ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੁਲਾਰਾ ਦੇਣ ਲਈ 135 ਹੋਰ ਲਾਇਬ੍ਰੇਰੀਆਂ ਦਾ ਚੱਲ ਰਿਹੈ ਕੰਮ
ਪਹਿਲ ਪ੍ਰੋਜੈਕਟ ਅਧੀਨ ਸੈਲਫ ਹੈਲਪ ਗਰੁੱਪਾਂ ਦੀਆਂ ਮਹਿਲਾ ਮੈਂਬਰਾਂ ਵੱਲੋਂ ਇਸ ਸਾਲ ਬਣਾਈਆਂ ਜਾਣਗੀਆਂ 26 ਹਜ਼ਾਰ 559 ਸਕੂਲੀ ਵਰਦੀਆਂ
ਹੰਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਲਾਂਚ ਕੀਤੀਆਂ ਗਈਆਂ ਇਹ ਐਮਐਮਯੂਜ਼ ਮਾਨਸਾ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਦੇਣਗੀਆਂ ਸੇਵਾਵਾਂ
ਜ਼ਿਲ੍ਹੇ ਦੇ ਸੈਲਫ ਹੈਲਪ ਗਰੁੱਪਾਂ ਨੂੰ 03 ਕਰੋੜ 24 ਲੱਖ 50 ਹਜ਼ਾਰ ਦੀ ਦਿੱਤੀ ਸਹਾਇਤਾ
ਕਿਹਾ, ਦਿਹਾਤੀ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ
ਬੀ ਡੀ ਪੀ ਓਜ਼ ਨੂੰ ਫਰਵਰੀ ਅੱਧ ਤੱਕ ਲਾਇਬ੍ਰੇਰੀਆਂ ਦਾ ਕੰਮ ਪੂਰਾ ਕਰਨ ਲਈ ਕਿਹਾ
ਬੀ.ਡੀ.ਪੀ.ਓਜ ਵਿਕਾਸ ਕੰਮਾਂ ਦੀ ਪ੍ਰਗਤੀ ਰਿਪੋਰਟ ਪਿੰਡ ਵਾਈਜ਼ ਤਿਆਰ ਕਰਕੇ ਜਮ੍ਹਾਂ ਕਰਵਾਉਣ- ਡਾ. ਪ੍ਰੀਤੀ ਯਾਦਵ
ਡੇਅਰੀ ਦੇ ਧੰਦੇ ਨੂੰ ਉਤਸਾਹਤ ਕਰਨ ਵਾਸਤੇ ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡਾਂ ਦੇ ਬੇਰੋਜ਼ਗਾਰ ਨੌਜਵਾਨਾਂ ਤੇ ਔਰਤਾਂ ਲਈ ਦੋ ਹਫਤੇ ਦਾ ਡੇਅਰੀ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਆਪਣੇ ਵਿਧਾਨਸਭਾ ਖੇਤਰ ਵਿਚ ਕੀਤਾ ਧੰਨਵਾਦੀ ਦੌਰਾ, ਲੱਖਾਂ ਰੁਪਏ ਦੇ ਵਿਕਾਸ ਕੰਮਾਂ ਦੀ ਦਿੱਤੀ ਸੌਗਾਤ