ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਹਲਕਾ ਪਟਿਆਲਾ ਅਰਬਨ (ਸ਼ਹਿਰੀ) ਐਸ.ਸੀ.ਭਾਈਚਾਰੇ ਦੇ 24 ਕਰਜ਼ਦਾਰਾਂ ਨੂੰ ਕਰੀਬ 37.33 ਲੱਖ ਰੁਪਏ ਦੀ ਕਰਜ਼ਾ ਮੁਆਫੀ ਦਾ ਲਾਭ ਪ੍ਰਦਾਨ ਕਰਕੇ ਸਮਾਜਿਕ ਅਤੇ ਆਰਥਿਕ ਸਥਿਤੀ ਨੂੰ ਮਜ਼ਬੂਤ ਬਣਾਉਣ ਵੱਲ ਇੱਕ ਵੱਡਾ ਕ਼ਦਮ ਚੁੱਕਿਆ ਹੈ।
ਲਾਭਪਾਤਰੀ ਪਰਿਵਾਰਾਂ ਵੱਲੋਂ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ
ਬੇਗਮਪੁਰਾ ਟਾਈਗਰ ਫੋਰਸ ਵਿੱਚੋਂ ਕੱਢੇ ਗਏ ਲੋਕਾਂ ਵਲੋਂ ਰਜਿ. ਕਰਵਾਈ ਸੇਵਾ ਸੋਸਾਇਟੀ ਨੂੰ ਅਦਾਲਤ ਵਿੱਚ ਚੈਲੇੰਜ ਕਰਕੇ ਕੈਂਸਲ ਕਵਾਵਾਂਗੇ : ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ
ਰਾਜਨੀਤਿਕ ਸ਼ਹਿ ਤੇ ਜਿਲ੍ਹਾ ਪੁਲਿਸ ਮੁਖੀ ਨੇ ਲੜਾਈ ਦੀ ਅਸਲ ਤਹਿ ਤੱਕ ਜਾਣਾ ਮੁਨਾਸਿਬ ਨਹੀਂ ਸਮਝਿਆ : ਕ੍ਰਿਸ਼ਨ ਲਾਲ/ਧਰਮਪਾਲ