Thursday, November 12, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

SPS

ਮੂਨਕ ਪੁਲਿਸ ਦੀ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ, 2 ਕੇਸ ਦਰਜ ਕਰਕੇ 2 ਮੁਲਜ਼ਮ ਗ੍ਰਿਫ਼ਤਾਰ

ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕੇ ਵਿੱਚ ਨਸ਼ਿਆਂ ਦੀ ਵਿਕਰੀ ਜਾਂ ਸਪਲਾਈ ਸਬੰਧੀ ਕਿਸੇ ਵੀ ਜਾਣਕਾਰੀ ਨੂੰ ਪੁਲਿਸ ਨਾਲ ਸਾਂਝਾ ਕਰਨ ਅਤੇ “ਨਸ਼ਿਆਂ ਖ਼ਿਲਾਫ਼ ਜੰਗ” ਨੂੰ ਸਫ਼ਲ ਬਣਾਉਣ ਲਈ ਪੁਲਿਸ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ।

ਸੁਰੇਸ਼ ਅੰਬੇਡਕਰੀ ਬਸਪਾ ਜ਼ਿਲ੍ਹਾ ਸੰਗਰੂਰ ਦੇ ਐਗਜ਼ੈਕਟਿਵ ਮੈਂਬਰ ਨਿਯੁਕਤ

ਬਹੁਜਨ ਸਮਾਜ ਪਾਰਟੀ (ਬਸਪਾ) ਦੀ ਜ਼ਿਲ੍ਹਾ ਸੰਗਰੂਰ ਸੰਗਠਨ ਸਮੀਖਿਆ ਮੀਟਿੰਗ ਦੌਰਾਨ ਵਿਧਾਨ ਸਭਾ ਹਲਕਾ ਲਹਿਰਾ ਦੇ ਨੌਜਵਾਨ ਆਗੂ ਸੁਰੇਸ਼ ਅੰਬੇਡਕਰੀ ਨੂੰ ਪਾਰਟੀ ਦੀ ਜ਼ਿਲ੍ਹਾ ਸੰਗਰੂਰ ਇਕਾਈ ਦਾ ਐਗਜ਼ੈਕਟਿਵ ਮੈਂਬਰ ਨਿਯੁਕਤ ਕੀਤਾ ਗਿਆ। 

ਡਾ. ਐਸ.ਪੀ. ਸਿੰਘ ਉਬਰਾਏ ਦੀਆਂ ਸੇਵਾਵਾਂ ਬੇਮਿਸਾਲ ਹਨ : ਵਿਧਾਇਕ ਬਿਲਾਸਪੁਰ

ਉੱਘੇ ਸਮਾਜ ਸੇਵੀ ਅਤੇ ਦੁੱਬਈ ਦੇ ਉਘੇ ਕਾਰੋਬਾਰੀ ਡਾ. ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਅਤੇ ਕੌਮੀ ਪ੍ਰਧਾਨ ਸ. ਜੱਸਾ ਸਿੰਘ ਸੰਧੂ ਦੀ ਯੋਗ ਅਗਵਾਈ ਵਿੱਚ ਚਲਾਈ ਜਾ ਰਹੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਜਿਲ੍ਹਾ ਮੁੱਖ ਦਫਤਰ ਮੋਗਾ ਵਿਖੇ ਜਰੂਰਤ ਮੰਦ ਅੰਗਹੀਣ ਪ੍ਰੀਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈਕ ਵੰਡਣ ਅਤੇ ਜਰੂਰੀ ਕਾਰਜਾਂ ਦੇ ਵਿਚਾਰ ਵਟਾਦਰੇ ਲਈ ਮਾਸਿਕ ਇਕਾਗਰਤਾਂ ਸੱਦੀ ਗਈ।

ਬਸਪਾ ਦੀ ਪੰਜਾਬ ਸੰਭਾਲੋ ਮੁਹਿੰਮ ਤਹਿਤ ਜਿਲ੍ਹੇ ਦੀ ਹੋਈ ਮੀਟਿੰਗ

ਬਹੁਜਨ ਸਮਾਜ ਪਾਰਟੀ ਜਿਲਾ ਮੋਹਾਲੀ ਵੱਲੋਂ ਪੰਜਾਬ ਸੰਭਾਲੋ ਮੁਹਿਮ ਤਹਿਤ ਸਮੀਖਿਆ ਮੀਟਿੰਗ ਜਿਲਾ ਪ੍ਰਧਾਨ ਹਰਕਾ ਦਾਸ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਜਨਰਲ ਸਕੱਤਰ ਪੰਜਾਬ ਹਰਭਜਨ ਸਿੰਘ ਬਜਹੇੜੀ ਨੇ ਸ਼ਿਰਕਤ ਕੀਤੀ।

ਪੰਜਾਬ ਤੇ ਕਿਸਾਨੀ ਦੀਆਂ ਮੰਗਾਂ ਨੂੰ ਲੈ ਕੇ ਬੀਕੇਯੂ ਲੱਖੋਵਾਲ ਦੇ ਵਫਦ ਨੇ ਕੇਂਦਰੀ ਮੰਤਰੀ ਐਸ.ਪੀ.ਸਿੰਘ ਬਗੇਲ ਨਾਲ ਕੀਤੀ ਮੁਲਾਕਾਤ : ਦੌਲਤਪੁਰਾ

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਦੀ ਅਗਵਾਈ ਹੇਠ 

ਉੱਘੇ ਕਾਰੋਬਾਰੀ ਅਤੇ ਸਮਾਜਸੇਵੀ ਸ੍ਰ. ਐੱਸ. ਪੀ. ਸਿੰਘ ਓਬਰਾਇ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਨਾਲ਼ ਕੀਤੀ ਮੁਲਾਕਾਤ

ਪੰਜਾਬੀ ਯੂਨੀਵਰਸਿਟੀ ਦੀ ਬਿਹਤਰੀ ਦੇ ਹਵਾਲੇ ਨਾਲ਼ ਹੋਈ ਗੱਲਬਾਤ