ਨਸ਼ਿਆਂ ਵਿਰੁੱਧ ਜੰਗ ਵਿੱਚ ਨਵਾਂ ਅਧਿਆਇ
ਆਪਦਾ ਪ੍ਰਬੰਧਨ 'ਚ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਵਿਅਕਤੀਆਂ/ਸੰਸਥਾਵਾਂ ਨੂੰ ਮਿਲੇਗਾ ਪੁਰਸਕਾਰ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪਟਿਆਲਾ ਜ਼ਿਲ੍ਹੇ ਦਾ ਕਸਬਾ ਪਾਤੜਾਂ ਨੇੜੇ ਪੈਂਦੇ ਪਿੰਡ ਨਿਆਲ ਦੇ ਦੋ ਡਰਾਈਵਰਾਂ ਵੱਲੋਂ ਖੁਦਕੁਸ਼ੀ ਕਰਨ
ਸ਼ੇਰ ਏ ਪੰਜਾਬ ਕਿਸਾਨ ਯੂਨੀਅਨ ਸਰਕਾਰ ਦੇ ਫੈਸਲੇ ਦੇ ਵਿਰੋਧ’ਚ ਸੰਘਰਸ਼ ਜਾਰੀ ਰੱਖੇਗੀ
ਨਿਗਮ (ਐਮ ਸੀ) ਮੋਹਾਲੀ ਨੇ ਸਰਕਾਰ ਦੁਆਰਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਲਈ ਐਲਾਨੀ ਗਈ ਇੱਕਮੁਸ਼ਤ ਨਿਪਟਾਰਾ (ਓ ਟੀ ਐਸ) ਯੋਜਨਾ ਤਹਿਤ ਲਗਭਗ 20 ਕਰੋੜ ਰੁਪਏ ਸਫਲਤਾਪੂਰਵਕ ਵਸੂਲ ਕੀਤੇ ਹਨ।
ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਬਾਨੀ ਪਿ੍ਰੰਸੀਪਲ ਹਰਭਜਨ ਸਿੰਘ ਦੀ ਯਾਦ ਵਿੱਚ ਚਲਾਏ ਜਾ ਰਹੇ
ਸੂਬੇ ਦੇ ਆੜ੍ਹਤੀਆਂ ਵੱਡੀ ਰਾਹਤ ਪਹੁੰਚਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਆੜ੍ਹਤੀਆਂ ਨੂੰ ਅਲਾਟ ਦੁਕਾਨਾਂ ਅਤੇ ਪਲਾਟਾਂ 'ਤੇ ਵਿਆਜ ਅਤੇ ਜੁਰਮਾਨੇ ਦੇ ਬੋਝ ਨੂੰ ਘਟਾਉਣ ਲਈ ਯਕਮੁਸ਼ਤ- ਨਿਪਟਾਰਾ (ਓਟੀਐਸ) ਨੀਤੀ ਲੈ ਕੇ ਆਵੇਗੀ।
ਸ਼੍ਰੀਮਤੀ ਦਿਵਿਆ ਪੀ, ਆਈ ਏ ਐਸ, ਐੱਸ ਡੀ ਐਮ ਖਰੜ ਨੇ ਮਿਡ-ਡੇਅ ਮੀਲ ਸਕੀਮ ਦੇ ਜ਼ਮੀਨੀ ਪੱਧਰ ਤੇ ਲਾਗੂ ਹੋਣ ਅਤੇ ਗੁਣਵੱਤਾ ਦੀ ਸਮੀਖਿਆ ਕਰਨ ਲਈ ਸਰਕਾਰੀ ਸਕੂਲ, ਸਹੌੜਾਂ ਦਾ ਅਚਾਨਕ ਦੌਰਾ ਕੀਤਾ।
ਹੱਕੀ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਲੜਣ ਦਾ ਅਹਿਦ
