ਆਜ਼ਾਦੀ ਦੇ 79ਵੇਂ ਦਿਹਾੜੇ ਮੌਕੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਵਿਭਾਗਾਂ ਦੇ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਿਭਾਈ ਗਈ।
ਪੰਜਾਬ ਸਰਕਾਰ ਦਾ ਉਦੇਸ਼ ਮਿਆਰੀ ਸੀਮਨ ਸਟ੍ਰਾਅ ਪ੍ਰਦਾਨ ਕਰਕੇ ਪਸ਼ੂ ਪਾਲਕਾਂ ਦੀ ਆਮਦਨ ਨੂੰ ਵਧਾਉਣਾ: ਗੁਰਮੀਤ ਸਿੰਘ ਖੁੱਡੀਆਂ
ਜ਼ਿਲ੍ਹਾ ਕਾਂਗਰਸ ਰੂਪਨਗਰ ਦੇ ਪ੍ਰਧਾਨ ਤੇ ਪੀਆਰਟੀਸੀ ਪਟਿਆਲਾ ਦੇ ਸਾਬਕਾ ਚੇਅਰਮੈਨ ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਦਾ ਅੱਜ ਪੀਜੀਆਈ ਚੰਡੀਗੜ੍ਹ ਵਿਖੇ ਸੰਖੇਪ ਜਿਹੀ ਬਿਮਾਰੀ ਦੇ ਇਲਾਜ ਦੌਰਾਨ ਦਿਹਾਂਤ ਹੋ ਗਿਆ।
ਮੁਲਜ਼ਮ ਆਪਣੇ ਮਾਤਹਿਤ ਡਾਕਟਰਾਂ ਤੋਂ ਲੈਂਦਾ ਸੀ ਰਿਸ਼ਵਤ
ਜ਼ਿਲ੍ਹਾ ਜੱਜ-ਸਹਿਤ-ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ, ਮੋਹਾਲੀ ਸ੍ਰੀ ਮਨਜਿੰਦਰ ਸਿੰਘ ਵੱਲੋਂ ਜ਼ਿਲ੍ਹਾ ਜੇਲ੍ਹ ਰੂਪਨਗਰ ਦਾ ਅੱਜ ਅਚਨਚੇਤ ਦੌਰਾ ਕੀਤਾ ਗਿਆ।
ਕਿਹਾ, ਹਰ ਤਰ੍ਹਾਂ ਦੇ ਗ਼ੈਰਕਾਨੂੰਨੀ ਕੰਮਾਂ ਨੂੰ ਪਾਈ ਜਾਵੇਗੀ ਨੱਥ