ਰਿਸ਼ੀ ਅਪਾਰਟਮੈਂਟ, ਸੈਕਟਰ 70 ਮੋਹਾਲੀ ਵਿਖੇ ਤਕਰੀਬਨ 98 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੋਹਾਲੀ ਦੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਵੱਲੋਂ ਕੀਤੀ ਗਈ।