Saturday, November 01, 2025

Roadway

ਪੰਜਾਬ ਰੋਡਵੇਜ਼ ਦਾ ਸੁਪਰਡੈਂਟ 40000 ਰੁਪਏ ਰਿਸ਼ਵਤ ਲੈਂਦਾ ਪੰਜਾਬ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਦੋਸ਼ੀ ਮੁਲਜ਼ਮ ਨੇ ਇਸੇ ਮਕਸਦ ਲਈ ਪਹਿਲਾਂ ਲਏ ਸਨ 1,54,000 ਰੁਪਏ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਰੋਡਵੇਜ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਨਾਲ ਮੀਟਿੰਗ

ਜਾਇਜ਼ ਮੰਗਾਂ ਨੂੰ ਜਲਦ ਹੱਲ ਕਰਨ ਦਾ ਦਿੱਤਾ ਭਰੋਸਾ

ਪੰਜਾਬ ‘ਚ ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਖੇਤਾਂ ‘ਚ ਪਲਟੀ

ਫਰੀਦਕੋਟ ਵਿੱਚ ਮੰਗਲਵਾਰ ਸਵੇਰੇ ਇੱਕ ਬੱਸ ਹਾਦਸਾ ਵਾਪਰ ਗਿਆ ਦੂਜੇ ਪਾਸੇ ਅੱਜ ਦੁਪਹਿਰ ਵੇਲੇ ਮੁਕਤਸਰ ਜ਼ਿਲ੍ਹੇ ਦੇ ਮਲੋਟ ਦੇ ਪਿੰਡ ਮਹਾਰਾਜਵਾਲਾ ਵਿੱਚ ਪੰਜਾਬ ਰੋਡਵੇਜ਼ ਦੀ ਬੱਸ ਇੱਕ ਟਰਾਲੇ ਨਾਲ ਟਕਰਾ ਕੇ ਖੇਤਾਂ ਵਿੱਚ ਪਲਟ ਗਈ।

ਰੋਡਵੇਜ ਦੀ ਬੱਸਾਂ ਵਿਚ ਮਿਲੇਗਾ ਠੰਢਾ ਪਾਣੀ

ਨਿਦੇਸ਼ਕ ਨੇ ਦਿੱਤੇ ਮਹਾਪ੍ਰਬੰਧਕਾਂ ਨੂੰ ਨਿਰਦੇਸ਼

ਪੰਜਾਬ ਰੋਡੇਵਜ਼ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ: ਲਾਲਜੀਤ ਸਿੰਘ ਭੁੱਲਰ

ਕੈਬਨਿਟ ਮੰਤਰੀ ਨੇ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਅਤੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੀਆਂ ਮੰਗਾਂ ਗਹੁ ਨਾਲ ਸੁਣੀਆਂ
 

ਰੋਡਵੇਜ਼ ‘ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, 3 ਦਿਨ ਨਹੀਂਂ ਚੱਲਣਗੀਆਂ ਸਰਕਾਰੀ ਬੱਸਾਂ

ਜੇ ਤੁਸੀਂ ਸਰਕਾਰੀ ਬੱਸਾਂ ਰਾਹੀਂ ਸਫਰ ਕਰਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ। ਰੋਡਵੇਜ਼ ਦੇ ਠੇਕਾ ਮੁਲਾਜ਼ਮ 14 ਅਗਸਤ ਤੋਂ 16 ਅਗਸਤ ਤੱਕ ਤਿੰਨ ਦਿਨ ਹੜਤਾਲ ’ਤੇ ਰਹਿਣਗੇ। ਰੋਡਵੇਜ਼-ਪਨਬਸ ਕਰਮਚਾਰੀ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਤਿੰਨ ਦਿਨਾਂ ਤੋਂ ਬੱਸਾਂ ਦਾ ਚੱਕਾ ਜਾਮ ਕਰਨ ਦਾ ਫੈਸਲਾ ਕੀਤਾ ਹੈ। 

ਅੱਜ ਪੰਜਾਬ 'ਚ ਨਹੀਂ ਚੱਲਣਗੀਆਂ ਬਸਾਂ

ਚੰਡੀਗੜ੍ਹ : ਪਹਿਲਾਂ ਤੋਂ ਦਿਤੇ ਗਏ ਪ੍ਰੋਗਰਾਮ ਤਹਿਤ ਅੱਜ ਤੜਕੇਸਾਰ ਪਨਬਸ ਕੰਟ੍ਰੈਕਟ ਵਰਕਰ ਯੂਨੀਅਨ ਵਲੋਂ ਵੱਖ-ਵੱਖ ਥਾਵਾਂ ਉਤੇ ਪਨਬੱਸ ਦਾ ਚੱਕਾ ਜਾਮ ਕਰ ਦਿੱਤਾ ਗਿਆ ਹੈ ਅਤੇ ਪੰਜਾਬ ਸਰਕਾਰ ਖਿਲਾਫ ਧਰਨਾ ਸ਼ੁਰੂ ਕੀਤਾ ਗਿਆ ਹੈ। ਇਸ ਸਬੰ