Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

SAS

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਪੰਜਾਬ ਵਿੱਚ ਚੱਲ ਰਹੀ ਸੰਗਠਿਤ ਅਪਰਾਧ ਵਿਰੋਧੀ ਮੁਹਿੰਮ ਤਹਿਤ ਐਸ.ਏ.ਐਸ. ਨਗਰ ਪੁਲਿਸ ਨੇ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨਾਲ ਸਾਂਝੇ ਓਪਰੇਸ਼ਨ ਵਿੱਚ ਵੱਡੀ ਕਾਮਯਾਬੀ ਹਾਸਲ ਕਰਦਿਆਂ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਇੱਕ ਮੁੱਖ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਸਦੇ ਕਬਜ਼ੇ ਵਿੱਚੋਂ .32 ਬੋਰ ਦਾ ਇੱਕ ਪਿਸਤੌਲ ਅਤੇ ਪੰਜ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : ਹਰਚੰਦ ਸਿੰਘ ਬਰਸਟ

ਹਾੜੀ ਸੀਜਨ 2026-27 ਦੌਰਾਨ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਦੇ ਕਾਰਜ ਜੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ। ਮੰਡੀਆਂ ਵਿੱਚ ਕੀਤੇ ਪੁਖਤਾ ਪ੍ਰਬੰਧਾਂ ਸਦਕਾ ਹੁਣ ਤੱਕ 100.85 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ

ਹਰਮੀਤ ਸਿੰਘ ਕਾਲਕਾ ਵੱਲੋਂ ਜੱਸਾ ਸਿੰਘ ਰਾਮਗੜ੍ਹੀਆ ਦੀ ਯਾਦ ਨੂੰ ਸਮਰਪਿਤ ਐਵਾਰਡ ਸਮਾਰੋਹ ਲਈ ਸੁਖਦੇਵ ਸਿੰਘ ਰਿਐਤ ਦੀ ਸ਼ਲਾਘਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਹਰਮੀਤ ਸਿੰਘ ਕਾਲਕਾ ਨੇ ਦੱਸਿਆ ਹੈ ਕਿ ਸਿੱਖ ਬੰਧੂ ਵੈਲਫੇਅਰ ਟਰੱਸਟ ਵੱਲੋਂ ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਫੈਡਰੇਸ਼ਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ  ਕਰਵਾਏ 10ਵੇਂ ਐਵਾਰਡ ਸਮਾਰੋਹ ਕਰਵਾਇਆ ਗਿਆ।

ਵਿਸ਼ਵ ਟੀਕਾਕਰਨ ਹਫ਼ਤਾ” 24 ਅਪ੍ਰੈਲ ਤੋਂ ਲਾਭਪਾਤਰੀ ਟੀਕਾਕਰਨ ਕੈਂਪਾ ਦਾ ਵੱਧ ਤੋਂ ਵੱਧ ਲਾਭ ਲੈਣ : ਡਾ. ਸੰਗੀਤਾ ਜੈਨ

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਅੰਦਰ 24 ਅਪ੍ਰੈਲ ਤੋਂ 30 ਅਪ੍ਰੈਲ 2026 ਤੱਕ “ਵਿਸ਼ਵ ਟੀਕਾਕਰਨ ਹਫ਼ਤਾ” ਮਨਾਇਆ ਜਾ ਰਿਹਾ ਹੈ l

ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਨੇ ਲਗਾਤਾਰ ਵੀਜੇ

ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਖੇਤਰ ਵਿੱਚ ਅੱਵਲ ਹੈ। ਜੋ ਕਿ ਲੁਧਿਆਣਾ-ਮੋਗਾ ਜੀ.ਟੀ ਰੋਡ ਦੱਤ ਰੋਡ ਦੇ ਸਾਹਮਣੇ ਸਥਿਤ ਹੈ।

