Sunday, May 19, 2024

RoadSafety

ਸੜਕ ਸੁਰੱਖਿਆ ਦੇ ਹੀਰੋ ਬਣੋ : ਡੀ.ਐਸ.ਪੀ ਕਰਨੈਲ ਸਿੰਘ

ਆਮ ਲੋਕਾਂ ਨੂੰ ਸੜਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਅਤੇ ਸੜਕੀ ਹਾਦਸੀਆਂ ਨੂੰ ਠੱਲ ਪਾਉਣ ਦੇ ਮੰਤਵ ਨਾਲ  "ਸੜਕ ਸੁਰੱਖਿਆ ਦੇ ਹੀਰੋ ਬਣੋ" ਸਲੋਗਨ ਅਧੀਨ 15 ਜਨਵਰੀ 2024 ਤੋਂ 14 ਫਰਵਰੀ 2024 ਤੱਕ ਮਨਾਏ ਗਏ 

ਰਾਸ਼ਟਰੀ ਸੜਕ ਸੁਰੱਖਿਆ ਮਹੀਨਾ: ਅਧਿਆਪਕਾਂ ਤੇ ਵਿਦਿਆਰਥੀਆਂ ਲਈ ਸੈਮੀਨਾਰ

ਇਸ ਦੌਰਾਨ ਧੁੰਦਾਂ ਦੇ ਦਿਨਾਂ ਨੂੰ ਮੁੱਖ ਰੱਖਦਿਆਂ ਡਰਾਇਵਰੀ ਖ਼ਾਸ ਧਿਆਨ ਰੱਖਦੇ ਹੋਏ ਕਰਨ ਬਾਰੇ ਵੀ ਜਾਗਰੂਕ ਕੀਤਾ ਗਿਆ ਅਤੇ ਵਾਹਨਾਂ 'ਤੇ ਰਿਫਲੈਕਟਰ ਟੇਪ ਲਾਈ ਗਈ।

ਕੌਮੀ ਸੜਕ ਸੁਰੱਖਿਆ ਮੁਹਿੰਮ ਤਹਿਤ RTA Malerkotla ਨੇ ਵਾਹਨਾਂ ਦੀ ਕੀਤੀ ਚੈਕਿੰਗ

ਸੜਕ ਸੁਰੱਖਿਆ ਮਹੀਨਾ-2024 ਅਚਨਚੇਤ ਚੈਕਿੰਗ ਕਰਨ ਦਾ ਮੁੱਖ ਮਨੋਰਥ ਆਮ ਲੋਕਾਂ ਨੂੰ ਟਰੈਫ਼ਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਸਹਾਇਕ ਕਮਿਸ਼ਨਰ ਕਮ ਆਰ.ਟੀ.ਏ ਨੇ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਕੀਤੀ ਅਪੀਲ

ਸੜਕ ਸੁਰੱਖਿਆ ਫੋਰਸ MalerKotla ਦੀਆਂ ਸੜਕਾਂ 'ਤੇ 24 ਘੰਟੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਵਿੱਚ ਹੋਵੇਗੀ ਸਹਾਇਕ ਸਿੱਧ : ਖੱਖ

ਮੁੱਖ ਮੰਤਰੀ ਦਾ ਸੁਫ਼ਨਾ ਹੋਇਆ ਸਾਕਾਰ , ਸੂਬੇ ਵਿੱਚ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ

ਪੀ.ਏ.ਪੀ. ਦੇ ਮੈਦਾਨ ਤੋਂ ਹਾਈ-ਟੈੱਕ ਵਾਹਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ ਕੀਮਤੀ ਜਾਨਾਂ ਬਚਾਉਣ ਵਿੱਚ ਮਦਦਗਾਰ ਸਾਬਤ ਹੋਵੇਗੀ ਸੜਕ ਸੁਰੱਖਿਆ ਫੋਰਸ ਸੂਬੇ ਵਿੱਚ ਦੇਸ਼ ਦੀ ਪਹਿਲੀ ‘ਸੜਕ ਸੁਰੱਖਿਆ ਫੋਰਸ’ ਲੋਕ ਸੇਵਾ ਨੂੰ ਸਮਰਪਿਤ ਸਾਲਾਨਾ 3000 ਦੇ ਕਰੀਬ ਜਾਨਾਂ ਬਚਾਉਣ ਦੇ ਉਦੇਸ਼ ਨਾਲ ਕੀਤਾ ਗਠਨ

