Tuesday, October 28, 2025

SCC

ਵਾਈ.ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਵੱਲੋਂ ਐਸ.ਸੀ. ਕਮਿਸ਼ਨ ਨੂੰ ਰਿਪੋਰਟ ਪੇਸ਼

ਜਸਵੀਰ ਸਿੰਘ ਗੜ੍ਹੀ ਵੱਲੋਂ ਚੰਡੀਗੜ੍ਹ ਪੁਲਿਸ ਨੂੰ ਲਲਿਤਾ ਕੁਮਾਰੀ ਬਨਾਮ ਯੂ.ਪੀ. ਸਰਕਾਰ ਫੈਸਲੇ ਅਨੁਸਾਰ ਕਾਰਵਾਈ ਕਰਨ ਦੇ ਹੁਕਮ

ਐਸ.ਸੀ.ਕਮਿਸਨ ਦੇ ਚੇਅਰਮੈਨ ਵਲੋਂ ਅੱਜ ਕੀਤਾ ਜਾਵੇਗਾ ਪਿੰਡ ਧਲੇਤਾ ਦੌਰਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਲੰਧਰ ਜ਼ਿਲ੍ਹੇ ਦੇ ਧਲੇਤਾ ਪਿੰਡ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਗੁਰੂਦਵਾਰਾ ਦੀ ਜ਼ਮੀਨ ਉੱਤੇ ਸਿਵਲ ਪ੍ਰਸ਼ਾਸ਼ਨ ਵਲੋਂ ਪੁਲਿਸ ਪ੍ਰਸ਼ਾਸ਼ਨ ਦੀ ਸਹਾਇਤਾ ਨਾਲ ਕਬਜਾ ਕਰਨ ਸਬੰਧੀ 

ਐਸ.ਸੀ. ਕਮਿਸ਼ਨ ਵਲੋਂ ਜਲੰਧਰ ਦੇ ਰਾਮਾਨੰਦ ਚੌਕ ਵਿਚੋਂ ਬੋਰਡ ਪੁੱਟਣ ਸਬੰਧੀ ਪੁਲਿਸ ਕਮਿਸ਼ਨਰ ਅਤੇ ਕਮਿਸ਼ਨਰ ਨਗਰ ਨਿਗਮ ਜਲੰਧਰ ਤੋਂ ਰਿਪੋਰਟ ਤਲਬ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਇਕ ਮਾਮਲੇ ਵਿਚ ਸੂ ਮੋਟੋ ਨੋਟਿਸ ਲੈਂਦਿਆਂ ਜਲੰਧਰ ਦੇ ਸੰਤ ਰਾਮਾਨੰਦ ਚੌਕ ਵਿਚੋਂ ਲੱਗੇ ਬੋਰਡ ਪੁੱਟਣ ਸਬੰਧੀ ਪੁਲਿਸ ਕਮਿਸ਼ਨਰ ਅਤੇ ਕਮਿਸ਼ਨਰ ਨਗਰ ਨਿਗਮ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ।

ਐਸ.ਸੀ. ਕਮਿਸ਼ਨ ਵਲੋਂ ਕਮਿਸ਼ਨਰ ਆਫ਼ ਪੁਲਿਸ ਅੰਮ੍ਰਿਤਸਰ ਤਲਬ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਇਕ ਮਾਮਲੇ ਵਿਚ ਕਮਿਸ਼ਨਰ ਆਫ਼ ਪੁਲਿਸ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਕੇਸ ਦੀ ਸੁਣਵਾਈ

ਐਸ.ਸੀ. ਕਮਿਸ਼ਨ ਵੱਲੋਂ ਟਰੱਕ ਡਰਾਈਵਰ ਖੁਦਕੁਸ਼ੀ ਮਾਮਲੇ ਵਿੱਚ ਐਸ.ਐਸ.ਪੀ. ਪਟਿਆਲਾ ਤਲਬ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪਟਿਆਲਾ ਜ਼ਿਲ੍ਹੇ ਦਾ ਕਸਬਾ ਪਾਤੜਾਂ ਨੇੜੇ ਪੈਂਦੇ ਪਿੰਡ ਨਿਆਲ ਦੇ ਦੋ ਡਰਾਈਵਰਾਂ ਵੱਲੋਂ ਖੁਦਕੁਸ਼ੀ ਕਰਨ 

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਐਸ.ਸੀ.ਭਾਈਚਾਰੇ ਦੇ 24 ਕਰਜ਼ਦਾਰਾਂ ਨੂੰ 37.33 ਲੱਖ ਦੀ ਕਰਜਾ ਮੁਆਫੀ ਦਾ ਤੋਹਫ਼ਾ

ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਹਲਕਾ ਪਟਿਆਲਾ ਅਰਬਨ (ਸ਼ਹਿਰੀ) ਐਸ.ਸੀ.ਭਾਈਚਾਰੇ ਦੇ 24 ਕਰਜ਼ਦਾਰਾਂ ਨੂੰ ਕਰੀਬ 37.33 ਲੱਖ ਰੁਪਏ ਦੀ ਕਰਜ਼ਾ ਮੁਆਫੀ ਦਾ ਲਾਭ ਪ੍ਰਦਾਨ ਕਰਕੇ ਸਮਾਜਿਕ ਅਤੇ ਆਰਥਿਕ ਸਥਿਤੀ ਨੂੰ ਮਜ਼ਬੂਤ ਬਣਾਉਣ ਵੱਲ ਇੱਕ ਵੱਡਾ ਕ਼ਦਮ ਚੁੱਕਿਆ ਹੈ।