ਥਾਪਰ ਨਰਸਿੰਗ ਕਾਲਜ ਵਿੱਚ ਆਫਤ ਪ੍ਰਬੰਧਨ ‘ਤੇ ਵਰਕਸ਼ਾਪ ਆਯੋਜਿਤ

ਡਾ. ਸ਼ਾਮ ਲਾਲ ਥਾਪਰ ਕਾਲਜ ਆਫ ਨਰਸਿੰਗ ਵਿਖੇ ਬੀ.ਐੱਸ.ਸੀ ਨਰਸਿੰਗ ਦੇ 7ਵੇਂ ਸਮੈੱਸਟਰ ਦੇ ਵਿਦਿਆਰਥੀਆਂ ਵੱਲੋਂ “ਡਿਜਾਸਟਰ ਮੈਨੇਜਮੈਂਟ” ਵਿਸ਼ੇ ‘ਤੇ ਇੱਕ ਜਾਣਕਾਰੀਭਰਪੂਰ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।

ਗੁਰਦੁਆਰਾ ਦਿਹਾਤੀ ਗੁਰੂ ਸਿੰਘ ਸਭਾ ਡੇਰਾਬੱਸੀ ਵਿੱਚ ਖਾਲਸਾ ਸਾਜਨਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

ਖਾਲਸਾ ਸਾਜਨਾ ਦਿਵਸ ਦੇ ਪਾਵਨ ਮੌਕੇ ‘ਤੇ ਗੁਰਦੁਆਰਾ ਦਿਹਾਤੀ ਗੁਰੂ ਸਿੰਘ ਸਭਾ ਮੇਨ ਰੋਡ ਡੇਰਾਬੱਸੀ ਵਿਖੇ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ਾਲ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ, ਜਿਸ ਨਾਲ ਸੰਗਤਾਂ ਨੇ ਆਤਮਿਕ ਸ਼ਾਂਤੀ ਪ੍ਰਾਪਤ ਕੀਤੀ।

ਸੁਨਾਮ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਬੀਬੀ ਖੀਵੀ ਲੰਗਰ ਕਮੇਟੀ ਦਾ ਵੱਡਾ ਉਪਰਾਲਾ

ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਸੁਨਾਮ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਪਵਿੱਤਰ ਦਿਹਾੜਾ ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਅਤੇ ਬੀਬੀ ਖੀਵੀ ਲੰਗਰ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ।

ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਖਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਮਹੱਲਾ ਅੱਜ ਕੱਢਿਆ ਜਾਵੇਗਾ

ਬੁੱਢਾ ਦਲ ਵੱਲੋਂ ਗੁ: ਬੇਰ ਸਾਹਿਬ ਦੇਗਸਰ ਸ੍ਰੀ ਦਮਦਮਾ ਸਾਹਿਬ/ ਬਠਿੰਡਾ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਜੋ ਪਰਸੋਂ ਰੋਜ਼ ਤੋਂ ਰੱਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਗੁਰਬਾਣੀ ਦਾ ਮਨੋਹਰ ਕੀਰਤਨ ਬਾਬਾ ਮੱਘਰ ਸਿੰਘ ਮੁਖ ਗ੍ਰੰਥੀ ਬੁੱਢਾ ਦਲ ਨੇ ਕੀਤਾ ਅਰਦਾਸ ਬਾਬਾ ਸੁਖਵਿੰਦਰ ਸਿੰਘ ਮੌਰ ਨੇ ਕੀਤੀ।

ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ 327ਵੇਂ ਖਾਲਸਾ ਸਾਜਨਾ ਦਿਵਸ ’ਤੇ ਅੰਮ੍ਰਿਤ ਸੰਚਾਰ ਦੀ ਇਤਿਹਾਸਕ ਗੂੰਜ: ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ 327ਵੇਂ ਖਾਲਸਾ ਸਾਜਨਾ ਦਿਵਸ ਦੇ ਪਵਿੱਤਰ ਮੌਕੇ ’ਤੇ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ ਦਿੰਦਿਆਂ ਕਿਹਾ ਕਿ ਅੰਮ੍ਰਿਤ ਵੇਲੇ ਤੋਂ ਹੀ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿੱਚ ਸੰਗਤ ਵੱਲੋਂ ਲਗਾਤਾਰ ਕੀਰਤਨ ਸਰਵਣ ਕਰਕੇ ਗੁਰੂ ਦੇ ਇਸ ਮਹਾਨ ਦਿਹਾੜੇ ਨੂੰ ਬੇਹੱਦ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। 
 

