ਪੰਜਾਬ ਸਰਕਾਰ ਘਰੋਂ ਲੈ ਕੇ ਜਾਣ ਤੋਂ ਲੈ ਕੇ ਵਾਪਸੀ ਤੱਕ ਰਹਿਣ ਅਤੇ ਖਾਣ-ਪੀਣ ਸਮੇਤ ਸਾਰਾ ਪ੍ਰਬੰਧ ਕਰੇਗੀ: ਭਗਵੰਤ ਸਿੰਘ ਮਾਨ
ਹੁਸ਼ਿਆਰਪੁਰ ਦੇ ਤਲਵਾੜਾ ਵਿਖੇ 'ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ' ਭਜਨ ਸੰਧਿਆ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਸਰਕਾਰ ਦੀ ਮੁਫ਼ਤ 'ਤੀਰਥ ਯਾਤਰਾ' ਯੋਜਨਾ ਦੇ ਵੱਡੇ ਵਿਸਥਾਰ ਦਾ ਐਲਾਨ ਕੀਤਾ।
ਨਫ਼ਰਤ ਭਰੇ ਲੋਕਾਂ ਵੱਲੋਂ ਸਿੱਖ ਭਰਾਵਾਂ ਦੀ ਕੁੱਟਮਾਰ ਦੀ ਨਿੰਦਾ ਕੀਤੀ ਗਈ ਅਤੇ ਮੁੱਖ ਮੰਤਰੀ ਧਾਮੀ ਵੱਲੋਂ ਤੁਰੰਤ ਚੁੱਕੇ ਗਏ ਕਦਮਾਂ 'ਤੇ ਤਸੱਲੀ ਪ੍ਰਗਟ ਕੀਤੀ ਗਈ।