ਐੱਸ.ਏ.ਐੱਸ. ਨਗਰ ਵਿਧਾਨ ਸਭਾ ਹਲਕੇ ਅਧੀਨ ਸਰਕਾਰੀ ਪ੍ਰਾਈਮਰੀ ਸਕੂਲ, ਲਖਨੌਰ ਵਿੱਚ 7,51,000 ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਐਡੀਸ਼ਨਲ ਕਲਾਸਰੂਮ ਦਾ ਉਦਘਾਟਨ ਡਾਇਰੈਕਟਰ, ਪੰਜਾਬ ਵਾਟਰ ਰੀਸੋਰਸਸ ਮੈਨੇਜਮੈਂਟ ਐਂਡ ਡਿਵੈਲਪਮੈਂਟ ਕਾਰਪੋਰੇਸ਼ਨ, ਸ਼੍ਰੀਮਤੀ ਅਨੂੰ ਬੱਬਰ ਵੱਲੋਂ ਕੀਤਾ ਗਿਆ।
ਐੱਸ.ਏ.ਐੱਸ. ਨਗਰ (ਮੋਹਾਲੀ) ਵਿਧਾਨ ਸਭਾ ਹਲਕੇ ਅਧੀਨ ਸਰਕਾਰੀ ਪ੍ਰਇਮਰੀ ਸਕੂਲ, ਮਨੌਲੀ ਵਿੱਚ 15,02,000 ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ 2 ਐਡੀਸ਼ਨਲ ਕਲਾਸਰੂਮਾਂ ਦਾ ਉਦਘਾਟਨ ਚੇਅਰਮੈਨ, ਮਾਰਕੀਟ ਕਮੇਟੀ ਮੋਹਾਲੀ, ਸ਼੍ਰੀ ਗੋਵਿੰਦਰ ਮਿੱਤਲ ਵੱਲੋਂ ਕੀਤਾ ਗਿਆ।
5,000 ਸਕੂਲਾਂ ਵਿੱਚ ਕੰਪਿਊਟਰ ਲੈਬਾਂ ਸਥਾਪਤ ਕਰਨ ਲਈ 400 ਕਰੋੜ ਰੁਪਏ ਦਾ ਡਿਜੀਟਲਾਈਜ਼ੇਸ਼ਨ ਪ੍ਰੋਜੈਕਟ ਸ਼ੁਰੂ ਕਰਨ ਦਾ ਐਲਾਨ; ਇਤਿਹਾਸਕ ਡਿਜੀਟਲ ਵਿਸਥਾਰ ਅਧੀਨ ਲਗਭਗ 3,700 ਸਕੂਲਾਂ ਵਿੱਚ ਲਗਾਏ ਜਾਣਗੇ ਇੰਟਰਐਕਟਿਵ ਫਲੈਟ ਪੈਨਲ
ਅਜਿਹੇ ਸਮੇਂ ਜਦੋਂ ਦੇਸ਼ ਦੇ ਜਿਆਦਾਤਰ ਹਿੱਸਿਆਂ ਵਿੱਚ ਨਸ਼ਿਆਂ ਦੇ ਸੰਕਟ 'ਤੇ ਚਰਚਾ ਹੋ ਰਹੀ ਹੈ
ਪੰਜਾਬ ਦੇ ਸਕੂਲਾਂ ਵਿੱਚ 5.60 ਲੱਖ ਤੋਂ ਵੱਧ ਵਿਦਿਆਰਥੀ ਪੜ੍ਹਨਗੇ ਉੱਦਮਤਾ ਦਾ ਪਾਠ: ਹਰਜੋਤ ਸਿੰਘ ਬੈਂਸ
ਲਕਸ਼ਮੀ ਪੈਲੇਸ ਨਾਭਾ ਰੋਡ ਵਿਖੇ ਹੋਵੇਗਾ ਯੁੱਧ ਨਸ਼ਿਆਂ ਵਿਰੁੱਧ ਜ਼ਿਲ੍ਹਾ ਪੱਧਰੀ ਸਮਾਗਮ-ਡੀ.ਸੀ.