ਐਨਸੀਸੀ ਕੈਂਪ ਵਿੱਚ ਆਫ਼ਤ ਪ੍ਰਬੰਧਨ, ਫਾਇਰਿੰਗ ਅਤੇ ਪਰਮਾਣੂ ਊਰਜਾ ਬਾਰੇ ਵਿਸ਼ੇਸ਼ ਸੈਸ਼ਨ

ਪੰਜਾਬ ਬਟਾਲਿਅਨ ਐਨਸੀਸੀ, ਅੰਮ੍ਰਿਤਸਰ ਦੇ ਕਮਬਾਈਨਡ ਐਨੁਅਲ ਟ੍ਰੇਨਿੰਗ ਕੈਂਪ ਦੇ ਹਿੱਸੇ ਵਜੋਂ, ਕੈਡਿਟਾਂ ਨੂੰ ਵੱਖ-ਵੱਖ ਆਫ਼ਤਾਂ ਦੌਰਾਨ ਆਪਣੀ ਜਾਣਕਾਰੀ ਅਤੇ ਤਿਆਰੀ ਨੂੰ ਮਜ਼ਬੂਤ ਕਰਨ ਲਈ ਵਿਅਵਹਾਰਿਕ ਅਤੇ ਆਧੁਨਿਕ ਤਰਬੀਅਤ ਦਿੱਤੀ ਗਈ। ਇਸ ਦੇ ਨਾਲ-ਨਾਲ, ਕੈਂਪ ਵਿੱਚ ਇੰਟਰ-ਯੂਨਿਟ ਫਾਇਰਿੰਗ ਮੁਕਾਬਲਾ ਵੀ ਆਯੋਜਿਤ ਕੀਤਾ ਗਿਆ

ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦੀਪਮਾਲਾ ਤੇ ਅਲੌਕਿਕ ਆਤਿਸ਼ਬਾਜ਼ੀ ਦੀਆਂ ਤਿਆਰੀਆਂ

ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਾਵਨ ਅਵਸਰ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਏਂਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਤਿਉਹਾਰ ਮਨਾਇਆ-

ਏਂਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਬੀਬੀ ਕੌਲਾਂ ਜੀ ਭਲਾਈ ਕੇਂਦਰ ਵੱਲੋਂ ਖਾਲਸਾ ਸਾਜਨਾ ਦਿਵਸ ਮੌਕੇ 'ਦਸਤਾਰ ਲੰਗਰ' ਅਤੇ ਅੰਮ੍ਰਿਤ ਸੰਚਾਰ ਦਾ ਵਿਸ਼ੇਸ਼ ਆਯੋਜਨ

ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ, ਬੀਬੀ ਕੌਲਾਂ ਜੀ ਭਲਾਈ ਕੇਂਦਰ ਅੰਮ੍ਰਿਤਸਰ ਵੱਲੋਂ ਪੰਥ ਪ੍ਰਸਿੱਧ ਸ਼ਖਸੀਅਤ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਜੀ ਦੀ ਯੋਗ ਅਗਵਾਈ ਹੇਠ ਵਿਸ਼ੇਸ਼ ਧਾਰਮਿਕ ਸਮਾਗਮ ਉਲੀਕੇ ਗਏ।

ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਨੇ ਲਗਾਤਾਰ ਵੀਜੇ

ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਖੇਤਰ ਵਿੱਚ ਅੱਵਲ ਹੈ। ਜੋ ਕਿ ਲੁਧਿਆਨਾ- ਮੋਗਾ ਜੀ.ਟੀ. ਰੋਡ ਦੱਤ ਰੋਡ ਦੇ ਸਾਹਮਣੇ ਸਥਿਤ ਹੈ।

*ਸ਼੍ਰੋਮਣੀ ਕਮੇਟੀ ਦੇ ਵਿਦਿਆ ਵਿਭਾਗ ਵੱਲੋਂ ਖ਼ਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਿਤ*

ਖ਼ਾਲਸੇ ਦੇ ਸਾਜਣਾ ਦਿਵਸ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲਦੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਦੇ ਨਾਲ-ਨਾਲ ਕਵੀਸ਼ਰੀ ਅਤੇ ਕਵਿਤਾ ਰਾਹੀਂ ਹਾਜ਼ਰੀ ਭਰੀ।

