ਜਿਲ੍ਹਾਂ ਸਿੱਖਿਆ ਅਫਸਰ ਸ਼ਾਲੂ ਮਹਿਰਾ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਤੇ ਸਪੋਰਟਸ ਕੋਆਰਡੀਨੇਟਰ ਡਾ ਦਲਜੀਤ ਸਿੰਘ ਅਤੇ ਜਿਲਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 14 ,ਅੰਡਰ 17 ਤੇ ਅੰਡਰ 19 (ਲੜਕੇ ਤੇ ਲੜਕੀਆਂ) ਦੇ ਰਾਈਫਲ ਸ਼ੂਟਿੰਗ ਦੇ ਮੁਕਾਬਲਿਆਂ ਦਾ ਆਗਾਜ਼ ਸੰਧੂ ਰਾਈਫਲ ਸ਼ੂਟਿੰਗ ਅਕੈਡਮੀ ਵਿਖੇ ਹੋਇਆ।