ਖੇਤੀਬਾੜੀ ਮੰਤਰੀ ਵੱਲੋਂ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦੇ ਸਮਝੌਤੇ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਦੀ ਚਿਤਾਵਨੀ
ਪੰਜਾਬ ਭਰ ‘ਚ ਚੱਲ ਰਹੇ ਸਾਰੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦਾ ਵੀ ਦਿੱਤਾ ਭਰੋਸਾ
ਵਿਕਾਸ ਕੰਮਾਂ 'ਚ ਮਾੜਾ ਮੈਟੀਰੀਅਲ ਵਰਤਣ ਦੀ ਨਹੀਂ ਕੋਈ ਗੁੰਜਾਇਸ਼- ਡਾ. ਬਲਬੀਰ ਸਿੰਘ
ਲੋਕ ਨਿਰਮਾਣ ਮੰਤਰੀ ਵੱਲੋਂ 15 ਨਵੰਬਰ ਤੱਕ ਸਾਰੇ ਕੰਮ ਨੇਪਰੇ ਚੜ੍ਹਾਉਣ ਦੇ ਨਿਰਦੇਸ਼
ਥਲ ਤੋਂ ਜਲ ਕਰੇ ਸਤਿਗੁਰ ਮੇਰਾ
ਵਿਸ਼ੇਸ਼ ਡੀਜੀਪੀ ਟ੍ਰੈਫਿਕ ਅਤੇ ਸੜਕ ਸੁਰੱਖਿਆ ਏ.ਐਸ. ਰਾਏ ਨੇ ਭਾਗੋ ਮਾਜਰਾ ਟੋਲ ਪਲਾਜ਼ਾ ਤੋਂ ਟਰੈਕਟਰ-ਟਰਾਲੀਆਂ `ਤੇ ਰਿਫਲੈਕਟਰ-ਸਟਿੱਕਰ ਚਿਪਕਾ ਕੇ ਕੀਤੀ ਮੁਹਿੰਮ ਦੀ ਸ਼ੁਰੂਆਤ
ਪਿਛਲੇ ਮਹੀਨੇ ਕਰਵਾਏ ਐਨ.ਸੀ.ਆਰ. ਰੋਡ ਸ਼ੋਅ ਦੀ ਸ਼ਾਨਦਾਰ ਸਫਲਤਾ ਉਪਰੰਤ, ਪੰਜਾਬ ਸਰਕਾਰ ਨੇ ਮੁੱਖ ਮੰਤਰੀ ਦੀ ਅਗਵਾਈ ਹੇਠ
ਢਾਂਚਾਗਤ ਅਤੇ ਪਾਰਦਰਸ਼ੀ ਰੀਅਲ ਅਸਟੇਟ ਈਕੋਸਿਸਟਮ ਸਿਰਜਣ ਲਈ ਖੇਤਰ-ਪੱਖੀ ਨੀਤੀਗਤ ਇਨਪੁਟ ਪ੍ਰਦਾਨ ਕਰੇਗੀ ਕਮੇਟੀ: ਹਰਦੀਪ ਸਿੰਘ ਮੁੰਡੀਆਂ
ਦੋਸ਼ੀ ਮੁਲਜ਼ਮ ਨੇ ਇਸੇ ਮਕਸਦ ਲਈ ਪਹਿਲਾਂ ਲਏ ਸਨ 1,54,000 ਰੁਪਏ
ਪੰਜਾਬ ਸਰਕਾਰ ਦੇ ਬਿਜਲੀ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਐਨਆਰਆਈ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਲੁਧਿਆਣਾ ਵਿੱਚ ਵੱਖ-ਵੱਖ ਬੁਨਿਆਦੀ ਢਾਂਚਾ ਅਤੇ ਨਾਗਰਿਕ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਮੀਡੀਆ ਰਿਪੋਰਟਾਂ ਤੋਂ ਬਾਅਦ ਹਰਕਤ ਚ, ਆਇਆ ਕੌਂਸਲ ਪ੍ਰਸ਼ਾਸਨ
ਸੜਕੀ ਸੰਪਰਕ ਵਧਾਉਣ ਅਤੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ।
ਕਿਹਾ, ਨੁਕਸਾਨੇ ਗਏ ਬੁਨਿਆਦੀ ਢਾਂਚੇ ਨੂੰ ਮੁੜ ਕੀਤਾ ਜਾ ਰਿਹੈ ਬਹਾਲ, ਕੂੜੇ ਵਾਲੇ ਸਥਾਨਾਂ ਨੂੰ ਕੀਤਾ ਜਾ ਰਿਹੈ ਸਾਫ਼ ਅਤੇ ਰੋਜ਼ਾਨਾ ਰਹਿੰਦ-ਖੂੰਹਦ ਸਬੰਧੀ ਪ੍ਰਕਿਰਿਆ ਦੀ ਕੀਤੀ ਜਾ ਰਹੀ ਨਿਗਰਾਨੀ
ਸੜਕਾਂ ਅਤੇ ਪੁਲਾਂ ਦੀ ਮੁੜ ਉਸਾਰੀ ਲਈ 1969.50 ਕਰੋੜ ਰੁਪਏ ਦੀ ਲੋੜ
ਨੈਸ਼ਨਲ ਹਾਈਵੇਅ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ
ਹਲਕਾ ਖਰੜ ਦੇ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਵੱਲੋਂ ਮਾਜਰੀ ਬਲਾਕ ਤੋਂ ਬਜੀਦਪੁਰ ਹੋ ਕੇ ਢਕੋਰਾਂ ਜਾਣ ਵਾਲੀ ਸੜਕ ਦੀ ਮੁਰੰਮਤ ਕਰਨ ਦਾ ਐਲਾਨ ਕੀਤਾ ਗਿਆ ਹੈ।
ਪ੍ਰਸਾਸ਼ਨ ਨੇ ਕਾਤਰੋਂ-ਸ਼ੇਰਪੁਰ ਸੜਕ ਪੁੱਟਕੇ ਕੱਢਿਆ ਪਾਣੀ , ਦੂਸਰੇ ਪਾਸੇ ਲੋਕਾਂ ਦੇ ਘਰ ਡੁੱਬੇ
ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਵਲੋਂ ਇਕ ਦਿਨ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਫ਼ੈਸਲਾ
ਡਾਕਟਰ ਨੂੰ ਰੱਬ ਦਾ ਰੂਪ ਕਿਹਾ ਜਾਂਦਾ ਹੈ। ਕਿਉਂਕਿ ਰੱਬ ਇੱਕ ਵਿਅਕਤੀ ਨੂੰ ਜਨਮ ਦਿੰਦਾ ਹੈ ਅਤੇ ਡਾਕਟਰ ਉਸ ਵਿਅਕਤੀ ਦਾ ਗੰਭੀਰ ਹਾਲਤ ਵਿੱਚ ਇਲਾਜ ਕਰਕੇ ਉਸਨੂੰ ਦੂਜਾ ਜਨਮ ਦੇਣ ਵਿੱਚ ਯੋਗਦਾਨ ਪਾਉਂਦਾ ਹੈ।
ਇਸ ਪ੍ਰੋਜੈਕਟ 'ਤੇ 18.32 ਕਰੋੜ ਰੁਪਏ ਖਰਚ ਕੀਤੇ ਜਾਣਗੇ
ਡਰੇਨੇਜ ਵਿਭਾਗ, ਨਗਰ ਕੌਂਸਲ ਅਤੇ ਸਥਾਨਕ ਲੋਕਾਂ ਵੱਡਾ ਹਿੱਸਾ ਆਬਾਦੀ ਨੂੰ ਹੜ੍ਹਾਂ ਦੇ ਕਹਿਰ ਤੋਂ ਬਚਾਉਣ ਲਈ ਮਿਲ ਕੇ ਕੰਮ ਕੀਤਾ
ਡਿਪਟੀ ਕਮਿਸ਼ਨਰ ਵੱਲੋਂ ਏ ਡੀ ਸੀ (ਸ਼ਹਿਰੀ ਵਿਕਾਸ), ਐਸ ਡੀ ਐਮ ਖਰੜ ਤੇ ਨੈਸ਼ਨਲ ਹਾਈਵੇ ਅਧਿਕਾਰੀਆਂ ਨਾਲ ਮੌਕੇ ਦਾ ਜਾਇਜ਼ਾ
ਐਸ ਡੀ ਐਮ ਖਰੜ ਵੱਲੋਂ ਬਾਰਸ਼ੀ ਪਾਣੀ ਦੀ ਨਿਕਾਸੀ, ਸੜਕ ਨਿਰਮਾਣ ਕਾਰਜਾਂ ਦਾ ਨਿਰੀਖਣ
