ਅੱਜ ਪੇਂਡੂ ਮਜ਼ਦੂਰ ਯੂਨੀਅਨ ਇਲਾਕਾ ਨਵਾਂਸ਼ਹਿਰ ਵੱਲੋਂ ਮਜਦੂਰਾਂ ਦੀਆਂ ਮੰਗਾਂ ਸਬੰਧੀ ਬੀਡੀਪੀਓ ਨਵਾਂਸ਼ਹਿਰ ਨੂੰ ਮਗਨਰੇਗਾ ਮਜ਼ਦੂਰਾਂ ਦੇ ਬੰਦ ਪਏ ਕੰਮ ਚਾਲੂ ਕਰਨ ਅਤੇ ਰਹਿੰਦੇ ਦਿਹਾੜੀ ਦੇ ਭੁਗਤਾਨ ਸਬੰਧੀ ਮੰਗ ਪੱਤਰ ਸੌਂਪਿਆ ਗਿਆ।