Thursday, October 16, 2025

SBS

ਐਸ.ਬੀ.ਐਸ. ਨਗਰ ਕਤਲ ਕਾਂਡ : ਲੱਕੀ ਪਟਿਆਲ-ਦਵਿੰਦਰ ਬੰਬੀਹਾ ਗੈਂਗ ਦੇ ਦੋ ਸ਼ੂਟਰ ਮੁੰਬਈ ਤੋਂ ਗ੍ਰਿਫ਼ਤਾਰ

ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ  ਨੇ ਅਮਰੀਕਾ-ਅਧਾਰਤ ਜਸਕਰਨ ਕੰਨੂ ਦੀ ਮਿਲੀਭੁਗਤ  ਨਾਲ  ਹਾਲ ਹੀ ਵਿੱਚ ਪੋਜੇਵਾਲ ਵਿਖੇ ਇੱਕ ਵਿਅਕਤੀ ਦੀ ਕੀਤੀ ਸੀ ਹੱਤਿਆ : ਡੀ.ਜੀ.ਪੀ. ਗੌਰਵ ਯਾਦਵ

ਪੰਜਾਬ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲਿਆ, ਐਸ.ਬੀ.ਐਸ. ਨਗਰ ਤੋਂ ਪਾਕਿ ਆਈ.ਐਸ.ਆਈ. ਨਾਲ ਸਬੰਧਤ ਅੱਤਵਾਦੀ ਹਾਰਡਵੇਅਰ ਬਰਾਮਦ

ਬਰਾਮਦ ਕੀਤੇ ਗਏ ਅੱਤਵਾਦੀ ਹਾਰਡਵੇਅਰ ਵਿੱਚ 2 ਆਰਪੀਜੀ, 2 ਆਈਈਡੀਜ਼ ਅਤੇ 5 ਗਰਨੇਡ ਸ਼ਾਮਲ

ਐਸ.ਬੀ.ਐਸ. ਨਗਰ ਤੋਂ ਫੜੀ ਡੀ.ਏ.ਪੀ. ਖਾਦ ਵਿੱਚ ਨਾਈਟ੍ਰੋਜਨ ਤੇ ਫਾਸਫੋਰਸ ਦੀ ਵੱਡੀ ਕਮੀ ਬਾਰੇ ਲੈਬ ਟੈਸਟ ਵਿੱਚ ਹੋਈ ਪੁਸ਼ਟੀ; ਐਫਆਈਆਰ ਦਰਜ

ਖਾਦ ਵਿੱਚ ਮਹਿਜ਼ 2.80% ਨਾਈਟ੍ਰੋਜਨ, 16.23% ਫਾਸਫੋਰਸ ਪਾਇਆ ਗਿਆ, ਜਦੋਂਕਿ ਮਾਤਰਾ ਕ੍ਰਮਵਾਰ 18% ਅਤੇ 46% ਹੋਣੀ ਚਾਹੀਦੀ ਸੀ: ਗੁਰਮੀਤ ਸਿੰਘ ਖੁੱਡੀਆਂ

ਪਹਿਲਵਾਨ ਗੁਰਸਹਿਜਪ੍ਰੀਤ ਸਿੰਘ ਨੇ ਸੂਬਾ ਪੱਧਰੀ ਕੁਸ਼ਤੀ ਮੁਕਾਬਲੇ ਵਿਚੋਂ ਚਾਂਦੀ ਦਾ ਮੈਡਲ ਜਿੱਤ ਕੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਮ ਕੀਤਾ ਰੌਸ਼ਨ

ਇਲਾਕੇ ਦੇ ਪ੍ਰਸਿੱਧ ਕੁਸ਼ਤੀ ਅਖਾੜੇ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਵਿਖੇ ਕੁਸ਼ਤੀ ਟਰੇਨਿੰਗ ਕਰਦੇ ਪਿੰਡ ਕੰਗਰੋੜ ਦੇ ਵਾਸੀ ਨੌਜਵਾਨ ਪਹਿਲਵਾਨ ਗੁਰਸਹਿਜਪ੍ਰੀਤ ਸਿੰਘ ਨੇ ਪਟਿਆਲਾ ਵਿਖੇ ਹੋਈਆਂ 

ਪੰਜਾਬ ਪੁਲਿਸ ਨੇ ਐਸ.ਬੀ.ਐਸ.ਨਗਰ ਵਿੱਚ ਨਸ਼ਿਆਂ ਵਿਰੁੱਧ ਸਾਈਕਲ ਰੈਲੀ ਕੱਢੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

ਵਿਜੀਲੈਂਸ ਬਿਊਰੋ ਵੱਲੋਂ ਐਸ.ਬੀ.ਐਸ. ਨਗਰ ਦੀਆਂ ਅਨਾਜ ਮੰਡੀਆਂ 'ਚ ਲੇਬਰ ਤੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਨਾਲ ਸਬੰਧਤ ਇੱਕ ਹੋਰ ਦੋਸ਼ੀ ਕਾਬੂ

ਹੁਣ ਤੱਕ ਘੁਟਾਲੇ ਨਾਲ ਸਬੰਧਤ ਪੰਜ ਮੁਲਜ਼ਮ ਗ੍ਰਿਫ਼ਤਾਰ