ਦਵਿੰਦਰ ਕੁਮਾਰ ਪੁਰੀ ਨੂੰ ਕੀਤਾ ਸਨਮਾਨਿਤ

ਬੀਬੀ ਕੌਲਾਂ ਜੀ ਸਕੂਲ, ਤਰਨ ਤਾਰਨ ਰੋਡ ਵਿਖੇ ਆਯੋਜਿਤ 14ਵੇਂ ਸਲਾਨਾ ਪੱਤਰਕਾਰ ਸੈਮੀਨਾਰ ਦੌਰਾਨ ਪ੍ਰਸਿੱਧ ਪੱਤਰਕਾਰ ਦਵਿੰਦਰ ਕੁਮਾਰ ਪੁਰੀ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। 

ਜ਼ਿਲ੍ਹਾ ਐੱਸ.ਏ.ਐੱਸ. ਨਗਰ ਪੁਲਿਸ ਵੱਲੋਂ ਜ਼ਬਤ ਵਾਹਨਾਂ ਦੀ ਨਿਲਾਮੀ ਤੋਂ 36.58 ਲੱਖ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ

ਜ਼ਿਲ੍ਹਾ ਪੁਲਿਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਵੱਖ-ਵੱਖ ਕੇਸਾਂ ਅਧੀਨ ਜ਼ਬਤ ਕੀਤੇ ਵਾਹਨਾਂ ਦੀ ਸਫਲਤਾਪੂਰਵਕ ਨਿਲਾਮੀ ਕਰਕੇ 36.58 ਲੱਖ ਰੁਪਏ ਦੀ ਮਾਲੀਆ ਵਸੂਲੀ ਕੀਤੀ ਗਈ।

ਡੇਰਾਬੱਸੀ ਵਿੱਚ ਬੁਜ਼ੁਰਗ ਮਹਿਲਾ ਦੇ ਘਿਨੌਣੇ ਕਤਲ ਮਾਮਲੇ ‘ਚ ਫਰਾਰ ਦੋਸ਼ੀ ਗ੍ਰਿਫ਼ਤਾਰ, ਐੱਸ.ਏ.ਐੱਸ. ਨਗਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ

ਐੱਸ.ਏ.ਐੱਸ. ਨਗਰ ਪੁਲਿਸ ਵੱਲੋਂ ਇੱਕ ਗੰਭੀਰ ਕਤਲ ਮਾਮਲੇ ਵਿੱਚ ਫਰਾਰ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। 

ਐਸ ਏ ਐਸ ਨਗਰ ਪੁਲਿਸ ਵੱਲੋਂ ਡੇਰਾਬੱਸੀ ਵਿਖੇ ਕਾਸੋ ਓਪਰੇਸ਼ਨ; ਇੱਕ ਵਿਅਕਤੀ ਗੈਰ-ਕਾਨੂੰਨੀ ਪਿਸਤੌਲ ਸਮੇਤ ਕਾਬੂ

ਐਸ ਐਸ ਪੀ, ਹਰਮਨਦੀਪ ਹਾਂਸ, ਅਤੇ ਐਸ ਪੀ (ਦਿਹਾਤੀ) ਮਨਪ੍ਰੀਤ ਸਿੰਘ, ਪੀ ਪੀ ਐਸ ਦੇ ਨਿਰਦੇਸ਼ਾਂ 'ਤੇ, ਐਸ ਏ ਐਸ ਨਗਰ ਪੁਲਿਸ ਨੇ ਅੱਜ ਡੇਰਾਬੱਸੀ ਵਿੱਚ ਇੱਕ ਵਿਸ਼ੇਸ਼ ਕਾਸੋ (ਕਾਰਡਨ ਅਤੇ ਸਰਚ ਆਪ੍ਰੇਸ਼ਨ) ਕੀਤਾ। 

2024-25 ਵਿੱਚ 450 ਕਰੋੜ ਰੁਪਏ ਦਾ ਪ੍ਰੋਤਸਾਹਨ ਹਾਸਲ ਕਰਨ ਤੋਂ ਬਾਅਦ, ਪੰਜਾਬ ਦਾ ਟੀਚਾ ਐਸ.ਏ.ਐਸ.ਸੀ.ਆਈ 2025-26 ਤਹਿਤ 350 ਕਰੋੜ ਰੁਪਏ ਪ੍ਰਾਪਤ ਕਰਨਾ : ਹਰਪਾਲ ਸਿੰਘ ਚੀਮਾ