15 ਫਰਵਰੀ ਤੱਕ ਮਨਾਇਆ ਜਾਵੇਗਾ ਸੜਕ ਸੁਰੱਖਿਆ ਮਹੀਨਾ : ਡਿਪਟੀ ਕਮਿਸ਼ਨਰ

ਸੜਕ ਸੁਰੱਖਿਆ ਮਹੀਨੇ ਦੌਰਾਨ ਕਰਵਾਈਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ ਜੀ.ਟੀ. ਰੋਡ ਤੇ ਗਲਤ ਸਾਇਡ ਤੋਂ ਆਉਣ ਵਾਲੇ ਵਾਹਨਾਂ ਖਿਲਾਫ ਕੀਤੀ ਜਾਵੇਗੀ ਕਾਰਵਾਈ ਮੁੱਖ ਸੜਕਾਂ ਤੇ ਬਣਾਏ ਗਏ ਅਣ-ਅਧਿਕਾਰਤ ਕੱਟਾਂ ਨੂੰ ਕੀਤਾ ਜਾਵੇਗਾ ਬੰਦ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਨਾਲ ਬੱਚਤ ਭਵਨ ਵਿਖੇ ਸੜਕ ਸੁਰੱਖਿਆ ਮਾਂਹ ਸਬੰਧੀ ਕੀਤੀ ਮੀਟਿੰਗ

ਸੁਨਾਮ ਚ, ਸੜਕ ਸੁਰੱਖਿਆ ਮੁਹਿੰਮ ਖ਼ਾਨਾਪੂਰਤੀ ਤੱਕ ਸਿਮਟੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਟਰਾਂਸਪੋਰਟ ਮੰਤਰੀ ਲਾਲ ਜੀਤ ਸਿੰਘ ਭੁੱਲਰ ਵੱਲੋਂ ਸੜਕੀ ਦੁਰਘਟਨਾਵਾਂ ਵਿੱਚ ਮੌਤ ਦਰ ਨੂੰ ਘਟਾਉਣ ਲਈ ਪੰਜਾਬ ਭਰ ਵਿੱਚ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ। 

ਗਣਤੰਤਰ ਦਿਵਸ ਤੋਂ ਲੋਕਾਂ ਦੀ ਸੇਵਾ ਲਈ ਸਮਰਪਿਤ ਹੋਵੇਗੀ ਸੜਕ ਸੁਰੱਖਿਆ ਫੋਰਸ : ਮੁੱਖ ਮੰਤਰੀ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ 'ਤੇ 461 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਨਵ-ਨਿਯੁਕਤ ਨੌਜਵਾਨਾਂ ਨੂੰ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਦਸਮੇਸ਼ ਪਿਤਾ ਜੀ ਦੇ ਨਕਸ਼ੇ ਕਦਮ ‘ਤੇ ਚੱਲਣ ਦੀ ਅਪੀਲ

34ਵੇਂ ਰਾਸ਼ਟਰੀ ਸੜਕ ਸੁਰੱਖਿਆ ਲਈ ਨਿਰਦੇਸ਼ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

34ਵਾਂ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ: ਪੰਜਾਬ ਪੁਲਿਸ ਵੱਲੋਂ ਸੜਕ ਹਾਦਸਿਆਂ ਦੇ ਕਾਰਨਾਂ ਦੀ ਜਾਂਚ ਲਈ ਰੋਡ ਕਰੈਸ਼ ਇਨਵੈਸਟੀਗੇਸ਼ਨ ਵਾਹਨ ਲਾਂਚ

