ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਪਿੰਡ ਭਕਨਾ ਕਲਾਂ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ ਜਿਸ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