ਸਾਬਕਾ ਡਾਇਰੈਕਟਰ, ਪਸ਼ੂ ਪਾਲਣ ਵਿਭਾਗ, ਪੰਜਾਬ, ਸੰਗੀਤਾ ਤੂਰ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ ਗਈ
ਸਰਕਾਰੀ ਸਕੂਲਾਂ ਦੇ 250 ਮਾਰਗ ਦਰਸ਼ਕ ਅਧਿਆਪਕਾਂ ਨਾਲ ਕਿੱਤਾ ਮਾਹਰਾਂ ਨੇ ਪਾਈ ਸਾਂਝ
ਅਕੇਡੀਆ ਸਕੂਲ 'ਚ ਕਰਵਾਏ ਮੁਕਾਬਲੇ ਵਿੱਚ ਸ਼ਾਮਲ ਵਿਦਿਆਰਥੀ
ਯੋਜਨਾਵਾਂ ਦਾ ਯੋਗ ਵਿਅਕਤੀਆਂ ਨੂੰ ਸਮੇਂ 'ਤੇ ਦੇਣ ਲਾਭ, ਸੁਝਾਅ ਮਿਲਣ 'ਤੇ ਯੋਜਨਾਵਾਂ ਵਿੱਚ ਸੋਧ ਸੰਭਵ
ਅਸੀਂ ਅਕਸਰ ਵੇਖਦੇ ਹਾਂ ਕਿ ਸਾਡੇ ਸਕੂਲਾਂ ਵਿੱਚ ਸਵੇਰ ਦੀ ਸਭਾ ਜਾਂ ਹੋਰ ਸਭਿਆਚਾਰਕ ਸਮਾਗਮਾਂ ਦੇ ਮੌਕਿਆਂ ਉੱਤੇ ਵਧੀਆ ਸੇਧ ਦੇਣ ਵਾਲੇ ਗੀਤ ਬਹੁਤ ਘੱਟ ਗਾਏ ਜਾਂਦੇ ਹਨ।
ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਡਾ. ਜਸਬੀਰ ਸਿੰਘ ਸੰਧੂ, ਇੰਜ. ਅਮਿਤ ਰਤਨ, ਮਾਸਟਰ ਜਗਸੀਰ ਸਿੰਘ ਤੇ ਏ.ਡੀ.ਸੀ. ਜਸਵਿੰਦਰ ਸਿੰਘ ਰਮਦਾਸ ਵੱਲੋਂ ਅਧਿਕਾਰੀਆਂ ਨਾਲ ਬੈਠਕ
ਮੰਤਰੀ ਨੇ ਕਿਹਾ - 15 ਜ਼ਿਲ੍ਹਿਆਂ ਦੀਆਂ ਲਾਭਪਾਤਰੀ ਧੀਆਂ ਨੂੰ ਵਿਆਹ ਸਹਾਇਤਾ ਤਹਿਤ ਮਿਲੇਗਾ ਰਾਹਤ ਰਾਸ਼ੀ ਦਾ ਲਾਭ
ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀ
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਲੈਂਡ ਪੂਲਿੰਗ ਨੀਤੀ 2025 ਵਿੱਚ ਸੋਧਾਂ ਨੂੰ ਮਨਜ਼ੂਰੀ
15 ਜੁਲਾਈ ਦੀ ਥਾਂ 01 ਅਗਸਤ ਤੱਕ ਹੋਣਗੇ ਦਾਖਲੇ, ਪੰਜਾਬ ਸਕੂਲ ਬੋਰਡ ਨੇ ਜਾਰੀ ਕੀਤਾ ਨਵਾਂ ਰਜਿਸਟ੍ਰੇਸ਼ਨ ਸ਼ਡਿਊਲ
ਵਿਦਿਆਰਥੀਆਂ ਨੂੰ ਕੁਰਬਾਨੀਆਂ ਤੇ ਯੋਗਦਾਨ ਬਾਰੇ ਜਾਣੂ ਕਰਵਾਉਣ ਲਈ ਉੱਘੀਆਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਅਤੇ ਸੰਖੇਪ ਜੀਵਨੀਆਂ ਹੋਣਗੀਆਂ ਪ੍ਰਦਰਸ਼ਿਤ: ਹਰਜੋਤ ਬੈਂਸ
