ਐੱਸ.ਡੀ.ਓ. ਬੱਧਨੀ ਕਲਾਂ ਇੰਜ. ਜਗਰੂਪ ਸਿੰਘ ਦੀ ਬਦਲੀ ਦੇ ਵਿਰੋਧ ਵਿੱਚ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਸਬ ਅਰਬਨ ਮੰਡਲ ਅਤੇ ਸਿਟੀ ਡਵੀਜ਼ਨ ਦੇ ਸਮੂਹ ਆਗੂਆਂ ਦੀ ਸਾਂਝੀ ਮੀਟਿੰਗ ਡਵੀਜ਼ਨ ਪ੍ਰਧਾਨ ਸ੍ਰੀ ਗੁਰਮੀਤ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ।