Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

SCCommission

ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਿੰਨ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਲ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਅਖ਼ਬਾਰਾਂ ਰਾਹੀਂ ਧਿਆਨ ਵਿੱਚ ਆਏ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਸੂ-ਮੋਟੋ  ਨੋਟਿਸ ਜਾਰੀ ਕੀਤਾ ਗਿਆ ਹੈ।

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਅੰਮ੍ਰਿਤਸਰ ਪਹੁੰਚੇ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਮੰਗਲਵਾਰ ਨੂੰ ਛੇਹਰਟਾ ਨੇੜੇ ਇੰਡੀਆ ਗੇਟ ਵਿਖੇ ਸਥਿਤ ਐੱਸ.ਪੀ. ਰਿਜ਼ੋਰਟ ਵਿੱਚ ਕਰਵਾਏ ਗਏ ਕਮਿਸ਼ਨ ਵਾਲੰਟੀਅਰ ਲੋਕ ਮਿਲਣੀ ਪ੍ਰੋਗਰਾਮ ਵਿੱਚ ਸ਼ਾਮਲ ਹੋਏ। ਇਹ ਸਮਾਗਮ ਪੰਜਾਬ ਐੱਸ.ਸੀ. ਕਮਿਸ਼ਨ ਦੇ ਵਾਲੰਟੀਅਰ ਰਜਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ।

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਧੂਰੀ ਮਾਮਲੇ ਵਿਚ ਕੇਂਦਰੀ ਰੇਲ ਰਾਜ ਮੰਤਰੀ ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਲਈ ਇਕ ਹੋਰ ਮੌਕਾ ਦਿੱਤਾ ਹੈ।

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਦਿੱਤੀ ਗਈ ਸ਼ਿਕਾਇਤ ਉਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਤੋਂ 2 ਜੁਲਾਈ 2026 ਨੂੰ ਰਿਪੋਰਟ ਤਲਬ ਕੀਤੀ ਹੈ।

ਐਸ.ਸੀ.ਕਮਿਸ਼ਨ ਵਲੋਂ ਪਿੰਡ ਝੋਰੜ ਮਾਮਲੇ ਵਿਚ ਸੂ ਮੋਟੋ ਨੋਟਿਸ ਐਸ.ਐਸ.ਪੀ. ਸ਼੍ਰੀ ਮੁਕਤਸਰ ਸਾਹਿਬ ਤੋਂ ਰਿਪੋਰਟ ਤਲਬ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਝੋਰੜ ਵਿਚ ਦੋ ਦਲਿਤ ਨੌਜਵਾਨਾਂ ਨੂੰ ਰੱਸੀ ਨਾਲ ਬੰਨ੍ਹ ਕੇ ਖੇਤਾਂ ਵਿਚ ਘੜੀਸਣ ਦੇ ਮਾਮਲੇ ਵਿਚ ਸੂ ਮੋਟੋ ਨੋਟਿਸ ਲਿਆ ਹੈ।

ਐਸ.ਸੀ. ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਵੱਲੋਂ 4 ਜੂਨ ਨੂੰ ਤਲਬ

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਜਾਤੀਸੂਚਕ ਸ਼ਬਦ ਵਰਤਣ ਸਬੰਧੀ ਮਾਮਲੇ ਵਿੱਚ  ਆਪਣਾ ਪੱਖ ਰੱਖਣ ਲਈ 4 ਜੂਨ 2026 ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਲਈ ਤਲਬ ਕੀਤਾ ਹੈ। 

ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਮੈਂਬਰ ਪਾਰਲੀਮੈਂਟ, ਅਮਰਿੰਦਰ ਸਿੰਘ ਰਾਜਾ ਵੜਿੰਗ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ 1 ਜੁਲਾਈ, 2026 ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। 

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਸੂ-ਮੋਟੋ ਨੋਟਿਸ ਲੈਂਦਿਆਂ ਸੀਨੀਅਰ ਸੁਪਰਡੰਟ ਆਫ ਪੁਲਿਸ, ਸੰਗਰੂਰ ਤੋਂ ਰਿਪੋਰਟ ਤਲਬ ਕੀਤੀ ਹੈ।

