Monday, May 13, 2024

Rules

ਟਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਬਚਾਈਆਂ ਜਾ ਸਕਦੀਆਂ ਹਨ ਅਨਮੋਲ ਮਨੁੱਖੀ ਜਾਨਾਂ : ਡਿਪਟੀ ਕਮਿਸ਼ਨਰ

 ਰੋਜ਼ਾਨਾਂ ਸੜਕ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਅਨਮੋਲ ਮਨੁੱਖੀ ਜਾਨਾਂ ਨੂੰ ਰੋਕਣ ਲਈ ਸਾਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣੀ ਚਾਹੀਦੀ ਹੈ ਕਿਉਂਕਿ ਟਰੈਫਿਕ ਨਿਯਮਾਂ ਦੀ ਪਾਲਣਾ ਨਾਲ ਹੀ ਅਨਮੋਲ ਮਨੁੱਖੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। 

UK ਸਰਕਾਰ ਨੇ ਬਦਲੇ ਵੀਜ਼ਾ ਨਿਯਮ ਲਾਈਆਂ ਵੱਡੀਆਂ ਪਾਬੰਦੀਆਂ

UK ਸਰਕਾਰ ਦੇ ਇਸ ਫੈਸਲੇ ਦੀ ਭਾਰਤ ਵਿੱਚ ਖਾਸ ਕਰਕੇ ਚਰਚਾ ਹੈ। ਰਿਸ਼ੀ ਸੁਨਕ ਦੀ ਸਰਕਾਰ ਨੇ ਬ੍ਰਿਟੇਨ ਆਉਣ ਵਾਲੇ ਲੋਕਾਂ ਦੀ ਗਿਣਤੀ ਨੂੰ ਘੱਟ ਕਰਨ ਲਈ ਕੁਝ ਸਖਤ ਕਦਮ ਚੁੱਕੇ ਹਨ। ਇਸ ‘ਚ ਸਭ ਤੋਂ ਖਾਸ ਗੱਲ ਇਹ ਹੈ

ਸਤੰਬਰ ਮਹੀਨੇ 'ਚ ਸਰਕਾਰ ਵਲੋਂ ਕਈ ਮਹੱਤਵਪੂਰਨ ਨਿਯਮਾਂ 'ਚ ਬਦਲਾਅ ਕੀਤਾ ਜਾ ਰਿਹਾ ਹੈ

ਆਧਾਰ ਡੇਟਾ ਨੂੰ ਮੁਫ਼ਤ ਵਿੱਚ ਅਪਡੇਟ ਕਰਨ ਦਾ ਆਖਰੀ ਮੌਕਾ

ਜੇਕਰ ਤੁਸੀਂ ਆਪਣਾ ਆਧਾਰ ਮੁਫਤ 'ਚ ਅਪਡੇਟ ਕਰਨਾ ਚਾਹੁੰਦੇ ਹੋ, ਤਾਂ ਤੁਹਾਨੂੰ ਯਕੀਨੀ ਤੌਰ 'ਤੇ ਇਹ ਕੰਮ 14 ਸਤੰਬਰ 2023 ਤੱਕ ਪੂਰਾ ਕਰ ਲੈਣਾ ਚਾਹੀਦਾ ਹੈ। UIDAI ਨੇ ਆਧਾਰ ਨੂੰ ਮੁਫਤ ਅਪਡੇਟ ਕਰਨ ਲਈ 14 ਸਤੰਬਰ ਦੀ ਸਮਾਂ ਸੀਮਾ ਤੈਅ ਕੀਤੀ ਹੈ। ਪਹਿਲਾਂ ਇਹ ਸਹੂਲਤ ਸਿਰਫ 14 ਜੂਨ ਤੱਕ ਦਿੱਤੀ ਜਾਂਦੀ ਸੀ, ਉਸ ਤੋਂ ਬਾਅਦ ਇਸ ਨੂੰ 14 ਸਤੰਬਰ ਤੱਕ ਵਧਾ ਦਿੱਤਾ ਗਿਆ ਸੀ। ਤੁਸੀਂ ਉਕਤ ਮਿਤੀ ਤੱਕ ਬਿਨਾਂ ਕਿਸੇ ਖਰਚੇ ਦੇ ਆਪਣੇ ਆਧਾਰ ਵੇਰਵਿਆਂ ਨੂੰ ਅਪਡੇਟ ਕਰ ਸਕਦੇ ਹੋ।

