Saturday, November 01, 2025

SCERT

ਸਿੱਖਿਆ ਦੀ ਗੁਣਵੱਤਾ ਵਧਾਉਣ ਲਈ ਡਾਇਰੈਕਟਰ SCERT ਵੱਲੋਂ ਮੋਹਾਲੀ ਅਤੇ ਪਟਿਆਲਾ ਦੇ ਸਕੂਲਾਂ ਦਾ ਦੌਰਾ

ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਕਿਰਨ ਸ਼ਰਮਾ ਪੀਸੀਐੱਸ ਵੱਲੋਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਪਟਿਆਲਾ ਦੇ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ ਗਿਆ। 

SCERT ਪੰਜਾਬ ਵੱਲੋਂ 15 ਸਾਲ ਤੋਂ ਉੱਪਰ ਦੇ ਨਾਗਰਿਕਾਂ ਨੂੰ ਸਾਖਰ ਕਰਨ ਲਈ ਡਾਇਟ ਬੁੱਢਣਪੁਰ ਵਿਖੇ ਜਾਗਰੂਕਤਾ ਸੈਮੀਨਾਰ 'ਉਲਾਸ' ਕਰਵਾਇਆ ਗਿਆ

ਡੀਈਓ ਐਲੀਮੈਂਟਰੀ, ਸਰਪੰਚਾਂ, ਪੰਚਾਂ, ਸਕੂਲ ਮੁਖੀਆਂ ਅਤੇ ਪਤਵੰਤੇ ਸੱਜਣਾਂ ਨੇ ਕੀਤੀ ਸ਼ਮੂਲੀਅਤ

ਐਸ ਸੀ ਈ ਆਰ ਟੀ ਵੱਲੋਂ 'ਸੁਰੱਖਿਅਤ ਕਾਰਜ ਸਥਾਨਾਂ ਦਾ ਸਸ਼ਕਤੀਕਰਨ' ਵਿਸ਼ੇ ਤੇ ਵਰਕਸ਼ਾਪ 

ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤੇ ਗਾਈਡੈਂਸ ਅਤੇ ਕਰੀਅਰ ਕਾਉਂਸਲਿੰਗ ਸੈੱਲ, ਐਸ ਸੀ ਈ ਆਰ ਟੀ ਪੰਜਾਬ ਵੱਲੋਂ 'ਬ੍ਰੇਕਥਰੂ ਟਰੱਸਟ' ਦੇ ਸਹਿਯੋਗ ਨਾਲ, ਐਸ ਸੀ ਈ ਆਰ ਟੀ ਅਤੇ ਡੀ  ਜੀ ਐਸ ਈ ਪੰਜਾਬ ਦਫ਼ਤਰ ਦੇ ਅਧਿਕਾਰੀਆਂ ਲਈ ਬੁੱਧਵਾਰ ਨੂੰ 'ਸੁਰੱਖਿਅਤ ਕਾਰਜ ਸਥਾਨਾਂ ਦਾ ਸਸ਼ਕਤੀਕਰਨ' ਵਿਸ਼ੇ ਤੇ ਵਰਕਸ਼ਾਪ ਦਾ ਸਫ਼ਲਤਾਪੂਰਵਕ ਆਯੋਜਨ ਕੀਤਾ ਗਿਆ।