ਪੰਜਾਬ ਰਾਜ ਐਸ.ਸੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਦੌਰਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਦੌਰਾ ਕੀਤਾ ਅਤੇ ਕੈਦੀਆਂ ਨੂੰ ਜੇਲ੍ਹ ਮੈਨੂਅਲ ਅਨੁਸਾਰ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਦਾ ਨਿਰੀਖਣ ਕੀਤਾ।

ਐਸ.ਸੀ.ਕਮਿਸਨ ਦੇ ਹੁਕਮ ਦੀ ਪਾਲਣਾ ਨਾ ਕਰਨ ਵਾਲੇ ਐਸ.ਪੀ ਖਿਲਾਫ਼ ਕਾਰਵਾਈ ਲਈ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਗ੍ਰਹਿ ਸਕੱਤਰ ਅਤੇ ਡੀ.ਜੀ.ਪੀ. ਨੂੰ ਲਿਖਿਆ ਪੱਤਰ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਰਾਜ ਦੇ ਗ੍ਰਹਿ ਸਕੱਤਰ ਪੰਜਾਬ ਅਤੇ ਡੀ.ਜੀ.ਪੀ. ਨੂੰ ਪੱਤਰ ਲਿਖ ਕੇ ਪੁਲਿਸ ਦੇ ਇਕ ਐਸ.ਪੀ. ਰੈਂਕ ਦੇ ਅਧਿਕਾਰੀ ਵਲੋਂ ਕਮਿਸ਼ਨ ਦੇ ਹੁਕਮ ਦੀ ਪਾਲਣਾ ਨਾ ਕਰਨ ਦੇ ਮਾਮਲੇ ਵਿਚ ਨਿਯਮਾਂ ਅਨੁਸਾਰ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਨੁਸਾਰ ਸਮਾਜ 'ਚ ਬਰਾਬਰਤਾ ਬਣਾਉਣ ਦੀ ਅਪੀਲ

ਕਾਂਸਲ ਪਿੰਡ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮ ਵਿੱਚ ਸ਼ਿਰਕਤ; ਸ੍ਰੀ ਗੁਰੂ ਰਵਿਦਾਸ ਜੀ ਤੇ ਡਾ. ਬੀ.ਆਰ. ਅੰਬੇਡਕਰ ਦੀ ਯਾਦ ਵਿੱਚ ਥਾਂ ਬਣਾਉਣ ਦਾ ਭਰੋਸਾ

ਐਸ.ਸੀ. ਕਮਿਸ਼ਨ ਵੱਲੋਂ ਡੀ.ਐਸ.ਪੀ. ਤਲਬ

 ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਇਕ ਮਾਮਲੇ ਵਿੱਚ ਕਾਰਵਾਈ ਕਰਦਿਆਂ ਡੀ.ਐਸ.ਪੀ. ਨੂੰ ਤਲਬ ਕੀਤਾ ਹੈ। 

ਐਸ.ਸੀ.ਕਮਿਸ਼ਨ ਵਲੋਂ ਰੂਪਨਗਰ ਦੇ ਐਸ.ਪੀ. ਤਲਬ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਰੂਪ ਨਗਰ ਨਾਲ ਸਬੰਧਤ ਨਾਲ ਸਬੰਧਿਤ ਇਕ ਮਾਮਲੇ ਵਿਚ ਕਮਿਸ਼ਨ ਦੀਆਂ ਹਦਾਇਤਾਂ ਦਾ ਪਾਲਣਾ ਨਾ ਕਰਨ ਦੇ ਮਾਮਲੇ ਵਿਚ ਰੂਪਨਗਰ ਦੇ ਐਸ.ਪੀ.ਨੂੰ ਤਲਬ ਕੀਤਾ ਹੈ। 

ਐਸ.ਸੀ.ਕਮਿਸ਼ਨ ਵਲੋਂ ਵੱਖ ਵੱਖ ਮਾਮਲਿਆਂ ਵਿੱਚ ਪਟਿਆਲਾ ਦੇ ਐਸ.ਪੀ. ਅਤੇ ਡੀ.ਐਸ.ਪੀ ਸਿਟੀ 1 ਤਲਬ

ਕਤਲ ਕਾਂਡ ਵਿਚ ਪੁਲਿਸ ਵਲੋਂ ਕਾਰਵਾਈ ਨਾ ਕਰਨ ਉਤੇ ਡੀ.ਐਸ.ਪੀ ਸਿਟੀ 1 ਪਟਿਆਲਾ ਤਲਬ

ਦਲਿਤ ਨੋਜਵਾਨ ਦੀ ਲਾਸ਼ ਨਾ ਰੱਖਣ ਦੇ ਮਾਮਲੇ 'ਤੇ ਐਸ.ਸੀ ਕਮਿਸ਼ਨ ਸਖ਼ਤ : ਡੀ.ਸੀ. ਰੂਪਨਗਰ ਤੋਂ ਤੁਰੰਤ ਰਿਪੋਰਟ ਤਲਬ

ਐਸ.ਡੀ.ਐਮ ਅਤੇ ਸਿਵਲ ਸਰਜਨ ਨੂੰ 19 ਨਵੰਬਰ ਨੂੰ ਨਿੱਜੀ ਪੇਸ਼ੀ ਸਮੇਤ ਮੁਕੰਮਲ ਤੱਥ ਪੇਸ਼ ਕਰਨ ਦੇ ਹੁਕਮ

ਵਾਈ.ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਵੱਲੋਂ ਐਸ.ਸੀ. ਕਮਿਸ਼ਨ ਨੂੰ ਰਿਪੋਰਟ ਪੇਸ਼

ਜਸਵੀਰ ਸਿੰਘ ਗੜ੍ਹੀ ਵੱਲੋਂ ਚੰਡੀਗੜ੍ਹ ਪੁਲਿਸ ਨੂੰ ਲਲਿਤਾ ਕੁਮਾਰੀ ਬਨਾਮ ਯੂ.ਪੀ. ਸਰਕਾਰ ਫੈਸਲੇ ਅਨੁਸਾਰ ਕਾਰਵਾਈ ਕਰਨ ਦੇ ਹੁਕਮ

ਐਸ.ਸੀ.ਕਮਿਸਨ ਦੇ ਚੇਅਰਮੈਨ ਵਲੋਂ ਅੱਜ ਕੀਤਾ ਜਾਵੇਗਾ ਪਿੰਡ ਧਲੇਤਾ ਦੌਰਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਲੰਧਰ ਜ਼ਿਲ੍ਹੇ ਦੇ ਧਲੇਤਾ ਪਿੰਡ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਗੁਰੂਦਵਾਰਾ ਦੀ ਜ਼ਮੀਨ ਉੱਤੇ ਸਿਵਲ ਪ੍ਰਸ਼ਾਸ਼ਨ ਵਲੋਂ ਪੁਲਿਸ ਪ੍ਰਸ਼ਾਸ਼ਨ ਦੀ ਸਹਾਇਤਾ ਨਾਲ ਕਬਜਾ ਕਰਨ ਸਬੰਧੀ 

ਐਸ.ਸੀ. ਕਮਿਸ਼ਨ ਵਲੋਂ ਕਮਿਸ਼ਨਰ ਆਫ਼ ਪੁਲਿਸ ਅੰਮ੍ਰਿਤਸਰ ਤਲਬ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਇਕ ਮਾਮਲੇ ਵਿਚ ਕਮਿਸ਼ਨਰ ਆਫ਼ ਪੁਲਿਸ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਕੇਸ ਦੀ ਸੁਣਵਾਈ

ਐਸ.ਸੀ. ਕਮਿਸ਼ਨ ਵੱਲੋਂ ਟਰੱਕ ਡਰਾਈਵਰ ਖੁਦਕੁਸ਼ੀ ਮਾਮਲੇ ਵਿੱਚ ਐਸ.ਐਸ.ਪੀ. ਪਟਿਆਲਾ ਤਲਬ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪਟਿਆਲਾ ਜ਼ਿਲ੍ਹੇ ਦਾ ਕਸਬਾ ਪਾਤੜਾਂ ਨੇੜੇ ਪੈਂਦੇ ਪਿੰਡ ਨਿਆਲ ਦੇ ਦੋ ਡਰਾਈਵਰਾਂ ਵੱਲੋਂ ਖੁਦਕੁਸ਼ੀ ਕਰਨ