ਸੜਕ ਸੁਰੱਖਿਆ ਸਬੰਧੀ ਕਰਵਾਈਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ : ਨਮਨ ਮੜਕਨ

ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ, ਡਰਾਈਵਿੰਗ ਟਰੈਕ 'ਤੇ ਆਉਣ ਵਾਲਿਆਂ ਨੂੰ ਰਿਜਨਲ ਟਰਾਂਸਪੋਰਟ ਅਫ਼ਸਰ ਨੇ ਕੀਤਾ ਜਾਗਰੂਕ

ਲਾਲਜੀਤ ਸਿੰਘ ਭੁੱਲਰ ਵੱਲੋਂ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ, ਸੜਕੀ ਹਾਦਸਿਆਂ 'ਚ ਮੌਤ ਦਰ ਘਟਾਉਣ ਲਈ ਸਮੂਹਿਕ ਯਤਨਾਂ ਦੀ ਲੋੜ 'ਤੇ ਜ਼ੋਰ

ਮਹੀਨੇ ਦੌਰਾਨ ਸੜਕ ਸੁਰੱਖਿਆ ਸਬੰਧੀ ਸੂਬੇ ਭਰ ਵਿੱਚ ਕਰਵਾਈਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ ਪੰਜਾਬ ਵਿੱਚ ਐਕਸੀਡੈਂਟ ਬਲੈਕ ਸਪਾਟਸ ਦੀ ਪਛਾਣ ਅਤੇ ਸੋਧ  (ਫੇਜ਼-3)" ਬਾਰੇ ਰਿਪੋਰਟ ਜਾਰੀ

 

ਮੈਪਮਾਈਇੰਡੀਆ ਟੀਮ ਵੱਲੋਂ ਸੜਕ ਸੁਰੱਖਿਆ ਫੋਰਸ ਦੇ ਕਰਮਚਾਰੀਆਂ ਲਈ ਸਿਖਲਾਈ ਪ੍ਰੋਗਰਾਮ ਆਯੋਜਿਤ

ਸੜਕ ਸੁਰੱਖਿਆ ਫੋਰਸ: ਪੰਜਾਬ ਪੁਲਿਸ ਮੈਪਮਾਈਇੰਡੀਆ ਦੀ ਮੈਪਲਸ ਐਪ ਰਾਹੀਂ ਰੀਅਲ-ਟਾਈਮ ਟ੍ਰੈਫਿਕ ਅਪਡੇਟਸ ਪ੍ਰਾਪਤ ਕਰਨ ਵਿੱਚ ਯਾਤਰੀਆਂ ਦੀ ਮਦਦ ਕਰੇਗੀ

ਪਾਰਦਰਸ਼ੀ ਅਤੇ ਕੁਸ਼ਲ ਪ੍ਰਣਾਲੀ ਸਦਕਾ 55 ਸੜਕੀ ਕਾਰਜ਼ਾਂ ਦੇ ਖਰਚੇ ਵਿੱਚ 72 ਕਰੋੜ ਰੁਪਏ ਦੀ ਬਚਤ : ਹਰਭਜਨ ਸਿੰਘ ਈਟੀਓ

ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਕਿਹਾ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਵੱਲੋਂ ਹਾਲ ਹੀ ਵਿੱਚ ਸੜਕਾਂ ਦੇ ਨਵੀਨੀਕਰਨ ਲਈ ਜਾਰੀ ਕੀਤੇ ਗਏ ਟੈਂਡਰਾਂ ਵਿੱਚ ਵੱਡੀ ਗਿਣਤੀ ਵਿੱਚ ਠੇਕੇਦਾਰਾਂ ਵੱਲੋਂ ਹਿੱਸਾ ਲੈਣ ਸਦਕਾ 430 ਕਿਲੋਮੀਟਰ

