਆਲਾ ਵਿਖੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਨਗਰ ਨਿਗਮ ਦੇ ਅਧਿਕਾਰੀਆਂ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਿਲ ਕੇ ਸ਼ਹਿਰ ਦੇ ਡਰੇਨੇਜ ਸਿਸਟਮ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਲਿਆ ਸਫਾਈ ਪ੍ਰਬੰਧਾਂ ਦਾ ਜਾਇਜ਼ਾ

ਅੱਜ ਮੋਹਾਲੀ ਕਾਰਪੋਰੇਸ਼ਨ ਦੇ ਮੇਅਰ ਸਰਬਜੀਤ ਸਿੰਘ ਸਮਾਣਾ  ਨੇ ਮੋਹਾਲੀ ਸ਼ਹਿਰ ਵਿੱਚ ਸਾਫ- ਸਫਾਈ, ਕੂੜੇ  ਦੀਆਂ ਥਾਂ- ਥਾਂ ਲੱਗ ਰਹੀਆਂ  ਢੇਰੀਆਂ ਅਤੇ ਬਿਊਟੀਪੇਸ਼ਨ ਨਾਲ ਸੰਬੰਧਿਤ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ,

ਜ਼ਿਲ੍ਹਾ ਚੋਣ ਅਫ਼ਸਰ ਸਮੇਤ ਸੀਨੀਅਰ ਅਧਿਕਾਰੀਆਂ ਨੇ ਪੋਲਿੰਗ ਬੂਥਾਂ ’ਤੇ ਐਸ.ਆਈ.ਆਰ. ਕੈਂਪਾਂ ਦਾ ਲਿਆ ਜਾਇਜ਼ਾ

ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪ੍ਰੀ-ਐਸ.ਆਈ.ਆਰ. ਦੌਰਾਨ ਵੋਟਰਾਂ ਦੀ ਮੈਪਿੰਗ ਅਤੇ ਤਸਦੀਕ ਸਬੰਧੀ ਜ਼ਿਲ੍ਹੇ ਦੇ 1786 ਪੋਲਿੰਗ ਸਟੇਸ਼ਨਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਜਾਇਜ਼ਾ

ਵਿਧਾਇਕ ਜੀਵਨਜੋਤ ਕੌਰ ਨੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਰੀਵਿਊ ਕੀਤਾ

ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਰੀਵਿਊ ਕਰਨ ਲਈ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਕਮਿਸ਼ਨਰ ਨਗਰ ਨਿਗਮ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ, ਐੱਸ.ਈ. ਸ੍ਰੀ ਸੰਦੀਪ ਸਿੰਘ ਤੋਂ ਇਲਾਵਾ ਨਗਰ ਸੁਧਾਰ ਟਰੱਸਟ, ਲੋਕ ਨਿਰਮਾਣ ਵਿਭਾਗ, ਪਾਵਰਕਾਮ, ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। 

ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਦਾਣਾ ਮੰਡੀ ਅਟਾਰੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਸ. ਜਸਵਿੰਦਰ ਸਿੰਘ ਰਮਦਾਸ ਨੇ ਅੱਜ ਦਾਣਾ ਮੰਡੀ ਅਟਾਰੀ ਵਿਖੇ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ।