ਪਿੰਡ ਕੁਠਾਲਾ ਵਿਖੇ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 360ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਸਥਾਨਕ ਗੁਰਦੁਆਰਾ ਸਾਹਿਬ ਸ਼ਹੀਦੀ ਤੋਂ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ-ਅਧਾਰਤ ਹੈਂਡਲਰਾਂ ਨਾਲ ਜੁੜੇ ਹੋਏ ਸਨ ਅਤੇ ਪੂਰੇ ਖੇਤਰ ਵਿੱਚ ਨਸ਼ੀਲੇ ਪਦਾਰਥਾਂ ਦੀ ਖੇਪ ਡਿਲੀਵਰ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ
ਮੁੱਖ ਮੰਤਰੀ ਨੇ ਮੀਟਿੰਗਾਂ ਵਿੱਚ ਮੰਜੂਰ ਪ੍ਰੋਜੈਕਟਸ ਨੁੰ ਸਮੇਂ 'ਤੇ ਪੂਰਾ ਕਰਨ ਦੇ ਦਿੱਤੇ ਨਿਰਦੇਸ਼
ਕਾਂਗ੍ਰੇਸ-ਆਪ ਦਾ ਭੂਆ-ਫੂਫੜ ਵਾਲਾ ਰਿਸਤਾ
ਪਰਿਵਾਰ ਨੂੰ ਮਿਲ ਕੇ ਦੁੱਖ ਵੰਡਾਇਆ ਅਤੇ ਪੰਜਾਬ ਸਰਕਾਰ ਵੱਲੋਂ ਪੂਰਨ ਸਮਰਥਨ ਦਾ ਭਰੋਸਾ
“ਅਕਾਲ ਤਖ਼ਤ ਸਾਹਿਬ ਦੀ ਦੁਰਵਰਤੋਂ ਕਰ ਕੇ ਬਾਦਲ ਆਪਣੇ ਖਾਸਮ-ਖਾਸ ਨੂੰ ਬਚਾਉਣ ਲਈ ਉਤਾਵਲਾ : ਪ੍ਰੋ. ਸਰਚਾਂਦ ਸਿੰਘ ਖਿਆਲਾ”
ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਗੁਰਦਾਸਪੁਰ ਅਤੇ ਤਰਨਤਾਰਨ ਦੀਆਂ ਹੇਠ ਲਿਖੀਆਂ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਪਈਆਂ ਅਸਾਮੀਆਂ ਲਈ ਚੋਣਾਂ ਕਰਵਾਉਣ ਸਬੰਧੀ ਮਿਤੀ 05.01.2026 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਹੈ:
ਮੌੜ ਬੰਬ ਧਮਾਕਾ ਮਾਮਲੇ ’ਚ ਇਨਸਾਫ ਕਿਉਂ ਨਹੀਂ? ਪੰਜਾਬ ਸਰਕਾਰ ’ਤੇ ਗੰਭੀਰ ਸਵਾਲ - ਗਿਆਨੀ ਕੁਲਦੀਪ ਸਿੰਘ ਗੜਗੱਜ
ਸਰਬੰਸਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਪੂਰੇ ਖ਼ਾਲਸਾਈ ਜਾਹੋ ਜਲਾਲ ਨਾਲ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ।
ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ
ਗੁਰਦੁਆਰਾ ਬਾਬਾ ਦੀਪ ਸਿੰਘ ਦੀ ਪ੍ਰਬੰਧਕ ਕਮੇਟੀ ਵਲੋਂ ਮਸੂਹ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਬਾਬਾ ਦੀਪ ਸਿੰਘ ਤੋਂ ਵਿਸ਼ਾਲ ਨਗਰ ਕੀਰਤਨ ਖਾਲਸਾ ਪੰਥ
ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ
