ਪੰਜਾਬੀ ਸਭਿਅਚਾਰ ਦਾ ਚਮਕਦਾ ਸਿਤਾਰਾ ਅਚਾਨਕ ਢੱਠਿਆਂ ਦੇ ਭੇੜ ਦਾ ਸ਼ਿਕਾਰ ਹੋ ਕੇ ਅਲੋਪ ਹੋ ਗਿਆ, ਪ੍ਰੰਤੂ ਉਸਦੀ ਸੰਗੀਤਕ ਸੁਰ ਦੀ ਰੌਸ਼ਨੀ ਰਹਿੰਦੀ ਦੁਨੀਆਂ ਤੱਕ ਬਰਕਰਾਰ ਰਹੇਗੀ।