Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

SIR2026

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐੱਸ.ਆਈ.ਆਰ. ਦੇ ਪਹਿਲੇ ਪੜਾਅ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਵਾਲੇ 37 ਬੂਥ ਲੈਵਲ ਅਫਸਰਾਂ ਦਾ ਸਨਮਾਨ

ਇਸ ਮੌਕੇ ਸਨਮਾਨਿਤ ਬੂਥ ਲੈਵਲ ਅਫਸਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ

ਐੱਸ.ਆਈ.ਆਰ: ਵੋਟਰ ਸੂਚੀ ਨਾਲ ਮੈਪ ਨਾ ਹੋਣ ਵਾਲੇ ਵੋਟਰਾਂ ਨੂੰ ਨੋਟਿਸ ਜਾਰੀ ਕਰਨ ਅਤੇ ਸੁਣਵਾਈ ਪ੍ਰਕਿਰਿਆ ਜਾਰੀ

ਇਸ ਮੀਟਿੰਗ ਵਿੱਚ ਜ਼ਿਲ੍ਹਾ ਸੰਗਰੂਰ ਅਧੀਨ ਆਉਂਦੇ ਪੰਜ ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਤੋਂ ਇਲਾਵਾ ਚੋਣ ਤਹਿਸੀਲਦਾਰ ਸ਼੍ਰੀਮਤੀ ਪਰਮਜੀਤ ਕੌਰ ਸਮੇਤ ਚੋਣ ਸਟਾਫ ਹਾਜ਼ਰ ਸੀ।

SIR 2026: ਵੋਟਰ ਸੂਚੀ ਦੀ ਤਸਦੀਕ ਲਈ 19.35 ਲੱਖ ਨੋਟਿਸ ਜਾਰੀ ਵੋਟਰ ਨਿਰਧਾਰਤ ਪ੍ਰਕਿਰਿਆ ਤਹਿਤ 30 ਅਗਸਤ ਤੋਂ ਪਹਿਲਾਂ ਰੱਖਣ ਆਪਣਾ ਪੱਖ

ਨੂੰ ਸਟੀਕ, ਅੱਪਡੇਟ ਅਤੇ ਗਲਤੀ ਰਹਿਤ ਬਣਾਉਣ ਲਈ ਨਿਰਧਾਰਤ ਪ੍ਰਕਿਰਿਆ ਦੇ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ। ਕਿਸੇ ਵੀ ਕਿਸਮ ਦੀ ਜਾਣਕਾਰੀ ਜਾਂ ਸਹਾਇਤਾ ਲਈ ਨਾਗਰਿਕ ਆਪਣੇ ਬੀਐਲਓ/ਈਆਰਓ/ ਏਈਆਰਓ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ 539N5“ 1pp 'ਤੇ 'ਬੁੱਕ ਏ ਕਾਲ' ਸਹੂਲਤ ਜਾਂ ਵੋਟਰ ਹੈਲਪਲਾਈਨ 1950 ਰਾਹੀਂ ਵੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।

 

 

ਐਸ.ਆਈ.ਆਰ. ਪ੍ਰਕਿਰਿਆ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਡੀਸੀ ਨੇ ਕੀਤੀ ਮੀਟਿੰਗ

ਡੀਸੀ ਨੇ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਅਗਲੇ ਪੜਾਅ ਵਿੱਚ ਵੀ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ।

ਵਿਸ਼ੇਸ਼ ਗਹਿਰੀ ਸੁਧਾਈ : ਵੋਟਰ ਸੂਚੀ ਮੁਢਲੀ ਪ੍ਰਕਾਸ਼ਨਾਂ 13 ਅਗਸਤ ਨੂੰ, ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਚੋਣ ਅਫ਼ਸਰ  ਰਾਜੇਸ਼ ਧੀਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸੁਧਾਈ ਲਈ ਪੰਜਾਬ ਰਾਜ ਵਿੱਚ ਐਲਾਨੇ ਗਏ ਵਿਸ਼ੇਸ਼ ਗਹਿਰੀ ਸੁਧਾਈ (ਸਪੈਸ਼ਲ ਇੰਟੈਸਿਵ ਰਿਵੀਜ਼ਨ-2026) ਹੇਠ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਦਾ ਕੰਮ 100% ਮੁਕੰਮਲ ਹੋ ਚੁੱਕਾ ਹੈ।

ਐਸ.ਆਈ.ਆਰ.2026 ਦੌਰਾਨ ਬੀ.ਐਲ.ਓਜ. ਵਲੋਂ ਲਾਮਿਸਾਲ ਸਮਰਪਣ ਭਾਵਨਾ ਨਾਲ ਕੰਮ ਕੀਤਾ ਗਿਆ: ਸੀ.ਈ.ਓ. ਅਨਿੰਦਿਤਾ ਮਿਤਰਾ

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.2026) ਅਧੀਨ ਘਰੋਂ ਘਰੀਂ ਗਣਨਾ ਪ੍ਰੀਕਿਰਿਆ ਸਮਾਪਤ ਹੋਣ ਉਪਰੰਤ 13 ਅਗਸਤ 2026 ਨੂੰ ਡਰਾਫਟ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਹੋਵੇਗੀ ਅਤੇ ਇਸ ਦੇ ਨਾਲ ਹੀ ਦਾਅਵਿਆਂ ਅਤੇ ਇਤਰਾਜਾਂ ਦੇਣ ਦੀ ਪ੍ਰੀਕਿਰਿਆ 13 ਅਗਸਤ 2026 ਨੂੰ ਸ਼ੁਰੂ ਹੋ ਜਾਵੇਗੀ ਜ਼ੋ ਕਿ 12 ਸਤੰਬਰ 2026 ਤੱਕ ਜਾਰੀ ਰਹੇਗੀ, ਜੋ ਕਿ 31 ਦਿਨ ਬਣਦੇ ਹਨ।

ਐੱਸ.ਆਈ.ਆਰ.: ਗਣਨਾ ਫਾਰਮਾਂ ਦੀ 100 ਫੀਸਦੀ ਡਿਜ਼ੀਟਲਾਈਜ਼ੇਸ਼ਨ ਦਾ ਟੀਚਾ ਪੂਰਾ ਕਰਨ ਵਾਲੇ 100 ਬੀ.ਐਲ.ਓਜ਼. ਸਨਮਾਨਤ

ਭਾਰਤ ਚੋਣ ਕਮਿਸ਼ਨ ਦੇ ਜਾਰੀ ਕੀਤੇ ਸ਼ਡਿਊਲ ਅਨੁਸਾਰ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐੱਸ.ਆਈ.ਆਰ.) -2026 ਦੀਆਂ ਚੱਲ ਰਹੀਆਂ ਗਤੀਵਿਧੀਆਂ ਤਹਿਤ ਮਿਤੀ 25.06.2026 ਤੋਂ ਬੀ.ਐਲ.ਓਜ਼. ਵੱਲੋਂ ਕੀਤੇ ਜਾ ਰਹੇ ਡੋਰ ਟੂ ਡੋਰ ਸਰਵੇ ਦੌਰਾਨ ਵੋਟਰਾਂ ਨੂੰ ਗਣਨਾ ਫ਼ਾਰਮਾਂ ਦੀ ਵੰਡ ਕੀਤੀ ਜਾ ਰਹੀ ਹੈ ਅਤੇ ਵੋਟਰਾਂ ਪਾਸੋਂ ਭਰੇ ਹੋਏ ਫਾਰਮ ਇਕੱਤਰ ਕਰ ਕੇ ਬੀ.ਐਲ.ਓ., ਐਪ ਵਿੱਚ ਡਿਜ਼ੀਟਾਈਜ਼ ਕੀਤੇ ਜਾ ਰਹੇ ਹਨ। 

ਮਰਹੂਮ ਪੰਜਾਬੀ ਅਦਾਕਾਰ ਜਸਵਿੰਦਰ ਭੱਲਾ ਦੇ ਪਰਿਵਾਰ ਨੇ ਐਸ ਆਈ ਆਰ-2026 ਤਹਿਤ ਐਨੂਮਰੇਸ਼ਨ ਫਾਰਮ ਭਰੇ

ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ ਆਈ ਆਰ-2026) ਮੁਹਿੰਮ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹਾ ਸਵੀਪ ਟੀਮ ਵੱਲੋਂ ਵੋਟਰਾਂ ਨੂੰ ਐਨੂਮਰੇਸ਼ਨ ਫਾਰਮ ਭਰਨ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ

ਚੋਣ ਪ੍ਰਬੰਧਨ ਵਿੱਚ ਉੱਤਮਤਾ ਨੂੰ ਮਾਨਤਾ ਦੇਣ ਅਤੇ ਉਤਸ਼ਾਹਿਤ ਕਰਨ ਲਈ ਮੁੱਖ ਚੋਣ ਅਫ਼ਸਰ,ਪੰਜਾਬ ਸ਼੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ (ਈਆਰਓਜ਼) ਨੂੰ ਵਿਸ਼ੇਸ਼ ਗਹਿਰੀ ਸੋਧ (ਐਸ.ਆਈ.ਆਰ.) 2026 ਦੇ ਘਰੋ-ਘਰੀ ਗਣਨਾ ਪੜਾਅ ਨੂੰ ਨਿਰਧਾਰਤ ਸਮਾਂ-ਸੀਮਾਵਾਂ ਤੋਂ ਪਹਿਲਾਂ ਮੁਕੰਮਲ ਕਰਨ ਵਿੱਚ ਉਨ੍ਹਾਂ ਦੇ ਅਸਾਧਾਰਨ ਸਮਰਪਣ ਅਤੇ ਵਚਨਬੱਧਤਾ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ।

ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਅਧੀਨ ਬਾਘਾਪੁਰਾਣਾ ਦੀ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ

ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) 2026 ਦੇ ਚੱਲ ਰਹੇ ਘਰ-ਘਰ ਗਣਨਾ ਪੜਾਅ ਦੌਰਾਨ ਨਿਰਧਾਰਤ ਸਮੇਂ ਤੋਂ ਪਹਿਲਾਂ ਗਣਨਾ ਫਾਰਮਾਂ ਦੀ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਬਾਘਾਪੁਰਾਣਾ (ਜ਼ਿਲ੍ਹਾ ਮੋਗਾ) ਵਿਧਾਨ ਸਭਾ ਹਲਕੇ ਦੇ ਚੋਣ ਅਮਲੇ ਨੂੰ ਵਧਾਈ ਦਿੱਤੀ।

ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ

ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) 2026 ਦੇ ਚੱਲ ਰਹੇ ਘਰ-ਘਰ ਗਣਨਾ ਪੜਾਅ ਦੌਰਾਨ ਨਿਰਧਾਰਤ ਸਮੇਂ ਤੋਂ ਪਹਿਲਾਂ ਗਣਨਾ ਫਾਰਮਾਂ ਦੀ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਦਿੜ੍ਹਬਾ (ਜ਼ਿਲ੍ਹਾ ਸੰਗਰੂਰ) ਅਤੇ ਨਿਹਾਲ ਸਿੰਘ ਵਾਲਾ (ਜ਼ਿਲ੍ਹਾ ਮੋਗਾ) ਵਿਧਾਨ ਸਭਾ ਹਲਕਿਆਂ ਦੀ ਚੋਣ ਅਮਲੇ ਨੂੰ ਵਧਾਈ ਦਿੱਤੀ।

19 ਜੁਲਾਈ ਨੂੰ ਪਟਿਆਲਾ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲੱਗਣਗੇ ਐਸ.ਆਈ.ਆਰ.-2026 ਦੇ ਵਿਸ਼ੇਸ਼ ਕੈਂਪ: ਡਾ. ਅਗਰਵਾਲ

ਭਾਰਤ ਚੋਣ ਕਮਿਸ਼ਨ ਵੱਲੋਂ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਮੁਹਿੰਮ ਤਹਿਤ 19 ਜੁਲਾਈ (ਐਤਵਾਰ) ਨੂੰ ਪਟਿਆਲਾ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ) ਦਾ ਘਰ-ਘਰ ਗਣਨਾ ਪੜਾਅ ਮੌਜੂਦਾ ਸਮੇਂ ਸੂਬੇ ਭਰ ਵਿੱਚ ਚੱਲ ਰਿਹਾ ਹੈ ਅਤੇ ਇਹ 3 ਅਗਸਤ ਤੱਕ ਜਾਰੀ ਰਹੇਗਾ।

ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਨਸਿਵ ਰਵੀਜ਼ਨ (SIR)-2026 ਦਾ ਸੋਧਿਆ ਹੋਇਆ ਸ਼ਡਿਊਲ ਜਾਰੀ

ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01 ਅਕਤੂਬਰ, 2026 ਦੇ ਆਧਾਰ 'ਤੇ ਚੱਲ ਰਹੀ ਸਪੈਸ਼ਲ ਇੰਟੈਨਸਿਵ ਰਵੀਜ਼ਨ (SIR)-2026 ਲਈ ਸੋਧਿਆ ਹੋਇਆ ਕਾਰਜਕ੍ਰਮ ਜਾਰੀ ਕੀਤਾ ਗਿਆ ਹੈ।

ਵਿਸ਼ੇਸ਼ ਗਹਿਰੀ ਸੁਧਾਈ ਦੇ ਸੋਧੇ ਸ਼ਡਿਊਲ ਤਹਿਤ ਹੁਣ 3 ਅਗਸਤ ਤੱਕ ਕੀਤੀ ਜਾਵੇਗੀ ਘਰੋਂ-ਘਰੀਂ ਗਣਨਾ ਫਾਰਮਾਂ ਦੀ ਵੰਡ

ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ ਆਈ ਆਰ) ਪਹਿਲਾਂ 24 ਜੁਲਾਈ ਤੱਕ ਹੋਣੀ ਸੀ ਪਰ ਹੁਣ ਇਸ ਦਾ ਸਮਾਂ ਵਧਾ ਕੇ 3 ਅਗਸਤ ਤੱਕ ਕਰ ਦਿੱਤਾ ਗਿਆ ਹੈ।

ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ 11 ਵਿਧਾਨ ਸਭਾ ਹਲਕਿਆਂ ਵਿੱਚ ਐੱਸ.ਆਈ.ਆਰ. ਦੀ ਪ੍ਰਕਿਰਿਆ ਜਾਰੀ

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐੱਸ.ਆਈ.ਆਰ.) ਦੀ ਪ੍ਰਕਿਰਿਆ ਸਫਲਤਾਪੂਰਵਕ ਜਾਰੀ ਹੈ।

ਡਿਪਟੀ ਕਮਿਸ਼ਨਰ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਤਹਿਤ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਬੀ.ਐਲ.ਓਜ਼ ਦਾ ਸਨਮਾਨ

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਮੁਹਿੰਮ ਤਹਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੇ ਕਾਰਜ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੂੰ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ. ਤਿੜਕੇ ਵੱਲੋਂ ਪ੍ਰਸ਼ੰਸਾ ਪੱਤਰ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। 

ਭਾਰਤੀ ਕ੍ਰਿਕਟ ਟੀਮ ਦੇ ਗੇਂਦਬਾਜ਼ ਅਰਸ਼ਦੀਪ ਸਿੰਘ ਤੇ ਪਰਿਵਾਰ ਦਾ ਐਸ ਆਈ ਆਰ-2026 ਤਹਿਤ ਐਨਿਊਮਰੇਸ਼ਨ ਫਾਰਮ ਭਰਿਆ ਗਿਆ

 ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਵਿਸ਼ੇਸ਼ ਗਹਿਰੀ ਸੁਧਾਈ (ਐਸ ਆਈ ਆਰ-2026) ਮੁਹਿੰਮ ਤਹਿਤ ਜ਼ਿਲ੍ਹਾ ਸਵੀਪ ਟੀਮ ਵੱਲੋਂ ਵੋਟਰਾਂ ਨੂੰ ਐਨਿਊਮਰੇਸ਼ਨ ਫਾਰਮ ਭਰਨ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।

ਸਪੈਸ਼ਲ ਇੰਟੈਂਸਿਵ ਰਿਵੀਜ਼ਨ 2026 ਤਹਿਤ ਵਿਸ਼ੇਸ਼ ਕੈਂਪਾਂ ਦੌਰਾਨ 838 ਬੂਥਾਂ 'ਤੇ ਬੀ.ਐਲ.ਓਜ਼ ਨੇ ਨਿਭਾਈ ਅਹਿਮ ਭੂਮਿਕਾ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ ਆਈ ਆਰ)-2026 ਮੁਹਿੰਮ ਤਹਿਤ 11 ਅਤੇ 12 ਜੁਲਾਈ ਨੂੰ ਲਗਾਏ ਗਏ ਵਿਸ਼ੇਸ਼ ਕੈਂਪਾਂ ਦੌਰਾਨ ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੇ 838 ਬੂਥਾਂ 'ਤੇ ਬੀ.ਐਲ.ਓਜ਼ ਨੇ ਡਿਜਿਟਾਈਜ਼ੇਸ਼ਨ ਦੇ ਕੰਮ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ।

ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਸੀ.ਈ.ਓ. ਅਨਿੰਦਿਤਾ ਮਿਤਰਾ

ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ੍ਰਕਿਰਿਆ ਦੇ ਹਿੱਸੇ ਵਜੋਂ, ਪੰਜਾਬ ਭਰ ਦੇ ਪੋਲਿੰਗ ਬੂਥਾਂ 'ਤੇ ਲਗਾਏ ਗਏ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਵੋਟਰਾਂ ਨੇ ਆਪਣੇ ਗਣਨਾ ਫਾਰਮ (ਈ.ਐਫ.) ਭਰੇ ਅਤੇ ਜਮ੍ਹਾਂ ਕਰਵਾਏ। ਪੰਜਾਬ ਦੀ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਇਹ ਕੈਂਪ 11 ਅਤੇ 12 ਜੁਲਾਈ, 2026 ਨੂੰ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਸੂਬੇ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ ਲਗਾਏ ਗਏ ਸਨ।

ਵੋਟਾਂ ਦੀ ਵਿਸ਼ੇਸ਼ ਸੁਧਾਈ ਨੂੰ ਲੈਕੇ ਲੋਕਾਂ 'ਚ ਉਤਸ਼ਾਹ ਭਾਜਪਾ ਵੱਲੋਂ ਨਿਯੁਕਤ ਬੀ ਐਲ ਓ ਨਿਭਾਅ ਰਹੇ ਜ਼ਿੰਮੇਵਾਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਚੋਣ ਕਮਿਸ਼ਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੋਟਰਾਂ ਨੂੰ ਐਸ ਆਈ ਆਰ ਤਹਿਤ ਵੋਟਾਂ ਦੀ ਵਿਸ਼ੇਸ਼ ਸੁਧਾਈ ਕਰਵਾਉਣ ਦੀ ਕੀਤੀ ਅਪੀਲ ਦਾ ਅਸਰ ਪੋਲਿੰਗ ਬੂਥਾਂ ਤੇ ਦਿਖਾਈ ਦੇ ਰਿਹਾ ਹੈ।

ਐਸ.ਆਈ.ਆਰ. ਵਿਸ਼ੇਸ਼ ਕੈਂਪਾਂ ਨੂੰ ਪਟਿਆਲਾ ਜ਼ਿਲ੍ਹੇ ਭਰ ’ਚ ਵੋਟਰਾਂ ਵੱਲੋਂ ਭਰਵਾਂ ਹੁੰਗਾਰਾ

ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਚੋਣ ਅਫ਼ਸਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ 1786 ਪੋਲਿੰਗ ਬੂਥਾਂ ’ਤੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਤਹਿਤ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ ਲਗਾਏ ਗਏ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਜ਼ਿਲ੍ਹਾ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ।

ਐਸ.ਆਈ.ਆਰ. ਅਧੀਨ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਡਿਜੀਟਾਈਜ਼ ਕੀਤਾ ਗਿਆ: ਅਨਿੰਦਿਤਾ ਮਿਤਰਾ

ਪੰਜਾਬ ਭਰ ਵਿੱਚ ਘਰ-ਘਰ ਜਾ ਕੇ ਗਣਨਾ ਕਰਨ ਦੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ੍ਰਕਿਰਿਆ ਨਿਰੰਤਰ ਤੇਜ਼ੀ ਨਾਲ ਚੱਲ ਰਹੀ ਹੈ। 25 ਜੂਨ, 2026 ਨੂੰ ਇਸ ਦੀ ਸ਼ੁਰੂਆਤ ਦੇ ਮਹਿਜ਼ 16 ਦਿਨਾਂ ਦੇ ਅੰਦਰ, ਸੂਬੇ ਨੇ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਸਫ਼ਲਤਾਪੂਰਵਕ ਡਿਜੀਟਾਈਜ਼ ਕਰ ਲਿਆ ਹੈ।

ਵਧੀਕ ਡਿਪਟੀ ਕਮਿਸ਼ਨਰ (ਜ ) ਵੱਲੋਂ ਐਸ .ਆਈ.ਆਰ. ਅਧੀਨ ਚੱਲ ਰਹੇ ਕੰਮਕਾਜ ਦਾ ਨਿਰੀਖਣ ਕੀਤਾ

 ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.)-2026 ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਸੁਚਾਰੂ ਢੰਗ ਨਾਲ ਚਲਾਉਣ ਦੇ ਉਦੇਸ਼ ਨਾਲ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਜੀਵ ਸ਼ਰਮਾ ਨੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐੱਸ.ਆਈ.ਆਰ. ਕੰਟਰੋਲ ਰੂਮ, ਹੈਲਪ ਡੈਸਕ, ਵੋਟਰ ਹੈਲਪਲਾਈਨ-1950 ਅਤੇ ਮੀਡੀਆ ਮੋਨੀਟਰਿੰਗ ਸੈੱਲ ਦੀ ਕਾਰਜਪ੍ਰਣਾਲੀ ਦਾ ਵਿਸਥਾਰ ਨਾਲ ਨਿਰੀਖਣ ਕੀਤਾ। 

ਸਮੂਹ ਵੋਟਰ ਐੱਸ.ਆਈ.ਆਰ-2026 ਤਹਿਤ 11 ਅਤੇ 12 ਜੁਲਾਈ ਨੂੰ ਲੱਗਣ ਵਾਲੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ : ਜ਼ਿਲ੍ਹਾ ਚੋਣ ਅਫ਼ਸਰ

 ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐੱਸ.ਆਈ.ਆਰ.)-2026 ਮੁਹਿੰਮ ਤਹਿਤ ਘਰ-ਘਰ ਸਰਵੇਖਣ ਅਤੇ ਗਣਨਾ ਫਾਰਮਾਂ ਦੇ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ 11 ਜੁਲਾਈ (ਸ਼ਨੀਵਾਰ) ਅਤੇ 12 ਜੁਲਾਈ (ਐਤਵਾਰ) ਨੂੰ ਜ਼ਿਲ੍ਹੇ ਭਰ ਦੇ ਸਮੂਹ ਪੋਲਿੰਗ ਬੂਥਾਂ `ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। 

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

 ਜ਼ਿਲ੍ਹਾ ਚੋਣ ਅਫ਼ਸਰ- ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਅੱਜ ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐਸ.ਆਈ.ਆਰ)-2026 ਸਬੰਧੀ  ਰੋਜ਼ਾਨਾ ਕੀਤੀ ਜਾਂਦੀ ਆਨਲਾਈਨ ਰਿਵਿਊ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਚੱਲ ਰਹੇ ਕੰਮਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ।

ਐੱਸ.ਆਈ.ਆਰ: ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਪੂਨਮਦੀਪ ਕੌਰ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜਨ-2026 ਨੂੰ ਮੁੱਖ ਰੱਖਦੇ ਹੋਏ 

ਐਸ.ਆਈ.ਆਰ: ਜ਼ਿਲ੍ਹਾ ਚੋਣ ਅਫਸਰ ਵੱਲੋਂ ਸਮੀਖਿਆ ਮੀਟਿੰਗ

ਪੰਜਾਬ ਰਾਜ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਦੀ ਪ੍ਰਕਿਰਿਆ ਤਹਿਤ ਵੱਖ-ਵੱਖ ਮਿਤੀਬੱਧ ਗਤੀਵਿਧੀਆਂ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਸੰਗਰੂਰ ਅਧੀਨ ਆਉਂਦੇ ਪੰਜ ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫਸਰਾਂ-ਕਮ-ਉਪ ਮੰਡਲ ਮੈਜਿਸਟਰੇਟਸ ਸਮੇਤ ਵੱਖ ਵੱਖ ਅਧਿਕਾਰੀਆਂ ਨਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸੰਗਰੂਰ ਸ਼੍ਰੀਮਤੀ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੰਗਰੂਰ ਵਿਖੇ ਰੀਵਿਊ ਮੀਟਿੰਗ ਕੀਤੀ ਗਈ। 

ਐੱਸ.ਆਈ.ਆਰ. ਤਹਿਤ ਬੀ.ਐੱਲ.ਓਜ਼. ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਘਰ-ਘਰ ਜਾ ਕੇ ਕੀਤੀ ਜਾ ਰਹੀ ਹੈ ਗਣਨਾ

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ) ਸਬੰਧੀ ਵਿਸ਼ੇਸ਼ ਮੁਹਿੰਮ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਲਾਤਾਰ ਜਾਰੀ ਹੈ।

ਸਾਰੇ ਸਰਕਾਰੀ ਕਰਮਚਾਰੀ ਵਿਸ਼ੇਸ਼ ਗਹਿਰੀ ਪੁਨਰ-ਜਾਂਚ (ਐੱਸ.ਆਈ.ਆਰ.)-2026 ਦੌਰਾਨ ਆਪਣੇ ਇਨਿਊਮੇਰੇਸ਼ਨ ਫਾਰਮ ਭਰਨ ਵਿੱਚ ਕਰਨ ਪੂਰਾ ਸਹਿਯੋਗ

 ਭਾਰਤ ਚੋਣ ਕਮਿਸ਼ਨ ਵੱਲੋਂ ਚੱਲ ਰਹੀ ਵਿਸ਼ੇਸ਼ ਗਹਿਰੀ ਪੁਨਰ-ਜਾਂਚ (ਐੱਸ.ਆਈ.ਆਰ.-2026) ਮੁਹਿੰਮ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਮੂਹ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਪੰਜਾਬ ਸਰਕਾਰ ਦੇ ਸਾਰੇ ਕਰਮਚਾਰੀ ਆਪਣੇ ਇਨਿਊਮੇਰੇਸ਼ਨ ਫਾਰਮ ਭਰਨ ਲਈ ਪੂਰਾ ਸਹਿਯੋਗ ਦੇਣ।

ਜ਼ਿਲ੍ਹਾ ਚੋਣ ਅਫਸਰ ਵੱਲੋਂ ਐੱਸ.ਆਈ.ਆਰ. ਸਬੰਧੀ ਸਮੀਖਿਆ ਮੀਟਿੰਗ

ਪੰਜਾਬ ਰਾਜ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਸਰ (Special Intensive Revision) -2026 ਦੀ ਪ੍ਰਕਿਰਿਆ ਤਹਿਤ ਚੱਲ ਰਹੀਆਂ ਵੱਖ-ਵੱਖ ਮਿੱਤੀਬੱਧ ਗਤੀਵਿਧੀਆਂ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਸੰਗਰੂਰ ਅਧੀਨ ਆਉਂਦੇ ਪੰਜ ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟਰੇਟਸ ਨਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਸੰਗਰੂਰ ਸ਼੍ਰੀਮਤੀ ਪੂਨਮਦੀਪ ਕੌਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੰਗਰੂਰ ਵਿਖੇ ਰੀਵਿਊ ਮੀਟਿੰਗ ਕੀਤੀ ਗਈ। 

ਮੁੱਖ ਮੰਤਰੀ ਮਾਨ ਨੇ 'ਐਸ.ਆਈ.ਆਰ.-2026' ਤਹਿਤ ਗਣਨਾ ਫਾਰਮ ਭਰਿਆ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕਾਂ ਨੂੰ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.)-2026 ਤਹਿਤ ਆਪਣੀ ਵੋਟ ਦੀ ਤਸਦੀਕ ਲਈ ਗਣਨਾ ਫਾਰਮ (ਐਨਿਊਮਰੇਸ਼ਨ ਫਾਰਮ) ਭਰਨ ਦਾ ਸੱਦਾ ਦਿੱਤਾ।

ਪਦਮ ਸ਼੍ਰੀ ਪ੍ਰੇਮ ਸਿੰਘ ਨੇ ਐੱਸ.ਆਈ.ਆਰ.-2026 ਤਹਿਤ ਐਨੂਮਰੇਸ਼ਨ ਫਾਰਮ ਜਮ੍ਹਾਂ ਕਰਵਾ ਕੇ ਪੇਸ਼ ਕੀਤੀ ਮਿਸਾਲ

 ਭਾਰਤ ਦੇ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਮੁਹਿੰਮ ਨੂੰ ਉਸ ਵੇਲੇ ਹੋਰ ਹੁਲਾਰਾ ਮਿਲਿਆ ਜਦੋਂ ਪਦਮ ਸ਼੍ਰੀ ਸਨਮਾਨ ਨਾਲ ਸਨਮਾਨੇ ਗਏ ਸ਼੍ਰੀ ਪ੍ਰੇਮ ਸਿੰਘ ਨੇ ਖਰੜ ਵਿਧਾਨ ਸਭਾ ਹਲਕੇ ਤੋਂ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਐਨੂਮਰੇਸ਼ਨ ਫਾਰਮ ਜਮ੍ਹਾਂ ਕਰਵਾ ਕੇ ਇੱਕ ਪ੍ਰੇਰਣਾਦਾਇਕ ਮਿਸਾਲ ਕਾਇਮ ਕੀਤੀ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਪੈਸ਼ਲ ਇੰਟੈਂਸਿਵ-2026 ਸਬੰਧੀ ਵਿਆਪਕ ਜਾਗਰੂਕਤਾ ਮੁਹਿੰਮ

ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੀ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਸਵੀਪ ਟੀਮ ਵੱਲੋਂ ਪੂਰੇ ਜ਼ਿਲ੍ਹੇ ਵਿੱਚ ਵਿਆਪਕ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।

ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਐੱਸ.ਆਈ.ਆਰ.-2026 ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਆਪਣੇ ਦਫ਼ਤਰ ਵਿਖੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਐਸ ਡੀ ਐਮ) ਨਾਲ ਮੀਟਿੰਗ ਕਰਕੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.-2026) ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਸਪੀਕਰ ਸੰਧਵਾਂ ਨੇ ‘ਆਪ’ ਨਾਲ ਸਬੰਧਤ ਬੀ.ਐਲ.ਏਜ਼. ਨਾਲ ਐੱਸ.ਆਈ.ਆਰ. ਸਬੰਧੀ ਕੀਤੀ ਮੀਟਿੰਗ

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਮ ਆਦਮੀ ਪਾਰਟੀ ਨਾਲ ਸਬੰਧਤ ਕੋਟਕਪੂਰਾ ਦੇ ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼.) ਨਾਲ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਸਬੰਧੀ ਮੀਟਿੰਗ ਕੀਤੀ।

ਵੋਟਰ ਸੂਚੀ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ-2026 ਵਧੀਕ ਜਿਲ੍ਹਾ ਚੋਣ ਅਫ਼ਸਰ ਸੰਜੀਵ ਸ਼ਰਮਾ ਨੇ Enumeration Form (EF) ਦੀ ਵੰਡ ਦਾ ਲਿਆ ਜਾਇਜਾ

 ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾ ਅਨੁਸਾਰ ਪੰਜਾਬ ਵਿੱਚ ਸਪੈਸ਼ਲ ਇੰਨਟੈਸਿਵ ਰਵੀਜ਼ਨ-2026 ਮਿਤੀ 25.06.2026 ਤੋਂ ਸ਼ੁਰੂ ਚੁੱਕੀ ਹੈ, ਜਿਸ ਦੌਰਾਨ ਬੀ.ਐਲ.ਓਜ਼ 25 ਜੂਨ 2026 ਤੋਂ 24 ਜੁਲਾਈ 2026 ਤੱਕ ਘਰੋ-ਘਰੀ ਜਾ ਕੇ ਵੋਟਰ ਦੇ Enumeration Form (EF) ਵੰਡਣਗੇ ਅਤੇ ਫਿਰ ਫਾਰਮ ਭਰਵਾਕੇ ਵਾਪਿਸ ਪ੍ਰਾਪਤ ਕਰਕੇ ਬੀ.ਐਲ.ਓਜ਼ ਐਪਜ ਵਿੱਚ ਡਿਜੀਟਾਇਡ ਕਰਨਗੇ।

ਪੰਜਾਬੀ ਲੋਕ ਗਾਇਕ ਹਰਦੀਪ ਗਿੱਲ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਤਹਿਤ ਐਨੂਮਰੇਸ਼ਨ ਫਾਰਮ ਭਰਿਆ

ਭਾਰਤ ਦੇ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਮੁਹਿੰਮ ਤਹਿਤ ਪੰਜਾਬੀ ਲੋਕ ਗਾਇਕ ਹਰਦੀਪ ਗਿੱਲ ਨੇ ਮੋਹਾਲੀ ਵਿਖੇ ਆਪਣੇ ਅਤੇ ਆਪਣੇ ਪਰਿਵਾਰ ਦੇ ਮੈਂਬਰਾਂ ਦੇ ਐਨੂਮਰੇਸ਼ਨ ਫਾਰਮ ਭਰੇ। 

ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਅਮਨਦੀਪ ਬਾਂਸਲ ਵੱਲੋਂ ਖਾਨਪੁਰ (ਖਰੜ) ਦਾ ਦੌਰਾ, ਐੱਸ.ਆਈ.ਆਰ.-2026 ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਪੰਜਾਬ ਦੀ ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਸ੍ਰੀ ਅਮਨਦੀਪ ਬਾਂਸਲ ਨੇ ਅੱਜ ਸਰਕਾਰੀ ਐਲੀਮੈਂਟਰੀ ਸਕੂਲ, ਖਾਨਪੁਰ (ਖਰੜ) ਦੇ ਬੂਥ ਨੰਬਰ 195 ਤੋਂ 198 ਅਤੇ ਇਸ ਅਧੀਨ ਪੈਂਦੇ ਘਰਾਂ ਦਾ ਦੌਰਾ ਕਰਕੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.-2026) ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਸਪੈਸ਼ਲ ਇੰਟੈਂਸਿਵ ਰਵੀਜ਼ਨ-2026 ਏ.ਡੀ.ਸੀ. (ਜਨਰਲ) ਗੀਤਿਕਾ ਸਿੰਘ ਵੱਲੋਂ ਵੱਖ-ਵੱਖ ਬੂਥਾਂ ਦਾ ਦੌਰਾ, ਬੀ.ਐਲ.ਓਜ਼ ਨੂੰ ਕੀਤਾ ਉਤਸ਼ਾਹਿਤ

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.-2026) ਤਹਿਤ ਐਨਯੂਮੇਰੇਸ਼ਨ ਫਾਰਮਾਂ ਦੀ ਵੰਡ ਅਤੇ ਭਰਨ ਦੀ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਗੀਤਿਕਾ ਸਿੰਘ ਨੇ ਅੱਜ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕੀਤਾ। 

12