ਮੁਰੰਮਤ ਲਈ ਲੋੜੀਂਦੀ ਸਹਾਇਤਾ ਵਾਸਤੇ ਫਾਈਨਲ ਰਿਪੋਰਟ ਕੇਂਦਰ ਸਰਕਾਰ ਨੂੰ ਭੇਜੀ ਜਾਵੇਗੀ: ਖੇਤੀਬਾੜੀ ਮੰਤਰੀ
ਪਟਿਆਲਾ ਵਿੱਚ ਸੜਕਾਂ ਦੇ ਨਵੀਨੀਕਰਨ ਲਈ ਪੰਜਾਬ ਸਰਕਾਰ ਵੱਲੋਂ ਵੱਡਾ ਉਪਰਾਲਾ
ਅਤੇ ਕਈ ਧਰਨੇ ਅਤੇ ਮਿਨਤਾ ਕਰਨ ਤੋ ਬਾਦ ਵੀ ਕਿਸੇ ਗੱਲ ਦੀ ਸੁਣਵਾਈ ਨਾ ਹੋਣ ਤੋਹ ਬਾਅਦ ਨੌਜਵਾਨਾ ਵਲੋਂ ਵੱਖਰੇ ਅੰਦਾਜ਼ ਨਾਲ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਗਈ
ਡੀ ਸੀ ਨੇ ਲੋਕ ਨਿਰਮਾਣ ਵਿਭਾਗ ਨੂੰ ਪੰਜ ਪਿੰਡਾਂ ਦੇ ਵਸਨੀਕਾਂ ਲਈ ਸੜਕ ਚਲਦੀ ਰੱਖਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ
ਬੀਤੇ ਦਿਨ ਕੀਤਾ ਸੀ ਦੌਰਾ, ਮੌਕੇ ‘ਤੇ ਮੁਰੰਮਤ ਦੇ ਦਿੱਤੇ ਗਏ ਸਨ ਆਦੇਸ਼
ਰਾਜਿੰਦਰ ਦੀਪਾ ਨੇ ਸਰਕਾਰ ਦੀ ਕਾਰਗੁਜ਼ਾਰੀ ਤੇ ਚੁੱਕੇ ਸਵਾਲ
ਭਾਰੀ ਵਾਹਨਾਂ ਲਈ ਸਵੇਰੇ 8:00 ਵਜੇ ਤੋਂ 11:00 ਵਜੇ ਅਤੇ ਸ਼ਾਮ 5:00 ਵਜੇ ਤੋਂ 8:00 ਵਜੇ ਤੱਕ ਪ੍ਰਵੇਸ਼ ਦੀ ਮਨਾਹੀ
ਸੁਸਾਇਟੀਆਂ ਨੂੰ ਲੈਣ ਦੀ ਕੀਤੀ ਸ਼ੁਰੂਆਤ; ਕੰਪਿਊਟਰੀਕਰਨ ਵਿੱਚ ਲਿਆਂਦੀ ਜਾਵੇਗੀ ਤੇਜ਼ੀ; ਆਡਿਟ ਅਤੇ ਅਰਧ-ਨਿਆਂਇਕ ਜਵਾਬਦੇਹੀ 'ਤੇ ਦਿੱਤਾ ਜ਼ੋਰ
ਨੀਂਹ ਪੱਥਰ ਕੋਲ ਖੜਕੇ ਜਤਾਇਆ ਰੋਸ
ਮਹਾਰਾਜਾ ਅਗਰਸੈਨ ਮਾਰਗ ਦਾ ਨਾਮ ਹੁਣ ਸ਼ਹੀਦ ਊਧਮ ਸਿੰਘ ਮਾਰਗ ਰੱਖਿਆ
ਸ਼ਹੀਦ ਊਧਮ ਸਿੰਘ ਯਾਦਗਾਰੀ ਕਮੇਟੀ ਮੇਨ ਨੇ ਕੀਤਾ ਖੁਸ਼ੀ ਦਾ ਇਜ਼ਹਾਰ
ਐਨ ਐਚ ਏ ਆਈ ਅਤੇ ਸਥਾਨਕ ਅਧਿਕਾਰੀਆਂ ਨੂੰ ਸੜਕਾਂ ਦੀ ਸਥਿਤੀ ਵਿੱਚ ਸੁਧਾਰ ਕਰਨ ਦੇ ਨਿਰਦੇਸ਼ ਦਿੱਤੇ
ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਲਈ ਉੱਚ ਪੱਧਰੀ ਮੀਟਿੰਗ
ਅੰਤਰ-ਰਾਜੀ ਸੜਕਾਂ ਨੂੰ ਪ੍ਰਾਥਮਿਕਤਾ ਨਾਲ ਮਜਬੂਤ ਕਰਨ ਦੇ ਦਿੱਤੇ ਨਿਰਦੇਸ਼