Friday, March 13, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

RuralPolice

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ 01 ਕਿਲੋ 100 ਗ੍ਰਾਮ ਹੈਰੋਇਨ ਸਮੇਤ 03 ਦੋਸ਼ੀ ਗ੍ਰਿਫਤਾਰ

 ਮਾਣਯੋਗ ਮੁੱਖ ਮੰਤਰੀ ਪੰਜਾਬ ਅਤੇ ਮਾਣਯੋਗ ਡੀ.ਜੀ.ਪੀ. ਪੰਜਾਬ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ 

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਇੱਕ ਵਿਦੇਸ਼ੀ ਪਿਸਤੌਲ ਸਮੇਤ ਇੱਕ ਦੋਸ਼ੀ ਗ੍ਰਿਫ਼ਤਾਰ

ਸੁਹੇਲ ਮੀਰ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਜੀ ਅਤੇ ਸ਼੍ਰੀ ਅਦਿੱਤਿਆ ਵਾਰੀਅਰ ਐਸ.ਪੀ (ਡੀ) ਜੀ ਦੀ ਅਗਵਾਈ ਹੇਠ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦਿਹਾਤੀ ਜਿ਼ਲ੍ਹੇ ਵਿੱਚ ਨਾਜਾਇਜ ਸ਼ਰਾਬ ਨਿਰਮਾਣ ਯੂਨਿਟ ਦਾ ਕੀਤਾ ਪਰਦਾਫਾਸ਼

ਸ਼ਰਾਬ ਦੇ ਤਸਕਰਾਂ ਵਿਰੁੱਧ ਨਾ੍-ਕਾਬਿਲ-ਏ ਬਰਦਾਸ਼ਤ ਰਵੱਈਆ ਅਖ਼ਤਿਆਰ ਕਰਦਿਆਂ, ਅੰਮ੍ਰਿਤਸਰ ਪੁਲਿਸ ( ਦਿਹਾਤੀ) ਨੇ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਇਥੇ ਲੋਪੋਕੇ ਦੇ ਪਿੰਡ ਬੋਪਾਰਾਏ ਖੁਰਦ ਵਿਖੇ ਛਾਪੇਮਾਰੀ ਦੌਰਾਨ ਇੱਕ ਹੋਰ ਨਾਜਾਇਜ਼ ਸ਼ਰਾਬ ਨਿਰਮਾਣ ਯੂਨਿਟ ਦਾ ਪਰਦਾਫਾਸ਼ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਰਵਣ ਸਿੰਘ, ਅੰਗਰੇਜ਼ ਸਿੰਘ, ਸੰਜੇ, ਅਵਤਾਰ ਸਿੰਘ ਅਤੇ ਰੇਸ਼ਮ ਸਿੰਘ ਸਾਰੇ ਵਾਸੀ ਪਿੰਡ ਬੋਪਾਰਾਏ ਖੁਰਦ ,ਲੋਪੋਕੇ  ਵਜੋਂ ਹੋਈ ਹੈ।