ਲੈਂਡ ਪੂਲਿੰਗ ਸਕੀਮ ਤੋਂ ਸਬੰਧਤ ਪਿੰਡਾਂ ਦੇ ਵਸਨੀਕ ਹੋਏ ਪੂਰੀ ਤਰ੍ਹਾਂ ਸੰਤੁਸ਼ਟ
ਸਕੀਮ ਨੂੰ ਅਗਾਂਹਵਧੂ ਤੇ ਕਿਸਾਨ ਪੱਖੀ ਦੱਸਿਆ
ਪਹਿਲ ਦਾ ਉਦੇਸ਼ ਬੱਚਿਆਂ ਨੂੰ ਬਿਨਾਂ ਕਿਸੇ ਕੀਮਤ ਦੇ ਪੌਸ਼ਟਿਕ, ਭਰਪੂਰ ਖੁਰਾਕ ਪ੍ਰਦਾਨ ਕਰਨਾ : ਚੇਅਰਮੈਨ ਬਾਲ ਮੁਕੰਦ ਸ਼ਰਮਾ
ਸ੍ਰੀ ਹਰਮਨਦੀਪ ਸਿੰਘ ਹਾਂਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ.ਨਗਰ, ਸ੍ਰੀ ਨਵਨੀਤ ਸਿੰਘ ਮਾਹਲ ਪੀ.ਪੀ.ਐਸ. ਕਪਤਾਨ ਪੁਲਿਸ ਟ੍ਰੈਫਿਕ ਵੱਲੋਂ ਨਸ਼ਿਆਂ ਖਿਲਾਫ ਅਤੇ ਟ੍ਰੈਫਿਕ ਨਿਯਮਾਂ ਦੀ ਜਾਗਰੂਕਤਾ ਸਬੰਧੀ ਚਲਾਈ ਗਈ
ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਹਲਕਾ ਪਟਿਆਲਾ ਅਰਬਨ (ਸ਼ਹਿਰੀ) ਐਸ.ਸੀ.ਭਾਈਚਾਰੇ ਦੇ 24 ਕਰਜ਼ਦਾਰਾਂ ਨੂੰ ਕਰੀਬ 37.33 ਲੱਖ ਰੁਪਏ ਦੀ ਕਰਜ਼ਾ ਮੁਆਫੀ ਦਾ ਲਾਭ ਪ੍ਰਦਾਨ ਕਰਕੇ ਸਮਾਜਿਕ ਅਤੇ ਆਰਥਿਕ ਸਥਿਤੀ ਨੂੰ ਮਜ਼ਬੂਤ ਬਣਾਉਣ ਵੱਲ ਇੱਕ ਵੱਡਾ ਕ਼ਦਮ ਚੁੱਕਿਆ ਹੈ।
ਮਾਨ ਸਰਕਾਰ ਤੇ ਲਾਏ ਵਾਅਦਾ ਖਿਲਾਫੀ ਦੇ ਇਲਜ਼ਾਮ
ਖੇਡਾਂ ਦੇ ਖੇਤਰ ਨਾਲ਼ ਜੁੜੇ ਵੱਖ-ਵੱਖ ਮਾਮਲਿਆਂ ਬਾਰੇ ਕੀਤੀਆਂ ਗਈਆਂ ਵਿਚਾਰਾਂ
ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਕਿਰਨ ਸ਼ਰਮਾ ਪੀਸੀਐੱਸ ਵੱਲੋਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਪਟਿਆਲਾ ਦੇ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ ਗਿਆ।
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਤਾਇਨਾਤ ਪੁਲਿਸ ਅਧਿਕਾਰੀਆਂ ਲਈ ਇੰਟੀਗ੍ਰੇਟਡ ਰੋਡ ਐਕਸੀਡੈਂਟ ਡਾਟਾਬੇਸ ਪੋਰਟਲ ਬਾਰੇ ਵਿਸ਼ੇਸ਼ ਟਰੇਨਿੰਗ ਸੈਸ਼ਨ ਆਯੋਜਿਤ ਕੀਤਾ ਗਿਆ।