ਪੰਜਾਬ ਨੇ ਵਿੱਤੀ ਪ੍ਰਬੰਧਨ ਨੂੰ ਡਿਜੀਟਲ ਕਰਦਿਆਂ ਵੱਡੇ ਖਜ਼ਾਨਾ ਸੁਧਾਰਾਂ ਨਾਲ ਜਵਾਬਦੇਹੀ ਅਤੇ ਪਾਰਦਰਸ਼ਤਾ ਨੂੰ ਵਧਾਇਆ: ਵਿੱਤ ਮੰਤਰੀ

ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ਲਈ 10 ਲੱਖ ਰੁਪਏ ਦਾ ਯੋਗਦਾਨ

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਐਸੋਸੀਏਸ਼ਨ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੀਤੇ ਉਪਰਾਲੇ ਦੀ ਕੀਤੀ ਸ਼ਲਾਘਾ

ਪੁਲਿਸ ਪੈਨਸ਼ਨਰਜ਼ ਵੈਲਫੇਅਰ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਮੀਟਿੰਗ

ਪੰਜਾਬ ਪੁਲਿਸ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਐਸਏਐਸ ਨਗਰ ਇਕਾਈ ਦੀ ਮੀਟਿੰਗ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਤੇ ਸੂਬਾ ਜਨਰਲ ਸਕੱਤਰ ਮਹਿੰਦਰ ਸਿੰਘ ਇੰਸਪੈਕਟਰ ਰਿਟਾ. ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਦਫਤਰ ਥਾਣਾ ਫੇਸ 11 ਦੇ ਕੰਪਲੈਕਸ ਵਿਖੇ ਹੋਈ।

ਕੁਦਰਤੀ ਮੁਸੀਬਤ ਸਮੇਂ ਸੂਬਾ ਸਰਕਾਰ ਪੂਰੀ ਤਰ੍ਹਾਂ ਖੜੀ ਹੈ ਸੂਬਾ ਵਾਸੀਆਂ ਦੇ ਨਾਲ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮੌਜੂਦਾ ਕੁਦਰਤੀ ਆਪਦਾ ਦੀ ਘੜੀ ਵਿੱਚ ਸੂਬਾ ਸਰਕਾਰ ਪੂਰੀ ਤਰ੍ਹਾ ਨਾਲ ਸੂਬਾਵਾਸੀਆਂ ਨਾਲ ਖੜੀ ਹੈ।

ਕੁਦਰਤੀ ਆਫਤਾਂ ਸਮੇਂ ਕੰਮ ਦਾ ਤਜਰਬਾ ਰੱਖਣ ਵਾਲੇ ਅਫਸਰਾਂ ਨੂੰ ਮੁੱਖ ਦਫਤਰਾਂ ਚੋਂ ਕੱਢ ਕੇ ਲਗਾਇਆ ਜਾਵੇ ਜਮੀਨੀ ਪੱਧਰ ਤੇ

ਆਈਪੀਐਸ ਅਫਸਰ ਸੰਦੀਪ ਗੋਇਲ ਨੇ ਕਰੋਨਾ ਕਾਲ ਸਮੇਂ ਜ਼ਿਲਾ ਬਰਨਾਲਾ ਦੇ ਐਸਐਸਪੀ ਹੁੰਦੇ ਹੋਏ, ਪੀੜਤਾਂ ਅਤੇ ਜਾਗਰੂਕਤਾ ਲਈ ਇਨਾ ਕੰਮ ਕੀਤਾ ਸੀ ਜਿਸ ਨਾਲ ਵਿਸ਼ਵ ਪੱਧਰ ਤੇ ਪੰਜਾਬ ਪੁਲਿਸ ਦੀ ਚਰਚਾ ਹੋਈ

ਕੁਦਰਤੀ ਆਫਤਾਂ ਸਮੇਂ ਕੰਮ ਦਾ ਤਜਰਬਾ ਰੱਖਣ ਵਾਲੇ ਅਫਸਰਾਂ ਨੂੰ ਮੁੱਖ ਦਫਤਰਾਂ ਚੋਂ ਕੱਢ ਕੇ ਲਗਾਇਆ ਜਾਵੇ ਜਮੀਨੀ ਪੱਧਰ ਤੇ