ਐਮ.ਆਰ.ਐਸ.ਪੀ.ਟੀ.ਯੂ. ਅਤੇ ਵਿਕਟੂਰਾ ਟੈਕਨਾਲੌਜੀਜ਼ ਨੇ ਸਿੱਖਿਆ-ਉਦਯੋਗ ਦੇ ਪਾੜੇ ਨੂੰ ਖ਼ਤਮ ਕਰਨ ਲਈ ਮਿਲਾਇਆ ਹੱਥ
ਰਾਜਨੀਤਿਕ ਪਾਰਟੀ ਵਿਖਾ ਰਹੀ ਸਰਗਰਮੀ ਭਾਗੀਦਾਰੀ
ਕਿਹਾ ਬਿਹਤਰ ਸਕੂਲ ਬੱਚਿਆਂ ਨੂੰ ਕਰਦੇ ਨੇ ਪ੍ਰੇਰਿਤ
ਸੁਖਦੇਵ ਸਿੰਘ ਢੀਂਡਸਾ ਵੱਲੋਂ ਪੰਥ ਹਿਤੈਸ਼ੀਆਂ ਦਾ ਧੰਨਵਾਦ
ਪੰਜਾਬ ਦੇ ਹਿੱਤਾਂ ਲਈ ਪੰਜ ਸੈਮੀਨਾਰ ਕਰਵਾਉਣ ਦਾ ਵੀ ਕੀਤਾ ਗਿਆ ਐਲਾਨ
ਕਿਹਾ, ਸੰਗਰੂਰ ਦੀ ਚੋਣ ਢੀਂਡਸਾ ਦੀ ਅਗਵਾਈ ਹੇਠ ਲੜੀ ਅਤੇ ਜਿੱਤੀ ਜਾਵੇਗੀ
ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਵਿਦਿਆਰਥੀ ਵੀ ਉੱਚੀਆਂ ਮੱਲਾਂ ਮਾਰ ਰਹੇ ਹਨ। ਅਜਿਹੇ ਵਿਦਿਆਰਥੀਆਂ ਨੇ ਸਾਬਤ ਕਰ ਦਿੱਤਾ ਹੈ
ਭਾਰਤੀ ਪੁਲਾੜ ਖੋਜ ਸੰਸਥਾ ਇਸਰੋ ਦੇ PSLV ਨੇ ਜ਼ੀਰੋ ਆਰਬਿਟਲ ਮਲਬਾ ਮਿਸ਼ਨ ਪੂਰਾ ਕਰ ਲਿਆ ਹੈ। ਇਸ ਦਾ ਮਤਲਬ ਹੈ ਕਿ ਇਸਰੋ ਦੁਆਰਾ ਲਾਂਚ ਕੀਤਾ ਗਿਆ ਰਾਕੇਟ ਹੁਣ ਪੁਲਾੜ ਵਿੱਚ ਮਲਬਾ ਨਹੀਂ ਖਿਲਾਰੇਗਾ।
ਅਧੂਰੇ ਕਾਗ਼ਜ਼ਾਂ ਵਾਲੇ ਵਾਹਨਾਂ ਨੂੰ ਸ਼ਹਿਰ ਦੀਆਂ ਸੜ੍ਹਕਾਂ 'ਤੇ ਵਾਹਨ ਚਲਾਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ : ਗੁਰਮੀਤ ਕੁਮਾਰ ਬਾਂਸਲ
ਆਦਿਤਿਆ ਯਾਨ ਨੂੰ ਸੂਰਜ ਅਤੇ ਧਰਤੀ ਦੇ ਵਿਚਾਲੇ ਹੈਲੋ ਆਰਬਿਟ ਦੀ ਸਥਾਪਤ ਕੀਤਾ ਜਾਵੇਗਾ । ਇਸਰੋ ਦਾ ਕਹਿਣਾ ਹੈ L1 ਪੁਆਇੰਟ ਦੇ ਆਲੇ ਦੁਆਲੇ ਹੈਲੋ ਆਰਬਿਟ ਵਿੱਚ ਰੱਖਿਆ ਗਿਆ ਸੈਟਲਾਈਟ ਸੂਰਜ ਤੋਂ ਬਿਨਾਂ ਕਿਸੇ ਗ੍ਰਹਿ ਨੂੰ ਲਗਾਤਾਰ ਵੇਖ ਸਕਦਾ ਹੈ । ਇਸ ਨਾਲ ਰੀਅਲ ਟਾਇਮ ਸੋਲਰ ਐਕਟੀਵਿਟੀਜ਼ ਅਤੇ ਪੁਲਾੜ ਦੇ ਮੌਸਮ ‘ਤੇ ਨਜ਼ਰ ਰੱਖੀ ਜਾ ਸਕੇਗੀ ।
ਇਸਰੋ ਨੇ ਇਕ ਵਿਸ਼ੇਸ਼ ਜਾਣਕਾਰੀ ਸਾਂਝੀ ਕੀਤੀ ਹੈ ਕਿ ਇਸਰੋ ਵੱਲੋਂ ਸੂਰਜ ਦਾ ਅਧਿਐਨ ਕਰਨ ਲਈ ਆਪਣਾ ਸੋਲਰ ਮਿਸ਼ਨ ਲਾਂਚ ਕੀਤਾ ਜਾਵੇਗਾ।