ਖੇਡਾਂ ਸਾਡੇ ਜੀਵਨ ਦਾ ਮੁੱਖ ਅੰਗ ਹਨ, ਖੇਡ ਮੇਲੇ ਸਾਨੂੰ ਆਪਣੀ ਪੰਜਾਬੀ ਵਿਰਾਸਤ ਤੇ ਸੱਭਿਆਚਾਰ ਨਾਲ ਜੋੜਦੇ ਹਨ, ਜਿਨ੍ਹਾਂ ਸਦਕਾ ਨੌਜਵਾਨ ਸਰੀਰਕ ਤੋਰ ਤੇ ਅਤੇ ਮਾਨਸਿਕ ਤੌਰ ’ਤੇ ਵੀ ਤੁੰਦਰਸਤ ਰਹਿੰਦੇ ਹਨ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਗਿੱਲ ਤੋਂ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਪਿੰਡ ਚੁਪਕੀ ਵਿਖੇ ਕਬੱਡੀ ਟੂਰਨਾਮੈਂਟ ਮੌਕੇ ਸੰਬੋਧਨ ਕਰਦੇ ਹੋਏ ਕੀਤਾ।