ਮਿਸਲ ਸਤਲੁਜ ਜਥੇਬੰਦੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਅੱਜ ਰੋਪੜ ਵਿਖੇ ਚੜ੍ਹਦੀ ਕਲਾ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੌਜੂਦਾ ਹਾਲਾਤਾਂ ਨਾਲ ਜੁੜੇ ਮਹਤਵਪੂਰਨ ਮੁੱਦਿਆਂ ’ਤੇ ਚਿੰਤਾ ਪ੍ਰਗਟ ਕੀਤੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਨੂੰ ਕਰੜੇ ਹੱਥੀਂ ਲੈਂਦਿਆਂ ਦੋਸ਼ ਲਾਇਆ ਕਿ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਪੰਜਾਬ ਵਿੱਚ ਡਰ ਅਤੇ ਹਿੰਸਾ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪੰਜਾਬ ਦੇ ਵਿੱਤ, ਟਰਾਂਸਪੋਰਟ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੇ ਦਰਸਾਏ ਮਾਰਗ 'ਤੇ ਚੱਲ ਰਹੀ ਹੈ।