ਇਨ੍ਹਾਂ ਹਥਿਆਰਾਂ ਦੀ ਵਰਤੋਂ ਅੰਤਰ-ਗਿਰੋਹ ਦੁਸ਼ਮਣੀ ਨੂੰ ਭੜਕਾਉਣ ਅਤੇ ਖਿੱਥੇ ਵਿੱਚ ਸ਼ਾਂਤੀ ਭੰਗ ਕਰਨ ਲਈ ਕੀਤੀ ਜਾਣੀ ਸੀ: ਡੀਜੀਪੀ ਗੌਰਵ ਯਾਦਵ
ਪੁਲਿਸ ਟੀਮਾਂ ਨੇ 12 ਕਰੋੜ ਰੁਪਏ ਦੀ ਡਰੱਗ ਮਨੀ, 344 ਕਿਲੋ ਅਫੀਮ, 204 ਕਿਲੋ ਚੂਰਾ-ਪੋਸਤ, 31 ਲੱਖ ਨਸ਼ੀਲੀਆਂ ਗੋਲੀਆਂ ਵੀ ਕੀਤੀਆਂ ਜ਼ਬਤ
ਸੁਨਾਮ ਵਿਖੇ ਕਾਂਗਰਸ ਦੇ ਆਗੂ ਅਤੇ ਵਰਕਰ ਪਟਿਆਲਾ ਵੱਲ ਰਵਾਨਾ ਹੁੰਦੇ ਹੋਏ
ਕੁੱਤਿਆਂ ਸਮੇਤ ਹੋਰ ਜਾਨਵਰਾਂ ਦੇ ਵੱਢਣ ਦਾ ਮੁਫਤ ਹੋਵੇਗਾ ਇਲਾਜ
ਸਰਹੱਦੀ ਪਿੰਡ ਤੋਂ ਤਸਕਰੀ ਕਰਨ ਵਾਲਾ ਮੁੱਖ ਦੋਸ਼ੀ ਸਰਬਜੀਤ ਉਰਫ਼ ਜੋਬਨ ਬਦਨਾਮ ਤਸਕਰ ਰਾਣਾ ਨਾਲ ਸਿੱਧੇ ਸੰਪਰਕ ਵਿੱਚ ਸੀ: ਡੀਜੀਪੀ ਗੌਰਵ ਯਾਦਵ
ਕਿਹਾ; ਭਤੀਜੇ ਨੇ ਸੂਬੇ ਵਿੱਚ ਨਸ਼ਾ ਲਿਆਂਦਾ ਅਤੇ ਚਾਚੇ ਨੇ ਆਪਣੇ ਮੁੱਖ ਮੰਤਰੀ ਦੇ ਕਾਰਜਕਾਲ ਵਿੱਚ ਇਸ ਕਾਰੋਬਾਰ ਨੂੰ ਪ੍ਰਫੁੱਲਤ ਕਰਨ ਵਿੱਚ ਮਦਦ ਕੀਤੀ
ਗ੍ਰਿਫ਼ਤਾਰ ਦੋਸ਼ੀ ਪਾਕਿਸਤਾਨ-ਅਧਾਰਤ ਸਮਗਲਰ ਸ਼ਾਹ ਦੇ ਸਿੱਧੇ ਸੰਪਰਕ ਵਿੱਚ ਸਨ, ਖੇਪਾਂ ਦੀ ਡਿਲੀਵਰੀ ਲਈ ਆਟੋ-ਰਿਕਸ਼ਾ ਦੀ ਕਰਦੇ ਸਨ ਵਰਤੋਂ: ਡੀਜੀਪੀ ਗੌਰਵ ਯਾਦਵ
ਆਪਰੇਸ਼ਨ ਦੌਰਾਨ 69 ਐਫਆਈਆਰਜ਼ ਦਰਜ, 21 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ, 1.62 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 64 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ
ਪੰਜਾਬੀ ਯੂਨੀਵਰਸਿਟੀ ਦੀ ਬਿਹਤਰੀ ਦੇ ਹਵਾਲੇ ਨਾਲ਼ ਹੋਈ ਗੱਲਬਾਤ
ਆਦੀ ਨਸ਼ਾ ਤਸਕਰ ਪਰਿਵਾਰ ਦੇ ਵਿਰੁੱਧ ਦਰਜ ਹਨ 26 ਮੁਕੱਦਮੇ : ਐਸ.ਐਸ.ਪੀ. ਵਰੁਣ ਸ਼ਰਮਾ
ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 52 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਰਾਜ਼ੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ
‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 83 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ
'ਡੀ-ਅਡਿਕਸ਼ਨ' ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 90 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ
ਗ੍ਰਿਫ਼ਤਾਰ ਮੁਲਜ਼ਮ ਪਾਕਿਸਤਾਨ-ਅਧਾਰਤ ਤਸਕਰ ਨਾਲ ਮਿਲ ਕਰ ਰਿਹਾ ਸੀ ਕੰਮ: ਡੀਜੀਪੀ ਗੌਰਵ ਯਾਦਵ
'ਡੀ-ਅਡਿਕਸ਼ਨ' ਹਿੱਸੇ ਵਜੋਂ ਪੰਜਾਬ ਪੁਲਿਸ ਨੇ 100 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ
ਕਿਹਾ, ਭਗਵੰਤ ਮਾਨ ਸਰਕਾਰ ਆਮ ਲੋਕਾਂ ਨਾਲ ਜੁੜੀਆਂ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ
ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 91 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਨਸ਼ਾ ਤਸਕਰਾਂ ਨੂੰ ਪਾਈ ਨੱਥ, ਪੰਜਾਬ ਦੀ ਜਵਾਨੀ ਬਚਾਈ
'ਡੀ-ਅਡਿਕਸ਼ਨ' ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 58 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ
ਕਾਰੋਬਾਰੀਆਂ ਨੇ ਕੇਂਦਰੀ ਟੀਮ ਨੂੰ ਸੌਂਪੇ ਮੰਗ ਪੱਤਰ
ਪੁਲਿਸ ਟੀਮਾਂ ਨੇ ਛੇ ਜ਼ਿਲ੍ਹਿਆਂ ਵਿੱਚ 411 ਮੈਡੀਕਲ ਦੀਆਂ ਦੁਕਾਨਾਂ ਦੀ ਵੀ ਕੀਤੀ ਜਾਂਚ
'ਡੀ-ਅਡਿਕਸ਼ਨ' ਹਿੱਸੇ ਵਜੋਂ ਪੰਜਾਬ ਪੁਲਿਸ ਨੇ 76 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ
ਕਿਰਤ ਮੰਤਰੀ ਵੱਲੋਂ ਵਿਧਾਨ ਸਭਾ ਵਿੱਚ ਪੰਜਾਬ ਦੁਕਾਨਾਂ ਅਤੇ ਵਪਾਰਕ ਅਦਾਰੇ ਐਕਟ, 1958 ਅਤੇ ਪੰਜਾਬ ਲੇਬਰ ਵੈਲਫੇਅਰ ਫੰਡ ਐਕਟ, 1965 ਵਿੱਚ ਸੋਧਾਂ ਪੇਸ਼
ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 75 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ
ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 86 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ
'ਡੀ-ਅਡਿਕਸ਼ਨ' ਹਿੱਸੇ ਵਜੋਂ ਪੰਜਾਬ ਪੁਲਿਸ ਨੇ 64 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ
ਗੈਂਗਸਟਰਾਂ ਵੱਲੋਂ ਪੰਜਾਬ ਵਿੱਚ ਦਹਿਸ਼ਤ ਵਾਲਾ ਮਾਹੌਲ ਬਣਾਉਣ ਦਾ ਦੋਸ਼ ਲਗਾਇਆ
'ਨਸ਼ਾ ਛੁਡਾਉਣ ' ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 54 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ
2 ਨਜਾਇਜ ਅਸਲੇ, 110 ਨਸ਼ੀਲੀਆਂ ਗੋਲੀਆਂ ਬਰਾਮਦ
ਨਸ਼ਾ ਛੁਡਾਉਣ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 49 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਰਾਜ਼ੀ
‘ਕੇਜਰੀਵਾਲ ਮਾਡਲ’ ਸਿਰਲੇਖ ਵਾਲੀ ਇੱਕ ਕਿਤਾਬ 8 ਜੁਲਾਈ 2025 ਨੂੰ ਮੋਹਾਲੀ ਦੇ ਕਲਕਤ ਵਿਖੇ ਲਾਂਚ ਕੀਤੀ ਜਾ ਰਹੀ ਹੈ।
ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 71 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ
123ਵੇਂ ਦਿਨ 156 ਨਸ਼ਾ ਤਸਕਰ ਕਾਬੂ, 7.8 ਕਿਲੋਗ੍ਰਾਮ ਹੈਰੋਇਨ, 3 ਕਿਲੋ ਅਫ਼ੀਮ, 1.43 ਲੱਖ ਰੁਪਏ ਰੁਪਏ ਦੀ ਡਰੱਗ ਮਨੀ ਬਰਾਮਦ
ਪਾਕਿਸਤਾਨ—ਅਧਾਰਤ ਤਸਕਰ ਸਿਕੰਦਰ ਨੂਰ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਕੀਤੇ ਮੁਲਜ਼ਮ: ਡੀਜੀਪੀ ਗੌਰਵ ਯਾਦਵ
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿਚ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਕਣਕ ਦਾ ਲਾਭ ਲੈ ਰਹੇ ਲਾਭਪਾਤਰੀਆਂ ਲਈ ਆਪਣੇ ਕਾਰਡ ਵਿਚ ਦਰਜ ਸਮੂਹ ਪਰਿਵਾਰਿਕ ਮੈਬਰਾਂ ਦੀ ਈ.ਕੇ.ਵਾਈ.ਸੀ. ਕਰਵਾਉਣਾ ਲਾਜਮੀ ਹੈ।
ਪੁਲਿਸ ਟੀਮਾਂ ਨੇ 301 ਕਿਲੋ ਅਫੀਮ, 158 ਕੁਇੰਟਲ ਭੁੱਕੀ, 28 ਲੱਖ ਨਸ਼ੀਲੀਆਂ ਗੋਲੀਆਂ ਵੀ ਕੀਤੀਆਂ ਜ਼ਬਤ
'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 87 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ
ਆਉਣ ਵਾਲੇ ਦਿਨਾਂ ਵਿੱਚ ਇੱਕ ਹੋਰ ਵੱਡੀ ਮੱਛੀ ਦੀ ਹੋਵੇਗੀ ਗ੍ਰਿਫ਼ਤਾਰੀ