ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਪਿੰਡ ਮਹਿਲਾਂ ਦੇ ਜਗਵੀਰ ਸਿੰਘ ਦੀ ਮੌਤ ਹੋ ਗਈ ਹੈ। ਗੰਭੀਰ ਜਖਮੀ ਹੋਣ ਕਾਰਨ ਉਸ ਨੂੰ ਇਲਾਜ ਲਈ ਸੰਗਰੂਰ, ਪਟਿਆਲਾ ਅਤੇ ਪੀਜੀਆਈ ਚੰਡੀਗੜ੍ਹ ਵਿਖੇ ਦਾਖਲ ਕਰਵਾਇਆ ਗਿਆ ਸੀ।