82 ਸਕੂਲ ਵਾਹਨਾਂ ਦੀ ਚੈਕਿੰਗ, ਖਾਮੀਆਂ ਸਾਹਮਣੇ ਆਉਣ 'ਤੇ 66 ਚਲਾਨ, 4 ਬਾਊਂਡ, 1.75 ਲੱਖ ਰੁਪਏ ਜ਼ੁਰਮਾਨਾ-ਆਰ.ਟੀ.ਓ. ਬਬਨਦੀਪ ਸਿੰਘ ਵਾਲੀਆ
ਪਾਵਨ ਗ੍ਰੰਥਾਂ ਦੀ ਬੇਅਦਬੀ ਦੇ ਘਿਨਾਉਣੇ ਜੁਰਮ ਦੇ ਦੋਸ਼ੀਆਂ ਲਈ ਉਮਰ ਕੈਦ ਦੀ ਸਜ਼ਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਲਿਆ ਇਤਿਹਾਸਕ ਫੈਸਲਾ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੇ ਪਿੰਡ ਰਾਮਨਗਰ ਤੋਂ ਕੀਤੀ ਸਰਕਾਰੀ ਸਕੂਲਾਂ ‘ਚ ਏ.ਸੀ. ਲਗਵਾਉਣ ਲਈ ਵਿੱਢੀ ਮੁਹਿੰਮ ਦੀ ਸ਼ੁਰੂਆਤ
ਹਰ ਜ਼ਿਲ੍ਹੇ ਵਿੱਚ ਵਿਸ਼ੇਸ਼ ਕੈਂਪ ਲਗਣਗੇ
27.07.2025 (ਐਤਵਾਰ) ਨੂੰ ਸਵੇਰੇ 08.00 ਵਜੇ ਤੋਂ ਸ਼ਾਮ 04.00 ਵਜੇ ਤੱਕ ਬੈਲਟ ਪੇਪਰਾਂ ਰਾਹੀਂ ਪੈਣਗੀਆਂ ਵੋਟਾਂ
ਬਾਗਬਾਨੀ ਵਿਭਾਗ, ਜ਼ਿਲ੍ਹਾ ਐੱਸ.ਏ.ਐੱਸ. ਨਗਰ ਵੱਲੋਂ ਬਲਾਕ ਡੇਰਾਬੱਸੀ ਦੇ ਪਿੰਡ ਮਲਕਪੁਰ ਵਿਖੇ ਇਸ ਵਿਭਾਗ ਨਾਲ ਸਬੰਧਤ ਸਕੀਮਾਂ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ।
ਮਿਡ-ਡੇਅ ਮੀਲ ਦੀਆਂ ਬੇਨਿਯਮੀਆਂ 'ਤੇ ਸਖ਼ਤ ਨਿਰਦੇਸ਼ ਜਾਰੀ ਕੀਤੇ
ਕਿਹਾ, ਆਮ ਵਰਗਾਂ ਅਤੇ ਕਮਜ਼ੋਰ ਵਰਗਾਂ ਲਈ ਆਉਂਦੇ ਫੰਡਾਂ ਲਈ ਲੋੜਵੰਦ ਲੋਕਾਂ ਨੂੰ ਕੀਤਾ ਜਾਵੇ ਜਾਗਰੂਕ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ `ਮੁੱਖ ਮੰਤਰੀ ਸਿਹਤ ਯੋਜਨਾ´ ਨੂੰ ਲੋਕਾਂ ਲਈ ਬਹੁਤ ਹੀ ਲਾਹੇਵੰਦ ਦੱਸਿਆ
ਬੱਸਾਂ ਵਿਚਲੀਆਂ ਖਾਮੀਆਂ 15 ਦਿਨਾਂ ਵਿੱਚ ਦੂਰ ਕਰਨ ਦੀ ਹਦਾਇਤ, ਦੁਬਾਰਾ ਚੈਕਿੰਗ ਕਰਕੇ ਚਲਾਨ ਕੱਟਣ ਸਮੇਤ ਵਾਹਨ ਜ਼ਬਤ ਵੀ ਹੋਣਗੇ-ਰਿਚਾ ਗੋਇਲ
ਲਾਭਪਾਤਰੀ ਪਰਿਵਾਰਾਂ ਵੱਲੋਂ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