Friday, May 10, 2024

SASNagar

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ

 ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਡਿਪਟੀ ਕਮਿਸ਼ਨਰ, ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾ

ਠੇਕਿਆਂ ਦੀ ਅਲਾਟਮੈਂਟ ਦੇ ਡਰਾਅ ਤੋਂ ਪ੍ਰਾਪਤ ਹੋਏ ਕਰੋੜਾਂ ਰੁਪਏ

ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਅੱਜ ਸ਼ਰਾਬ ਦੇ ਠੇਕਿਆਂ ਦੇ ਐੱਲ-2 ਅਤੇ ਐੱਲ-14A ਲਾਇਸੈਂਸਾਂ ਦੀ ਅਲਾਟਮੈਂਟ ਲਈ ਪ੍ਰਾਪਤ ਹੋਈਆਂ ਅਰਜ਼ੀਆਂ ਰਾਹੀਂ ਪਿਛਲੇ ਸਾਲ ਦੇ 469 ਕਰੋੜ ਰੁਪਏ ਦੇ ਮਾਲੀਏ ਦੇ ਮੁਕਾਬਲੇ 12.5 ਪ੍ਰਤੀਸ਼ਤ ਦੇ ਵਾਧੇ ਨਾਲ 528.52 ਰੁਪਏ ਦਾ ਮਾਲੀਆ ਪ੍ਰਾਪਤ ਕੀਤਾ।

ਡੀ ਸੀ ਨੇ ਐਸ ਏ ਐਸ ਨਗਰ ਜ਼ਿਲ੍ਹੇ ਵਿੱਚ ਸਵੀਪ ਮੁਹਿੰਮ ਤਹਿਤ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਵੋਟਰ ਵਜੋਂ ਨਾਮ ਦਰਜ ਕਰਵਾਉਣ ਤੋਂ ਇਲਾਵਾ ਵੋਟਿੰਗ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਲੋਕਾਂ ਨੂੰ ਜਾਗਰੂਕ ਕਰੇਗੀ ਐਲ ਈ ਡੀ ਵੈਨ

ਕੈਬਨਿਟ ਵੱਲੋਂ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਅਲਰੀ ਸਾਇੰਸਜ਼ ਦੀ ਸਥਾਪਨਾ ਨੂੰ ਪ੍ਰਵਾਨਗੀ

ਪੰਜਾਬ ਵਿੱਚ ਜਿਗਰ ਦੀਆਂ ਬਿਮਾਰੀਆਂ ਦੇ ਇਲਾਜ ਲਈ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕਰਨ ਦੇ ਉਦੇਸ਼ ਨਾਲ ਇਕ ਅਹਿਮ ਫੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਐਸ.ਏ.ਐਸ. ਨਗਰ ਵਿੱਚ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਅਲਰੀ ਸਾਇੰਸਜ਼ ਦੀ ਸਥਾਪਨਾ ਨੂੰ ਹਰੀ ਝੰਡੀ ਦੇ ਦਿੱਤੀ।

ਪਿੰਡ ਸੁਹਾਲੀ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ

ਇੱਥੋਂ ਨੇੜਲੇ ਪਿੰਡ ਸੁਹਾਲੀ ਵਿਖੇ ਪਿੰਡ ਵਾਸੀਆਂ ਵੱਲੋਂ ਇਕੱਤਰ ਹੋ ਕੇ ਬੀਤੀ ਰਾਤ ਕਰਵਾਏ ਗਏ ਸ਼ੁਕਰਾਨਾ ਸਮਾਗਮ ਦੌਰਾਨ ਇਲਾਕੇ ਦੇ ਮੋਹਤਬਰਾਂ ਅਤੇ ਪਿੰਡ ਦੇ ਪਤਵੰਤਿਆਂ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਬੀਤੇ ਸਮੇਂ ਦੌਰਾਨ ਪਿੰਡ ਵਾਸੀਆਂ ਵੱਲੋਂ ਕੀਤੀ ਅਰਦਾਸ ਦਾ ਸ਼ੁਕਰਾਨਾ ਕੀਤਾ।