ਪੰਜਾਬ ਸਰਕਾਰ ਜੇਲ੍ਹਾਂ ਨੂੰ ਨਸ਼ਾ ਮੁਕਤ ਰੱਖਣ ਲਈ ਵਚਨਬੱਧ-ਲਾਲਜੀਤ ਸਿੰਘ ਭੁੱਲਰ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਇਕ ਮਾਮਲੇ ਵਿੱਚ ਕਾਰਵਾਈ ਕਰਦਿਆਂ ਡੀ.ਐਸ.ਪੀ. ਨੂੰ ਤਲਬ ਕੀਤਾ ਹੈ।
ਸੰਧਵਾਂ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਬਕਾਇਆ ਫੰਡ ਜਲਦ ਤੋਂ ਜਲਦ ਜਾਰੀ ਕਰਨ ਦੀ ਕੀਤੀ ਅਪੀਲ
ਕਿਹਾ ਕਲੱਬ ਵੱਲੋਂ ਲੋੜਵੰਦਾਂ ਦੀ ਸੇਵਾ ਭਵਿੱਖ 'ਚ ਰਹੇਗੀ ਜਾਰੀ
ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਮਾਲੇਰਕੋਟਲਾ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀ. ਐਸ ਭਿੰਡਰ ਵੱਲੋਂ ਬਲਾਕ ਫਤਿਹਗੜ੍ਹ ਪੰਜਗਰਾਈਆਂ ਦੇ ਅਧੀਨ ਆਉਂਦੇ
ਅੱਜ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਬਰਾੜ ਤੋਂ ਭਾਰਤੀ ਜਨਤਾ ਪਾਰਟੀ ਅਤੇ ਬਸਪਾ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ
ਕਿਹਾ ਡਿਊਟੀ ਪ੍ਰਤੀ ਸਮਰਪਣ ਭਾਵਨਾ ਸਦਕਾ ਮਿਲਿਆ ਮੁੱਖ ਮੰਤਰੀ ਤੋਂ ਸਨਮਾਨ
ਹਮਲਾਵਰਾਂ ਨੇ ਕੀਤੀ ਤਾਬੜਤੋੜ ਫਾਇਰਿੰਗ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ, ਜਿਨ੍ਹਾਂ ਨੇ ਮੰਦਭਾਗੀ ਜਹਾਜ਼ ਹਾਦਸੇ ਵਿੱਚ ਆਪਣੀਆਂ ਜਾਨਾਂ ਗੁਆ ਦਿੱਤੀਆਂ
ਇਲਾਕੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਰਾਣਾ ਹਸਪਤਾਲ ਵੱਲੋਂ ਆਪਣੇ ਇੰਟੈਂਸਿਵ ਕੇਅਰ ਯੂਨਿਟ (ICU) ਨੂੰ ਅਪਗ੍ਰੇਡ ਕੀਤਾ ਗਿਆ ਹੈ।
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ 10 ਲੱਖ ਰੁਪਏ ਦੇ ਲਾਭ ਸਦਕਾ ਹੁਣ ਕਿਸੇ ਨੂੰ ਮਹਿੰਗੇ ਇਲਾਜ ਕਾਰਨ ਕਰਜ਼ੇ ਹੇਠ ਨਹੀਂ ਆਉਣਾ ਪਵੇਗਾ: ਡਿਪਟੀ ਸਪੀਕਰ ਰੋੜੀ
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਤਰ ਪ੍ਰਦੇਸ਼ ਦੇ ਪਾਵਨ ਨਗਰ ਵਾਰਾਣਸੀ ਪੁੱਜ ਕੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਕੌਮੀ ਬਾਲੜੀ ਦਿਵਸ ਮੌਕੇ 'ਤੇ ਦੁਨੀਆ ਭਰ ਦੀਆਂ ਸਾਰੀਆਂ ਧੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪੰਜਾਬ ਭਰ ਵਿੱਚ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਕਾਰਨ ਰਾਜ ਦੇ ਕਈ ਹਿੱਸਿਆਂ ਵਿੱਚ ਬਿਜਲੀ ਸਪਲਾਈ ਪ੍ਰਭਾਵਿਤ ਹੋਈ। ਦੱਸਣਯੋਗ ਹੈ
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲਖਨਊ ਵਿਖੇ ਕਰਵਾਈ 86ਵੀਂ ‘ਆਲ ਇੰਡੀਆ ਪ੍ਰੀਜ਼ਾਈਡਿੰਗ ਅਫਸਰ ਕਾਨਫਰੰਸ’ (ਏ.ਆਈ.ਪੀ.ਓ.ਸੀ.) ਵਿੱਚ ਹਿੱਸਾ ਲਿਆ।
ਸਕੂਲ ਆਫ਼ ਐਮੀਨੈਂਸ ਅਤੇ ਰੈਜ਼ੀਡੈਂਸ਼ੀਅਲ ਸਕੂਲਾਂ ਵਿੱਚ 20 ਹਜ਼ਾਰ ਸੀਟਾਂ ਵਾਸਤੇ 2 ਲੱਖ ਤੋਂ ਵੱਧ ਅਰਜ਼ੀਆਂ ਆਉਣਾ ਸਰਕਾਰੀ ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਬਦਲਾਅ ਦਾ ਪ੍ਰਤੱਖ ਪ੍ਰਮਾਣ: ਹਰਜੋਤ ਸਿੰਘ ਬੈਂਸ
ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਮਾਲੇਰਕੋਟਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀ. ਐਸ ਭਿੰਡਰ ਵੱਲੋਂ ਬਲਾਕ ਫਤਿਹਗੜ੍ਹ ਪੰਜਗਰਾਈਆਂ ਦੇ ਅਧੀਨ ਆਉਂਦੇ ਸਿਹਤ ਕੇਂਦਰ ਪਿੰਡ ਕੁੱਪ ਕਲਾ ਅਤੇ ਜੰਡਾਲੀ ਕਲਾ, ਰੋਹੀੜਾ, ਭੋਗੀਵਾਲ, ਦਹਿਲੀਜ ਕਲਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ।
ਗਣਤੰਤਰ ਦਿਵਸ ਪਰੇਡ- 2026 ਲਈ ਪੰਜਾਬ ਸਰਕਾਰ ਦੁਆਰਾ ਤਿਆਰ ਕੀਤੀ ਗਈ ਝਾਕੀ ਮਨੁੱਖੀ ਏਕਤਾ, ਦਇਆ-ਭਾਵਨਾ ਅਤੇ ਧਾਰਮਿਕ ਕਦਰਾਂ-ਕੀਮਤਾਂ ਦੇ ਉੱਚਤਮ ਆਦਰਸ਼ਾਂ ਨੂੰ ਕਾਇਮ ਰੱਖਣ ਲਈ ਅਧਿਆਤਮਕਤਾ ਅਤੇ ਕੁਰਬਾਨੀ ਦੀ ਨਿਰਸਵਾਰਥ ਭਾਵਨਾ ਦਾ ਵਿਲੱਖਣ ਪ੍ਰਤੀਕ ਹੈ।
ਰੇਲਵੇ ਅਧਿਕਾਰੀਆਂ ਨੇ ਜਲਦੀ ਠੀਕ ਕਰਨ ਦਾ ਦਿੱਤਾ ਭਰੋਸਾ
ਪੰਜਾਬ ਸਰਕਾਰ ਵੱਲੋਂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ’ਤੇ 20 ਜਨਵਰੀ (ਮੰਗਲਵਾਰ) ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਪੰਜਾਬ ਵਿੱਚ ਮਿਲਾਵਟਖੋਰੀ ਦੇ ਖ਼ਤਰੇ ਨੂੰ ਜੜ੍ਹੋਂ ਖ਼ਤਮ ਕਰਨ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ
ਬਿਨਾਂ ਵਾਤਾਵਰਣਕ ਮਨਜ਼ੂਰੀਆਂ ਦੇ ਕੰਮ ਕਰਨਾ ਅਤੇ ਬਿਨਾਂ ਸਾਫ਼ ਕੀਤਾ ਗੰਦਲਾ ਪਾਣੀ ਸਿਵਰੇਜ ਵਿੱਚ ਛੱਡਣਾ ਕਾਨੂੰਨ ਦੀ ਗੰਭੀਰ ਉਲੰਘਣਾ: ਪੰਜਾਬ ਸਰਕਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਹਨ ਸਿਰਤੋੜ ਯਤਨ: ਜੈ ਕ੍ਰਿਸ਼ਨ ਸਿੰਘ ਰੌੜੀ
ਪੱਛਮੀ ਕਮਾਂਡ ਵੱਲੋਂ ਮੈਗਾ ਰੈਲੀ ਰਾਹੀਂ ਸਾਬਕਾ ਸੈਨਿਕਾਂ ਨੂੰ ਸ਼ਰਧਾਂਜਲੀ
ਡਾਕਟਰ ਜੋਨੀ ਗੁਪਤਾ ਤੇ ਸਟਾਫ ਮੈਂਬਰ ਲੋਹੜੀ ਮਨਾਉਂਦੇ ਹੋਏ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸਿਟੀ ਫਗਵਾੜਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਸਰਬਜੀਤ ਸਿੰਘ ਨੂੰ ਸ਼ਿਕਾਇਤਕਰਤਾ ਦੇ ਮਾਪਿਆਂ ਨੂੰ ਜ਼ਮਾਨਤ ਦੇਣ ਵਿੱਚ ਮਦਦ ਕਰਨ ਬਦਲੇ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਲਾਇਬ੍ਰੇਰੀ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, ਸੰਵਿਧਾਨਕ ਉਪਬੰਧਾਂ, ਨਿਆਂਇਕ ਫੈਸਲਿਆਂ, ਖੇਤੀਬਾੜੀ, ਪੋਸ਼ਣ ਅਤੇ ਲੋਕ ਭਲਾਈ ਯੋਜਨਾਵਾਂ ਨਾਲ ਸਬੰਧਤ ਖੋਜ ਸਮੱਗਰੀ ਨਾਲ ਲੈਸ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਰੂਪ ਨਗਰ ਨਾਲ ਸਬੰਧਤ ਨਾਲ ਸਬੰਧਿਤ ਇਕ ਮਾਮਲੇ ਵਿਚ ਕਮਿਸ਼ਨ ਦੀਆਂ ਹਦਾਇਤਾਂ ਦਾ ਪਾਲਣਾ ਨਾ ਕਰਨ ਦੇ ਮਾਮਲੇ ਵਿਚ ਰੂਪਨਗਰ ਦੇ ਐਸ.ਪੀ.ਨੂੰ ਤਲਬ ਕੀਤਾ ਹੈ।
ਕਤਲ ਕਾਂਡ ਵਿਚ ਪੁਲਿਸ ਵਲੋਂ ਕਾਰਵਾਈ ਨਾ ਕਰਨ ਉਤੇ ਡੀ.ਐਸ.ਪੀ ਸਿਟੀ 1 ਪਟਿਆਲਾ ਤਲਬ
ਪੰਜਾਬ ਸਰਕਾਰ ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦਾ ਮਿਆਰੀ, ਪਹੁੰਚਯੋਗ ਅਤੇ ਨਕਦੀ ਰਹਿਤ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰਨ ਲਈ ਵਚਨਬੱਧ: ਡਾ. ਬਲਬੀਰ ਸਿੰਘ
69ਵੀਆਂ ਨੈਸ਼ਨਲ ਸਕੂਲ ਖੇਡਾਂ ਦੀ ਮੇਜ਼ਬਾਨੀ ਨਾਲ ਪੰਜਾਬ ਕੌਮੀ ਪੱਧਰ ਉੱਤੇ ਸਪੋਰਟਸ ਹੱਬ ਵਜੋਂ ਉੱਭਰ ਰਿਹੈ: ਬੈਂਸ
ਨਵੀਆਂ ਲਿੰਕ ਸੜਕਾਂ ਪਿੰਡਾਂ ਦਾ ਆਪਸੀ ਸੰਪਰਕ ਸੁਧਾਰਨ ਅਤੇ ਖੇਤੀ ਆਰਥਿਕਤਾ ਨੂੰ ਮਜ਼ਬੂਤ ਕਰਨਗੀਆਂਃ ਜੈ ਕ੍ਰਿਸ਼ਨ ਸਿੰਘ ਰੌੜੀ
14 ਥਾਵਾਂ ’ਤੇ ਤਲਾਸ਼ੀ ਮੁਹਿੰਮ ਦੌਰਾਨ ਮੋਬਾਈਲ ਡਿਵਾਈਸਾਂ, ਟੈਬਲੇਟ, ਕੰਪਿਊਟਰਾਂ ਸਮੇਤ ਸਟੋਰੇਜ ਡਿਵਾਈਸਾਂ ਕੀਤੀਆਂ ਜ਼ਬਤ
ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਗੁਰਦਾਸਪੁਰ ਅਤੇ ਤਰਨਤਾਰਨ ਦੀਆਂ ਹੇਠ ਲਿਖੀਆਂ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਪਈਆਂ ਅਸਾਮੀਆਂ ਲਈ ਚੋਣਾਂ ਕਰਵਾਉਣ ਸਬੰਧੀ ਮਿਤੀ 05.01.2026 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਹੈ:
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਜੀਤ ਅਖ਼ਬਾਰ ਸਮੂਹ ਦੇ ਮੁੱਖ ਸੰਪਾਦਕ ਸ. ਬਰਜਿੰਦਰ ਸਿੰਘ ਹਮਦਰਦ ਦੀ ਮਾਤਾ ਬੀਬੀ ਪ੍ਰਕਾਸ਼ ਕੌਰ ਹਮਦਰਦ ਦੇ ਦੇਹਾਂਤ ’ਤੇ ਦੁੱਖ ਦਾ ਇਜ਼ਹਾਰ ਕੀਤਾ।
ਕਿਹਾ ਪੜ੍ਹਾਈ ਕਾਰਨ ਵਿਦਿਆਰਥੀਆਂ ਨੂੰ ਆ ਰਹੀ ਮੁਸ਼ਕਿਲ
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸੂਬੇ ਦੇ ਵੈਟਰਨਰੀ ਇੰਸਪੈਕਟਰਾਂ ਨਾਲ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਸਬੰਧ ਵਿੱਚ ਮੁਲਾਕਾਤ ਕੀਤੀ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੁਪਰੀਮ ਕੋਰਟ ਵੱਲੋਂ ਮਾਈਨਿੰਗ ਰੈਗੂਲੇਸ਼ਨ ਕਮੇਟੀ ਦੀਆਂ ਸਿਫ਼ਾਰਸ਼ਾਂ 'ਤੇ ਅਗਲੇ ਹੁਕਮਾਂ ਤੱਕ ਰੋਕ ਲਗਾਉਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਲੋਕਾਂ ਨੂੰ ਨਵੇਂ ਸਾਲ 2026 ਦੀ ਵਧਾਈ ਦਿੱਤੀ ਹੈ।
ਕ੍ਰਿਸਮਸ ਦਾ ਤਿਉਹਾਰ ਸਾਨੂੰ ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਾ ਹੈ-ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