ਆਈਪੀਐਸ ਅਫਸਰ ਸੰਦੀਪ ਗੋਇਲ ਨੇ ਕਰੋਨਾ ਕਾਲ ਸਮੇਂ ਜ਼ਿਲਾ ਬਰਨਾਲਾ ਦੇ ਐਸਐਸਪੀ ਹੁੰਦੇ ਹੋਏ, ਪੀੜਤਾਂ ਅਤੇ ਜਾਗਰੂਕਤਾ ਲਈ ਇਨਾ ਕੰਮ ਕੀਤਾ ਸੀ ਜਿਸ ਨਾਲ ਵਿਸ਼ਵ ਪੱਧਰ ਤੇ ਪੰਜਾਬ ਪੁਲਿਸ ਦੀ ਚਰਚਾ ਹੋਈ

ਕੰਟਰੋਲ ਰੂਮ ਮਹਿਲ ਕਲਾਂ ਬਿਪਤਾ ਦੀ ਘੜੀ 'ਚ ਪੀੜਤ ਲੋਕਾਂ ਨੂੰ ਸਹਾਇਤਾ ਦੇਣ 'ਚ ਫੇਲ੍ਹ ਸਾਬਤ ਹੋਇਆ : ਜਸਵੀਰ ਸਿੰਘ ਖੇੜੀ

ਪੰਜਾਬ ਸਰਕਾਰ ਵਲੋਂ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਬਣਾਏ ਇਲਾਕਾ ਵਾਰ ਕੰਟਰੋਲ ਰੂਮ ਸਿਰਫ਼ ਝੂਠੀ ਬਿਆਨਬਾਜ਼ੀ ਤੋਂ ਸਿਵਾਏ ਕੱਖ ਵੀ ਨਹੀਂ ਹਨ।

ਜਿਲ੍ਹਾ ਐਸ.ਏ.ਐਸ. ਨਗਰ ਪੁਲਿਸ ਵੱਲੋਂ ਅੰਤਰ-ਰਾਜੀ ਵਾਹਨ ਚੋਰ ਗਿਰੋਹ ਬੇਨਕਾਬ : 05 ਦੋਸ਼ੀ ਗ੍ਰਿਫ਼ਤਾਰ, 18 ਚੋਰੀਸ਼ੁਦਾ ਗੱਡੀਆਂ ਬਰਾਮਦ

ਸ਼੍ਰੀ ਸੌਰਵ ਜਿੰਦਲ ਪੀ.ਪੀ.ਐਸ. ਕਪਤਾਨ ਪੁਲਿਸ (ਜਾਂਚ), ਜਿਲਾ ਐਸ.ਏ.ਐਸ. ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੀ ਹਰਮਨਦੀਪ ਸਿੰਘ ਹਾਂਸ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਜਿਲਾ ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਪਰਾਧਿਕ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼੍ਰੀ ਤਲਵਿੰਦਰ ਸਿੰਘ ਪੀ.ਪੀ.ਐਸ. ਕਪਤਾਨ ਪੁਲਿਸ (ਆਪਰੇਸ਼ਨ), ਸ਼੍ਰੀ ਜਤਿੰਦਰ ਸਿੰਘ ਚੌਹਾਨ ਪੀ.ਪੀ.ਐਸ. ਉੱਪ-ਕਪਤਾਨ ਪੁਲਿਸ (ਜਾਂਚ) ਜਿਲਾ ਐਸ.ਏ.ਐਸ. ਨਗਰ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ ਦੀ ਟੀਮ ਵੱਲੋਂ ਅੰਤਰ-ਰਾਜੀ ਵਾਹਨ ਚੋਰ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ

ਮਜ਼ਦੂਰ ਪਰਿਵਾਰਾਂ ਲਈ ਆਫ਼ਤ ਬਣਿਆ ਮੀਂਹ 

ਤੋਲਾਵਾਲ 'ਚ ਡਿੱਗੇ 6 ਮਜ਼ਦੂਰਾਂ ਦੇ ਘਰ

ਵਿਸ਼ਵ ਫੋਟੋਗ੍ਰਾਫੀ ਦਿਵਸ - ਚੰਡੀਗੜ੍ਹ ਫੋਟੋਗ੍ਰਾਫਰਜ਼ ਐਸੋਸੀਏਸ਼ਨ ਵੱਲੋਂ ਲਗਾਇਆ ਖੂਨਦਾਨ ਕੈਂਪ

ਪ੍ਰੋਗਰਾਮ ਦੌਰਾਨ ਫੋਟੋਗ੍ਰਾਫਰਾਂ ਨੂੰ ਕੈਮਰਿਆਂ ਵਿੱਚ ਆ ਰਹੀ ਨਵੀਂ ਤਕਨਾਲੋਜੀ ਬਾਰੇ ਦਿੱਤੀ ਜਾਣਕਾਰੀ