ਸਤਿੰਦਰਪਾਲ ਸਿੰਘ ਕੋਹਲੀ ਦੀ ਗ੍ਰਿਫ਼ਤਾਰੀ ਮਗਰੋਂ ਇਮਾਨ ਸਿੰਘ ਮਾਨ ਨੇ ਐਸਜੀਪੀਸੀ ਤੇ ਬਾਦਲ ਪਰਿਵਾਰ ’ਤੇ ਚੁੱਕੇ ਸਵਾਲ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਜੀਤ ਅਖ਼ਬਾਰ ਸਮੂਹ ਦੇ ਮੁੱਖ ਸੰਪਾਦਕ ਸ. ਬਰਜਿੰਦਰ ਸਿੰਘ ਹਮਦਰਦ ਦੀ ਮਾਤਾ ਬੀਬੀ ਪ੍ਰਕਾਸ਼ ਕੌਰ ਹਮਦਰਦ ਦੇ ਦੇਹਾਂਤ ’ਤੇ ਦੁੱਖ ਦਾ ਇਜ਼ਹਾਰ ਕੀਤਾ।
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜਨਵਰੀ 2026 ‘ਚ ਮਹੀਨੇ ਭਰ ਚੱਲਣ ਵਾਲੀ ਮੁਹਿੰਮ ਦਾ ਕੀਤਾ ਉਦਘਾਟਨ
ਸਕੋਡਾ ਆਟੋ ਇੰਡੀਆ ਲਈ ਸਾਲ 2025 ਇਤਿਹਾਸਕ ਸਾਬਤ ਹੋਇਆ ਹੈ। ਭਾਰਤ ਵਿੱਚ ਆਪਣੇ 25 ਸਾਲ ਪੂਰੇ ਕਰਨ ਦੇ ਨਾਲ ਹੀ ਕੰਪਨੀ ਨੇ ਹੁਣ ਤੱਕ ਦੀ ਸਭ ਤੋਂ ਵੱਡੀ ਵਿਕਰੀ ਦਰਜ ਕੀਤੀ।
ਸਿੱਖ ਚਿੰਤਕ ਪ੍ਰੋਫੈਸਰ ਸਰਚਾਂਦ ਸਿੰਘ ਖਿਆਲਾ ਨੇ 328 ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਦੇ ਮਾਮਲੇ ਵਿੱਚ ਸਤਿੰਦਰ ਸਿੰਘ ਕੋਹਲੀ ਦੀ ਸ਼ੱਕੀ ਕਿਰਦਾਰ ਅਤੇ ਉਸ ਵੱਲੋਂ ਆਦੇਸ਼ ਨੂੰ ਨਾ ਮੰਨ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤੀ ਗਈ
ਟੈਕਸੀ ਚਾਲਕਾਂ ਪ੍ਰਧਾਨ ਦੇ ਦੇ ਮੁੱਖ ਮਾਰਗ ਮਾਲੇਰਕੋਟਲਾ-ਰਾਏਕੋਟ ਮੁੱਖ ਸੜਕ ਤੇ ਸਮੇਂ-ਸਮੇਂ ਤੇ ਲੰਗਰ ਦੀ ਸੇਵਾ ਕਰਦੇ
ਬੀ.ਬੀ.ਐਮ.ਬੀ. ਤੇ ਮਗਨਰੇਗਾ ਮਾਮਲਿਆਂ ਸਬੰਧੀ ਕਰਵਾਏ ਵਿਸ਼ੇਸ਼ ਵਿਧਾਨ ਸਭਾ ਸ਼ੈਸ਼ਨ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ
ਸਦਨ ਨੇ ਮਾਤਾ ਗੁਜਰੀ ਜੀ, ਭਾਈ ਜੀਵਨ ਸਿੰਘ ਜੀ, ਭਾਈ ਸੰਗਤ ਸਿੰਘ ਜੀ ਅਤੇ ਦੀਵਾਨ ਟੋਡਰ ਮੱਲ ਜੀ ਅਤੇ ਹੋਰ ਮਹਾਨ ਸ਼ਹੀਦਾਂ ਨੂੰ ਵੀ ਯਾਦ ਕੀਤਾ
ਪੰਜਾਬ ਵਿਧਾਨ ਸਭਾ ਨੇ ਅੱਜ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਵਿਛੋੜਾ ਦੇ ਗਈਆਂ ਸ਼ਖ਼ਸੀਅਤਾਂ ਨੂੰ ਸਰਧਾਂਜਲੀ ਭੇਟ ਕੀਤੀ।
ਸਮੁੱਚੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਵਿਕਾਸ ਭਵਨ, ਐਸ.ਏ.ਐਸ. ਨਗਰ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਹੋਏ ਸਰੂਪਾਂ ਦੇ ਮਾਮਲੇ ਵਿੱਚ ਕਾਰਵਾਈ ਨਾ ਹੋਣ 'ਤੇ ਸਮੁੱਚੀ ਸੰਗਤ ਨਾਰਾਜ਼ ਹੈ: ਭਗਵੰਤ ਮਾਨ