ਵਾਹਨਾਂ ਦੀ ਸੁਰੱਖਿਆ ਲਈ ਜਾਂਚ ਹੁਣ ਭਾਰਤੀ ਏਜੰਸੀ ਤੈਅ ਕਰੇਗੀ; ਭਾਰਤ ਐਨਸੀਏਪੀ ਨੂੰ ਕੀਤਾ ਲਾਂਚ

1 ਅਕਤੂਬਰ ਤੋਂ ਕਾਰਾਂ ਦੀ ਸੁਰੱਖਿਆ ਸਬੰਧੀ ਮਾਪਦੰਡ ਮਿੱਥਣ ਦਾ ਕੰਮ ਭਾਰਤੀ ਏਜੰਸੀ ਵੱਲੋਂ ਕੀਤਾ ਜਾਇਆ ਕਰੇਗਾ। ਭਾਰਤ ਨਵੀਂ ਕਾਰ ਮੁਲਾਂਕਣ ਪ੍ਰੋਗਰਾਮ (ਭਾਰਤ-ਐਨਸੀਏਪੀ) ਦੀ ਸ਼ੁਰੂਆਤ ਕੇਂਦਰੀ ਸੜਕ ਆਵਾਜਾਈ ਰਾਜ ਮੰਤਰੀ ਨਿਤਿਨ ਗਡਕਰੀ ਨੇ ਇਕ ਸਮਾਗਮ ਦੌਰਾਨ ਕੀਤੀ। 

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਧੁੰਦ ਦੇ ਮੌਸਮ ਤੋਂ ਪਹਿਲਾਂ ਲਿੰਕ ਸੜਕਾਂ 'ਤੇ ਰੋਡ ਸੇਫਟੀ ਦੇ ਪੁਖ਼ਤਾ ਇੰਤਜ਼ਾਮ ਕਰਨ ਦੇ ਆਦੇਸ਼

ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਹੋਰ ਸੁਰੱਖਿਅਤ ਅਤੇ ਬਿਹਤਰ ਬਣਾਉਣ ਵਾਸਤੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਸਰਦੀਆਂ ਦੌਰਾਨ ਧੁੰਦ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਸੜਕ ਸੇਫਟੀ/ ਸਾਈਨਜ਼ ਪ੍ਰੋਵੀਜਨਜ਼ ਮੁੱਹਈਆ ਕਰਨ ਦੇ ਪ੍ਰਾਜੈਕਟ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਹ ਇੱਥੇ ਪੰਜਾਬ ਮੰਡੀ ਬੋਰਡ ਦੇ ਕਾਰਜਕਾਰੀ ਇੰਜੀਨੀਅਰਾਂ ਅਤੇ ਜ਼ਿਲ੍ਹਾ ਮੰਡੀ ਅਫ਼ਸਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। 13,832 ਲਿੰਕ ਸੜਕਾਂ 'ਤੇ ਰੋਡ ਸੇਫਟੀ ਉਪਾਵਾਂ ਨੂੰ ਯਕੀਨੀ ਬਣਾਉਣ ਲਈ 132.65 ਕਰੋੜ ਰੁਪਏ ਕੀਤੇ ਜਾ ਰਹੇ ਹਨ ਖ਼ਰਚ ਖੇਤੀਬਾੜੀ ਮੰਤਰੀ ਵੱਲੋਂ ਪੰਜਾਬ ਮੰਡੀ ਬੋਰਡ ਦੇ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ 
 

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸੂਬੇ ਵਿਚ ‘ਸੜਕ ਸੁਰੱਖਿਆ ਫੋਰਸ’ਦੇ ਗਠਨ ਨੂੰ ਹਰੀ ਝੰਡੀ

ਸੜਕ ਹਾਦਸਿਆਂ ਵਿੱਚ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਸੂਬੇ ਵਿਚ ‘ਸੜਕ ਸੁਰੱਖਿਆ ਫੋਰਸ’ਦੇ ਗਠਨ ਨੂੰ ਹਰੀ ਝੰਡੀ ਦੇ ਦਿੱਤੀ ਹੈ।