ਐੱਸ.ਡੀ.ਓ. ਬੱਧਨੀ ਕਲਾਂ ਇੰਜ. ਜਗਰੂਪ ਸਿੰਘ ਦੀ ਬਦਲੀ ਦੇ ਵਿਰੋਧ ਵਿੱਚ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਸਬ ਅਰਬਨ ਮੰਡਲ ਅਤੇ ਸਿਟੀ ਡਵੀਜ਼ਨ ਦੇ ਸਮੂਹ ਆਗੂਆਂ ਦੀ ਸਾਂਝੀ ਮੀਟਿੰਗ ਡਵੀਜ਼ਨ ਪ੍ਰਧਾਨ ਸ੍ਰੀ ਗੁਰਮੀਤ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ।
ਡਾ. ਕਰਮਜੀਤ ਸਿੰਘ ਸਿੱਧੂ ਦੇ ਵੱਡੇ ਭਰਾ ਦਿਲਪ੍ਰੀਤ ਸਿੰਘ ਸਿੱਧੂ (ਹੈਪੀ) ਦੇ ਅਕਾਲ ਚਲਾਣੇ 'ਤੇ ਹਲਕਾ ਬਠਿੰਡਾ ਸ਼ਹਿਰੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਡੂੰਘਾ ਦੁੱਖ ਸਾਂਝਾ ਕੀਤਾ।
ਸਿੱਖ ਕੌਮ ਦੀ ਆਜ਼ਾਦੀ ਦੀ ਜੰਗ ਦੇ ਸ਼ਹੀਦ ਭਾਈ ਜਗਰੂਪ ਸਿੰਘ ਪੰਜਵੜ ਦੀ ਪਵਿੱਤਰ ਯਾਦ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਦੁੱਖ ਭੰਜਨ ਸਾਹਿਬ ਪਿੰਡ ਕਲਰ ਭੈਣੀ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ।
ਸੁਨਾਮ ਵਿਖੇ ਮੀਟਿੰਗ ਵਿੱਚ ਹਾਜ਼ਰ ਚੌਂਕੀਦਾਰ ਯੂਨੀਅਨ ਦੇ ਮੈਂਬਰ