 

ਸਾਈਬਰ ਕਰਾਈਮ ਪੁਲਿਸ, ਐਸ.ਏ.ਐਸ. ਨਗਰ ਵੱਲੋਂ ਵੱਖ-ਵੱਖ ਸੂਬਿਆਂ ਵਿੱਚ ਛਾਪੇਮਾਰੀ ਕਰਕੇ ਡਿਜੀਟਲ ਅਰੈਸਟ ਠੱਗੀ ਮਾਮਲੇ ਵਿੱਚ ਵੱਡੀ ਕਾਰਵਾਈ

92 ਕਰੋੜ ਦੀ ਰਾਸ਼ਟਰ ਪੱਧਰੀ ਠੱਗੀ ਦਾ ਪਰਦਾਫਾਸ਼

ਸਰੋਜ ਸਿੰਘ ਚੌਹਾਨ ਚੰਡੀਗੜ੍ਹ ਫੋਟੋਗ੍ਰਾਫਰਜ਼ ਐਸੋਸੀਏਸ਼ਨ ਦੇ ਨਵੇਂ ਪ੍ਰਧਾਨ ਚੁਣੇ ਗਏ

ਮਿਊਜ਼ੀਅਮ ਆਰਟ ਗੈਲਰੀ, ਸੈਕਟਰ 10, ਚੰਡੀਗੜ੍ਹ ਵਿਖੋ ਹੋਈ ਚੋਣ

ਦਿ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਨੇ ਪੱਤਰਕਾਰ ਹਰਪਾਲ ਲਾਡਾ ਅਤੇ ਸਾਥੀਆਂ ਖਿਲਾਫ਼ ਨਜਾਇਜ਼ ਕੇਸ ਦਰਜ ਕਰਨ ਦਾ ਲਿਆ ਗੰਭੀਰ ਨੋਟਿਸ 

ਹੁਸ਼ਿਆਰਪੁਰ ਪੁਲਿਸ ਵੱਲੋਂ ਬਿਨਾਂ ਪੁਖਤਾ ਜਾਂਚ ਤੋਂ ਐਫਆਈਆਰ ਦਰਜ ਕਰਨਾ ਵੱਡੀ ਲਾਪ੍ਰਵਾਹੀ : ਬਲਵੀਰ ਸੈਣੀ 
 

ਐਸ.ਏ.ਐਸ. ਨਗਰ ਵਿਖੇ ਆਉਣ ਵਾਲੀਆਂ ਪੰਚਾਇਤੀ ਜਿਮਨੀ ਚੋਣਾਂ ਲਈ ਐਨ. ਆਈ. ਸੀ. ਵਿੱਚ ਦੂਜੀ ਰੈਂਡਮਾਈਜੇਸ਼ਨ ਸਫਲਤਾਪਰੂਵਕ ਕੀਤੀ ਗਈ

ਗਾਮੀ ਪੰਚਾਇਤ ਦੀਆਂ ਜ਼ਿਮਨੀ ਚੋਣਾਂ, ਜੋ ਕਿ 27 ਜੁਲਾਈ 2025 ਨੂੰ ਹੋਣ ਜਾ ਰਹੀਆਂ ਹਨ, ਦੀਆਂ ਤਿਆਰੀਆਂ ਦੇ ਹਿੱਸੇ ਵਜੋਂ ਐਨ. ਆਈ. ਸੀ. ਐਸ.ਏ.ਐਸ. ਨਗਰ ਵਿਖੇ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਸਫਲਤਾਪੂਰਵਕ ਕੀਤੀ ਗਈ। 

ਹਰਿਆਣਾ ਸਰਕਾਰ ਨੇ ਐਸਏਐਸ ਕੈਡਰ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਵਿੱਤ ਵਿਭਾਗ ਨੂੰ ਭੇਜਣ ਤੋਂ ਪਹਿਲਾ ਗੰਭੀਰਤਾ ਅਤੇ ਸਾਵਧਾਨੀ ਨਾਂਲ ਕਰਨ ਪ੍ਰਸਤਾਵਾਂ ਦੀ ਜਾਂਚ

ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਵੱਲੋਂ ਪ੍ਰੋਜੈਕਟ ਜੀਵਨਜਯੋਤ 2.0 ਅਧੀਨ ਐਸ ਏ ਐਸ ਨਗਰ ਵਿੱਚ ਬਾਲ ਭੀਖ ਰੋਕਥਾਮ ਮੁਹਿੰਮ ਦੌਰਾਨ 12 ਬੱਚਿਆਂ ਨੂੰ ਬਚਾਇਆ ਗਿਆ

ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਭਲਾਈ ਮੰਤਰੀ ਡਾ. ਬਲਜੀਤ ਕੌਰ ਦੇ ਨਿਰਦੇਸ਼ਾਂ 'ਤੇ ਕਾਰਵਾਈ ਕਰਦੇ ਹੋਏ, 

ਸਾਇਬਰ ਕਰਾਇਮ ਪੁਲਿਸ ਐਸ.ਏ.ਐਸ. ਨਗਰ ਵੱਲੋਂ ਆਨਲਾਈਨ ਗੇਮਿੰਗ ਠੱਗੀ ਗ੍ਰੋਹ ਦਾ ਪਰਦਾਫਾਸ਼

8 ਦੋਸ਼ੀ ਕਾਬੂ, 18 ਕਰੋੜ ਰੁਪਏ ਦੀ ਠੱਗੀ ਦਾ ਖੁਲਾਸਾ

ਨੈਸ਼ਨਲ ਇਨਫ਼ਰਮੇਟਿਕਸ ਸੈਂਟਰ (NIC) ਐਸ ਏ ਐਸ ਨਗਰ ਵੱਲੋਂ ਪੁਲਿਸ ਅਧਿਕਾਰੀਆਂ ਲਈ ਆਈ.ਆਰ.ਏ.ਡੀ (IRAD) ਪੋਰਟਲ ਟਰੇਨਿੰਗ ਆਯੋਜਿਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਤਾਇਨਾਤ ਪੁਲਿਸ ਅਧਿਕਾਰੀਆਂ ਲਈ ਇੰਟੀਗ੍ਰੇਟਡ ਰੋਡ ਐਕਸੀਡੈਂਟ ਡਾਟਾਬੇਸ ਪੋਰਟਲ ਬਾਰੇ ਵਿਸ਼ੇਸ਼ ਟਰੇਨਿੰਗ ਸੈਸ਼ਨ ਆਯੋਜਿਤ ਕੀਤਾ ਗਿਆ।

ਐਸ.ਏ.ਐਸ ਨਗਰ ਪੁਲਿਸ ਵੱਲੋ ਗੈਰ-ਕਾਨੂੰਨੀ ਕਾਲ ਸੈਂਟਰ ਦਾ ਪਰਦਾਫਾਸ਼

06 ਠੱਗ ਗ੍ਰਿਫਤਾਰ, ਹੁਣ ਤੱਕ 338 ਪੀੜਤਾਂ ਨਾਲ ਕਰੀਬ 20 ਹਜ਼ਾਰ ਡਾਲਰ ਦੀ ਕਰ ਚੁੱਕੇ ਹਨ ਠੱਗੀ

ਦਿ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਰਜਿ ਨੇ ਪੰਜਾਬ ਪੁਲਿਸ ਵੱਲੋਂ ਪੱਤਰਕਾਰਾਂ ਖਿਲਾਫ ਝੂਠੇ ਪਰਚੇ ਦਰਜ ਕਰਨ ਦਾ ਲਿਆ ਸਖ਼ਤ ਨੋਟਿਸ 

ਤਲਵਾੜਾ ਪੁਲਿਸ ਵੱਲੋਂ ਪੰਜਾਬੀ ਟ੍ਰਿਬਿਊਨ ਦੇ ਪੱਤਰਕਾਰ ਦੀਪਕ ਠਾਕੁਰ ਖਿਲਾਫ਼ ਕੇਸ ਦਰਜ ਕਰਨ ਦੀ ਕੀਤੀ ਸਖ਼ਤ ਨਿਖੇਧੀ 

12345678