Monday, May 20, 2024

SMO

SMO ਵੱਲੋਂ ਸਿਹਤ ਕੇਂਦਰ ਕੁੱਪ ਕਲਾਂ ਦੀ ਚੈਕਿੰਗ

ਲੋਕ ਸਰਕਾਰੀ ਸਿਹਤ ਸਹੂਲਤਾਂ ਦਾ ਲਾਭ ਉਠਾਉਣ -ਐਸ.ਐਮ. ਓ

50,000 ਰੁਪਏ ਦੀ ਰਿਸ਼ਵਤ ਲੈਂਦਾ ਐਸ.ਐਮ.ਓ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਰਕਾਰੀ ਸਿਵਲ ਹਸਪਤਾਲ ਤਰਨਤਾਰਨ ਵਿਖੇ ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ.) ਵਜੋਂ ਤਾਇਨਾਤ ਡਾਕਟਰ ਕੰਵਲਜੀਤ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਦੀ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

SMO ਨੇ ਕੀਤੀ Pulse Polio Supervisors ਨਾਲ ਮੀਟਿੰਗ

ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਮਾਲੇਰਕੋਟਲਾ ਤੇ ਸਹਾਇਕ ਸਿਵਲ ਸਰਜਨ ਡਾ. ਸਜ਼ੀਲਾ ਖਾਨ ਦੇ ਦਿਸ਼ਾਂ, ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੀਵ ਬੈਂਸ ਤੇ ਮੁਢਲਾ ਸਿਹਤ ਕੇਂਦਰ ਫਤਹਿਗੜ੍ਹ ਪੰਜਗਰਾਈਆਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀ. ਐਸ ਭਿੰਡਰ ਦੀ ਅਗਵਾਈ 

SMO ਵੱਲੋਂ ਸਿਹਤ ਕੇਂਦਰ ਕਸਬਾ ਭਰਾਲ ਦੀ ਚੈਕਿੰਗ, ਕਿਹਾ-ਲੋਕ ਸਰਕਾਰੀ ਸਿਹਤ ਸੰਸਥਾਵਾਂ ਵੱਲੋਂ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਦਾ ਲਾਭ ਉਠਾਉਣ

ਸਿਵਲ ਸਰਜਨ ਮਾਲੇਰਕੋਟਲਾ ਡਾ.ਚੇਤਨਾ ਦੀ ਅਗਵਾਈ ਹੇਠ ਸਿਹਤ ਬਲਾਕ ਫਤਹਿਗੜ੍ਹ ਪੰਜਗਰਾਈਆਂ ਦੇ ਅਧੀਨ ਆਉਂਦੇ ਸਿਹਤ ਕੇਂਦਰ ਕਸਬਾ ਭਰਾਲ ਦਾ ਨਰੀਖਣ ਅੱਜ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀ. ਐਸ ਭਿੰਡਰ  ਵੱਲੋਂ ਕੀਤਾ ਗਿਆ 

ਕਿਸਾਨ ਅੰਦੋਲਨ ਦੇ ਮੱਦੇਨਜ਼ਰ ‘ਟਰੈਫਿਕ ਐਡਵਾਈਜ਼ਰੀ’ ਜਾਰੀ

ਜਗਤਪੁਰਾ ਸੈਕਟਰ 48-49 ਟ੍ਰੈਫਿਕ ਲਾਈਟਾਂ ਤੋਂ ਬਾਵਾ ਵਾਈਟ ਹਾਊਸ ਰੋਡ 'ਤੇ ਆਵਾਜਾਈ ਠੱਪ ਰਹੇਗੀ

ਬ੍ਰਾਜ਼ੀਲ ਦੀ 33 ਸਾਲਾ ਫਿਟਨੈੱਸ ਮਾਡਲ ਲਾਰੀਸਾ ਬੋਰਗੇਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ

ਡੇਂਗੂ ਤੇ ਵਾਰ ਤਹਿਤ ਸਿਹਤ ਕਰਮਚਾਰੀਆਂ ਨੇ ਕੀਤੀਆਂ ਜਾਗਰੂਕਤਾ ਗਤੀਵਿਧੀਆਂ 

ਕੋਵਿਡ-19 ਦੀ ਦੂਜੀ ਲਹਿਰ ਦੇ ਟਾਕਰੇ ਲਈ ਮੀਟਿੰਗ ਦਾ ਆਯੋਜਨ

ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਸੂਬੇ ਦੀਆਂ ਸਿੱਖਿਆ ਸੰਸਥਾਵਾਂ ਨੂੰ ਬੰਦ ਕਰਨ ਦੇ ਨਾਲ-ਨਾਲ ਟੀਚਿੰਗ ਸਟਾਫ ਦੀ ਸਮਰੱਥਾ 50 ਪ੍ਰਤੀਸ਼ਤ ਨਾਲ ਚਲਾਉਣ ਦੇ ਆਦੇਸ਼ ਦੀ ਪਾਲਣਾ ਹਿੱਤ ਸਰਕਾਰੀ ਆਈ.ਟੀ.ਆਈ (ਇ) ਮੁਹਾਲੀ ਨੂੰ ਵੀ 31 ਮਈ 2021 ਤੱਕ ਸਿੱਖਿਆਰਥੀਆਂ ਲਈ ਮੁਕੰਮਲ ਤੌਰ ਤੇ ਬੰਦ ਕੀਤਾ ਗਿਆ ਹੈ। ਵਿਭਾਗ ਦੇ ਕੈਬਨਿਟ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੇ ਆਦੇਸ਼ ਅਨੁਸਾਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਸ਼੍ਰੀ ਅਨੁਰਾਗ ਵਰਮਾ ਆਈ.ਏ.ਐਸ ਦੀ ਅਗਵਾਈ ਵਿੱਚ ਸੰਸਥਾ ਦੇ ਸਟਾਫ ਅਤੇ ਸਿਖਿਆਰਥੀਆਂ ਦੀਆਂ ਇਸ ਮਹਾਂਮਾਰੀ ਦੌਰਾਨ ਸੇਵਾਵਾਂ ਹਾਸਿਲ ਕਰਨ ਲਈ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ

ਐਸਡੀਐਮ ਅਤੇ ਐਸ.ਐਮ.ਓ. ਸੁਨਾਮ ਦੀ ਅਗਵਾਈ ਵਿੱਚ ਅਗਰਵਾਲ ਸਭਾ ਅਤੇ ਭਾਰਤ ਵਿਕਾਸ ਪਰਿਸ਼ਦ ਨੇ ਲਗਾਇਆ ਪਹਿਲਾ ਮੁਫ਼ਤ ਟੀਕਾਕਰਨ ਕੈਂਪ

ਸਥਾਨਕ ਸ਼੍ਰੀ ਰਾਮੇਸ਼੍ਵੇਰ ਮੰਦਿਰ ਧਰਮਸ਼ਾਲਾ ਵਿੱਚ ਐਸ ਐਮ ਓ ਡਾ. ਸੰਜੇ ਕਾਮਰਾ ਦੀ ਅਗਵਾਈ ਵਿੱਚ ਅਗਰਵਾਲ ਸਭਾ ਸੁਨਾਮ ਦੇ ਪ੍ਰਧਾਨ ਮਨਪ੍ਰੀਤ ਬਾਂਸਲ ਅਤੇ ਭਾਰਤ ਵਿਕਾਸ ਪਰਿਸ਼ਦ ਦੇ ਪ੍ਰਧਾਨ ਪ੍ਰਭਾਤ ਜਿੰਦਲ ਵਲੋ ਟੀਕਾਕਰਨ ਕੈਂਪ ਵਿੱਚ ਸਿਹਤ ਵਿਭਾਗ ਦੇ ਪੂਰੇ ਪ੍ਰੋਟੋਕਾਲ ਨੂੰ ਦੇਖਦੇ ਹੋਏ 45 ਜਾਂ 45 ਤੋਂ ਵੱਧ ਉਮਰ ਦੇ ਲੋਕਾਂ ਨੂੰ ਕੋਵਿਡ-19 ਵੈਕਸੀਨੇਸ਼ਨ ਲਗਾਈ ਗਈ। ਜਿਸ ਵਿੱਚ ਸੁਨਾਮ ਸਬ ਡਵੀਜਨ ਦੀ ਐਸਡੀਐਮ ਮਨਜੀਤ ਕੌਰ ਵੀ ਪਹੁੰਚੀ|