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਮਾਣਾ ਹਲਕੇ ਦੇ ਐਸ.ਸੀ. ਭਾਈਚਾਰੇ ਦੇ 86 ਲਾਭਪਾਤਰੀਆਂ ਨੂੰ 1.36 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਲਾਭ ਪ੍ਰਦਾਨ

ਲਾਭਪਾਤਰੀ ਪਰਿਵਾਰਾਂ ਵੱਲੋਂ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ

ਐਸ.ਸੀ.ਕਮਿਸਨ ਦੇ ਦਖਲ ਨਾਲ ਕਾਲਜ ਪ੍ਰਬੰਧਕਾਂ ਨੇ ਵਿਦਿਆਰਥੀ ਦੇ ਪਿਤਾ ਖ਼ਿਲਾਫ਼ ਦਾਇਰ ਚੈੱਕ ਬਾਉਂਸ ਦਾ ਮਾਮਲਾ ਵਾਪਸ ਲਿਆ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ.ਜਸਵੀਰ ਸਿੰਘ ਗੜ੍ਹੀ ਦੇ ਦਖਲ ਨਾਲ ਕਾਲਜ ਪ੍ਰਬੰਧਕਾਂ ਨੇ ਵਿਦਿਆਰਥੀ ਦੇ ਪਿਤਾ ਖ਼ਿਲਾਫ਼ ਦਾਇਰ ਚੈੱਕ ਬਾਉਂਸ ਦਾ ਮਾਮਲਾ ਵਾਪਸ ਲੈ ਲਿਆ ਹੈ।

ਆਪ ਦੀ ਸਰਕਾਰ ਵਲੋਂ ਐਸਸੀ ਕਮਿਸ਼ਨ ਵਿੱਚ ਐਸਸੀ ਚੇਅਰਮੈਨ ਨਾ ਲਗਾਉਣ ਕਰਕੇ ਹੀ ਐਸਸੀ ਸਮਾਜ ਦੇ ਲੋਕਾਂ ਦੇ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ  : ਬੇਗਮਪੁਰਾ ਟਾਈਗਰ ਫੋਰਸ

ਬੇਗਮਪੁਰਾ ਟਾਈਗਰ ਫੋਰਸ ਵਿੱਚੋਂ ਕੱਢੇ ਗਏ ਲੋਕਾਂ ਵਲੋਂ ਰਜਿ.  ਕਰਵਾਈ ਸੇਵਾ ਸੋਸਾਇਟੀ ਨੂੰ ਅਦਾਲਤ ਵਿੱਚ ਚੈਲੇੰਜ ਕਰਕੇ ਕੈਂਸਲ ਕਵਾਵਾਂਗੇ  : ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ

ਜੈਤੋ ਪੁਲੀਸ ਵੱਲੋਂ ਐਸਸੀ ਸਮਾਜ ਤੇ ਕੀਤੇ ਗਏ ਲਾਠੀਚਾਰਜ਼ ਨੇ ਭਾਰਤੀ ਲੋਕਤੰਤਰ ਦਾ ਜਨਾਜ਼ਾ ਕੱਢ ਕੇ ਰੱਖ ਦਿੱਤਾ : ਬੇਗਮਪੁਰਾ ਟਾਈਗਰ ਫੋਰਸ

ਰਾਜਨੀਤਿਕ ਸ਼ਹਿ ਤੇ ਜਿਲ੍ਹਾ ਪੁਲਿਸ ਮੁਖੀ ਨੇ ਲੜਾਈ ਦੀ ਅਸਲ ਤਹਿ ਤੱਕ ਜਾਣਾ ਮੁਨਾਸਿਬ ਨਹੀਂ ਸਮਝਿਆ  : ਕ੍ਰਿਸ਼ਨ ਲਾਲ/ਧਰਮਪਾਲ 

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਅਰਜ਼ੀਆਂ ਭਰਨ ਦੀ ਆਖਰੀ ਮਿਤੀ 15 ਅਕਤੂਬਰ

ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਅਹੁੱਦੇ 'ਤੇ ਸ਼੍ਰੀ ਕਿਸ਼ੋਰ ਮਕਵਾਨਾ ਨਿਯੁਕਤ : ਕੈਂਥ

ਪੱਛਮੀ ਬੰਗਾਲ 'ਚ ਸੰਦੇਸ਼ਖਾਲੀ ਦੇ ਅਨੁਸੂਚਿਤ ਜਾਤੀ ਸਮਾਜ ਨਾਲ ਕਥਿਤ ਅੱਤਿਆਚਾਰ ਅਤੇ ਹਿੰਸਾ 'ਤੇ ਕਾਬੂ ਪਾਉਣ ਅਤੇ ਸਮਾਜਿਕ ਨਿਆਂ ਦਿਵਾਉਣ ਵਿੱਚ ਮਹੱਤਵਪੂਰਨ ਚੇਅਰਮੈਨ ਦੀ ਨਿਯੁਕਤੀ --- ਕੈਂਥ

ਡਾ ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਕੰਮ ਕਰਦੇ ਹੋਏ ਸ੍ਰੀ ਸੁਖਤਿਆਰ ਸਿੰਘ ਪੁੱਤਰ ਸ੍ਰੀ ਸੁੱਚਾ ਸਿੰਘ ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਵਜੀਦਾ ਫਾਜਿਲਕਾ ਵਿਖੇ ਬਤੌਰ ਪੰਜਾਬੀ ਲੈਕਚਰਾਰ ਕੰਮ ਕਰਦਾ ਹੈ

ਰਵਨੀਤ ਸਿੰਘ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