ਅੱਜ ਤੋਂ ਬਦਲ ਗਏ ਹਨ ਏਟੀਐਮ, ਕਿਸ਼ਤ, ਤਨਖ਼ਾਹ, ਪੈਨਸ਼ਨ ਨਾਲ ਜੁੜੇ ਨਿਯਮ

ਪੰਜਾਬ ਕੈਬਨਿਟ ਵੱਲੋਂ ਭਰਤੀ ਪ੍ਰਕਿਰਿਆ ’ਚ ਤੇਜ਼ੀ ਲਿਆਉਣ ਲਈ ਪੰਜ ਵਿਭਾਗਾਂ ਦੇ ਸੇਵਾ ਨਿਯਮਾਂ ਵਿੱਚ ਸੋਧਾਂ ਨੂੰ ਹਰੀ ਝੰਡੀ

ਘਰ ਵਿਚ ਪਏ ਨੇ ਸੋਨੇ ਦੇ ਗਹਿਣੇ ਤਾਂ ਪੜ੍ਹ ਲਉ ਇਹ ਜ਼ਰੂਰੀ ਖ਼ਬਰ

ਚੀਨ ਵਿਚ ਘੱਟ ਰਹੀ ਆਬਾਦੀ, ਹੁਣ ਤਿੰਨ ਨਿਆਣੇ ਪੈਦਾ ਕਰ ਸਕਣਗੇ ਜੋੜੇ?

ਟਵਿਟਰ ਨੂੰ ਡਿਜੀਟਲ ਮੀਡੀਆ ਸਬੰਧੀ ਨਵੇਂ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ : ਹਾਈ ਕੋਰਟ

ਦਿੱਲੀ ਹਾਈ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਜੇ ਡਿਜੀਟਲ ਮੀਡੀਆ ਸਬੰਧੀ ਨਵੇਂ ਸੂਚਨਾ ਤਕਨੀਕ ਨਿਯਮਾਂ ’ਤੇ ਰੋਕ ਨਹੀਂ ਲਾਈ ਗਈ ਤਾਂ ਟਵਿਟਰ ਨੂੰ ਇਸ ਦੀ ਪਾਲਣਾ ਕਰਨੀ ਪਵੇਗੀ। ਇਸ ਟਿਪਣੀ ਦੇ ਨਾਲ ਹੀ ਜੱਜ ਰੇਖਾ ਪੱਲੀ ਨੇ ਵਕੀਲ ਅਮਿਤ ਆਚਾਰਿਆ ਦੀ ਪਟੀਸ਼ਨ ’ਤੇ ਕੇਂਦਰ ਅਤੇ ਸੋਸ਼ਲ ਮੀਡੀਆ ਮੰਚ ਟਵਿਟਰ ਨੂੰ ਨੋਟਿਸ ਜਾਰੀ ਕਰ ਕੇ ਅਪਣਾ ਪੱਖ ਰੱਖਣ ਦਾ ਨਿਰਦੇਸ਼ ਦਿਤਾ ਹੈ। ਆਚਾਰਿਆ ਨੇ ਅਪਣੀ ਪਟੀਸ਼ਨ ਵਿਚ ਦਾਅਵਾ ਕੀਤਾ ਹੈ ਕਿ ਟਵਿਟਰ ਨੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਹੈ। 

ਮੰਤਰੀ ਮੰਡਲ ਵੱਲੋਂ ਨਵੇਂ ਨਿਯਮਾਂ ਨੂੰ ਵੇਲਾ ਵਿਹਾਅ ਚੁੱਕੀ ਜੇਲ੍ਹ ਨੇਮਾਵਲੀ ਵਿਚ ਤਬਦੀਲ ਕਰਨ ਦੀ ਪ੍ਰਵਾਨਗੀ